ਪੜਚੋਲ ਕਰੋ

Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ

Bikram Majithia News : 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਸੰਜੈ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਮਨਜ਼ੂਰ ਕਰ ਲਈ

Bikram Majithia News : 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਸੰਜੈ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਮਨਜ਼ੂਰ ਕਰ ਲਈ ਹੈ। ਅਦਾਲਤ ਨੇ ਬਿਕਰਮ ਮਜੀਠੀਆ ਦੀ ਜਿਰ੍ਹਾ ਲਈ ਨਿਰਦੇਸ਼ ਜਾਰੀ ਕੀਤੇ ਹਨ।

ਹੁਣ ਇਸ ਮਾਮਲੇ ਦੀ ਲੁਧਿਆਣਾ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਵੇਗੀ। ਲੁਧਿਆਣਾ ਅਦਾਲਤ ਨੇ ਪਹਿਲੀ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਦੇ ਮੁਕੱਦਮੇ ਨੂੰ ਖਾਰਜ ਕਰ ਦਿੱਤਾ ਸੀ। ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ 2021 ਵਿੱਚ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ।

ਮਜੀਠੀਆ ਦੀ ਪਟੀਸ਼ਨ ਖਾਰਜ

ਸਰਕਾਰੀ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਹ ਕੇਸ 2016 ਵਿੱਚ ਦਾਇਰ ਕੀਤਾ ਗਿਆ ਸੀ। ਇਸ ਦੌਰਾਨ ਅਦਾਲਤ ਨੇ ਕਰਾਸ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਸੰਜੇ ਸਿੰਘ ਨੇ 2021 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹਾਈ ਕੋਰਟ ਨੇ ਹੁਣ ਫਾਈਲ ਕੀਤੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ, ਜਿਸ ਨਾਲ ਸੰਜੇ ਸਿੰਘ ਨੂੰ ਇੱਕ ਵਾਰ ਫਿਰ ਮਜੀਠੀਆ ਤੋਂ ਜਿਰ੍ਹਾ ਕਰਨ ਦੀ ਇਜਾਜ਼ਤ ਮਿਲ ਗਈ ਹੈ। ਮਜੀਠੀਆ ਵੱਲੋਂ ਵੀ ਇਸੇ ਤਰ੍ਹਾਂ ਦੀ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕੇਸ ਵਿੱਚ ਤਿੰਨ ਗਵਾਹਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ, ਜਿਸਨੂੰ ਅਦਾਲਤ ਨੇ ਰੱਦ ਕਰ ਦਿੱਤਾ। ਮੁਕੱਦਮਾ ਲੁਧਿਆਣਾ ਅਦਾਲਤ ਵਿੱਚ ਮੁੜ ਸ਼ੁਰੂ ਹੋਵੇਗਾ।

ਕੀ ਸੀ ਪੂਰਾ ਮਾਮਲਾ 

2015-2016 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਆਗੂਆਂ ਨੇ ਅਕਾਲੀ ਦਲ 'ਤੇ ਡਰੱਗ ਤਸਕਰੀ ਦਾ ਆਰੋਪ ਲਗਾਇਆ ਸੀ। ਮੋਗਾ ਵਿੱਚ ਇੱਕ ਰੈਲੀ ਦੌਰਾਨ ਸੰਜੇ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ "ਡਰੱਗ ਡੀਲਰ" ਅਤੇ ਡਰੱਗ ਵਪਾਰ ਵਿੱਚ ਸ਼ਾਮਲ ਕਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ 'ਆਪ' ਸੱਤਾ ਵਿੱਚ ਆਈ ਤਾਂ ਅਜਿਹੇ ਭ੍ਰਿਸ਼ਟ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਮਜੀਠੀਆ ਨੇ ਇਨ੍ਹਾਂ ਦੋਸ਼ਾਂ ਨੂੰ ਬਿਨਾਂ ਸਬੂਤਾਂ ਦੇ ਮਾਣਹਾਨੀ ਦੱਸਦੇ ਹੋਏ ਜਨਵਰੀ 2016 ਵਿੱਚ ਲੁਧਿਆਣਾ ਦੀ ਇੱਕ ਅਦਾਲਤ ਵਿੱਚ (ਭਾਰਤੀ ਦੰਡਾਵਲੀ ਦੀ ਧਾਰਾ 499/500 ਦੇ ਤਹਿਤ) ਇੱਕ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

ਟਾਪ ਹੈਡਲਾਈਨ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget