ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਮੁੜ ਝਟਕਾ ਲੱਗਿਆ ਹੈ, ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧ ਦਿੱਤੀ ਹੈ।