ਪੜਚੋਲ ਕਰੋ

ਪੰਚਾਇਤੀ ਚੋਣਾਂ ਜਿੱਤਣ ਲਈ ਬਿਕਰਮ ਮਜੀਠੀਆ ਨੇ ਕਾਂਗਰਸ ਨੂੰ ਦਿੱਤਾ ਸਪੈਸ਼ਲ ਮੰਤਰ

ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਿਆਸਤ ਜ਼ੋਰਾਂ ’ਤੇ ਚੱਲ ਰਹੀ ਹੈ। ਸਿਆਸੀ ਪਾਰਟੀਆਂ ਇੱਕ-ਦੂਜੇ ਖ਼ਿਲਾਫ਼ ਰੱਜ ਕੇ ਦੂਸ਼ਣਬਾਜ਼ੀ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੀ ਸਰਕਾਰ ’ਤੇ ਤਾਜ਼ਾ ਸਿਆਸੀ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਕਰਵਾ ਕੇ ਸਿਰਫ ਲੋਕਤੰਤਰੀ ਹੋਣ ਦਾ ਦਿਖਾਵਾ ਕਰ ਰਹੀ ਹੈ ਜਦਕਿ ਸੱਚ ਇਹ ਹੈ ਕਿ ਸਰਕਾਰ ਇਨ੍ਹਾਂ ਚੋਣਾਂ ਵਿੱਚ ਸਿਰਫ ਧੱਕੇਸ਼ਾਹੀ ਹੀ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਜੇ ਇਸੇ ਤਰ੍ਹਾਂ ਹੀ ਚੋਣਾਂ ਕਰਵਾਉਣੀਆਂ ਸੀ ਤਾਂ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਆਪ ਹੀ ਕਾਂਗਰਸ ਭਵਨ ਵਿੱਚ ਸਰਪੰਚ ਤੇ ਪੰਚਾਂ ਦੀ ਲਿਸਟ ਬਣਾ ਕੇ ਲਗਾ ਦਿੰਦੀ। ਇਸ ਨਾਲ ਸਰਕਾਰ ਦਾ ਖ਼ਰਚਾ ਵੀ ਬਚ ਜਾਣਾ ਸੀ। ਜ਼ਿਕਰਯੋਗ ਹੈ ਕਿ ਫ਼ਰੀਦਕੋਟ ਬਲਾਕ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 'ਚ ਉੱਤਰੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਵਿੱਚ ਅਕਾਲੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੀਆਂ ਨਾਮਜ਼ਦਗੀ ਕਾਗਜ਼ ਰੱਦ ਹੋਏ ਹਨ। ਇਸੇ ਸਬੰਧੀ ਕਾਂਗਰਸੀ ਵਿਧਾਇਕ ਦੀ ਧੱਕੇਸ਼ਾਹੀ ਅਤੇ ਗ਼ੈਰ ਕਾਂਗਰਸੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਨੈਸ਼ਨਲ ਹਾਈਵੇ 54 ’ਤੇ ਅੱਜ ਧਰਨਾ ਵੀ ਲਾਇਆ।

ਟਾਪ ਹੈਡਲਾਈਨ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget