ਪੜਚੋਲ ਕਰੋ

ਵੱਡੀ ਖਬਰ! ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਤਿੰਨ ਦਿਨ ਦੀ ਮੋਹਲਤ, ਪੁਲਿਸ ਨਹੀਂ ਕਰ ਸਕੇਗੀ ਗ੍ਰਿਫਤਾਰ

ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਵੱਲੋਂ ਦਿੱਤੀ ਮੋਹਲਤ ਅੱਜ ਤੋਂ ਸ਼ੁਰੂ ਹੋ ਗਈ ਹੈ।

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਵੱਲੋਂ ਦਿੱਤੀ ਮੋਹਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮਜੀਠੀਆ ਨੂੰ ਸੁਪਰੀਮ ਕੋਰਟ ਵਿੱਚ ਅਰਜ਼ੀ ਪਾਉਣਈ ਪਏਗੀ।

ਦੱਸ ਦਈਏ ਕਿ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ। ਇਸ ਦੇ ਨਾਲ ਹੀ ਮਜੀਠੀਆ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਸਿਰ ਉੱਪਰ ਹਨ। ਸੂਤਰਾਂ ਮੁਤਾਬਕ ਪੁਲਿਸ ਦੀ ਕੋਸ਼ਿਸ਼ ਹੈ ਕਿ ਮਜੀਠੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕੇਸ ਦਰਜ ਕਰਨ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸੀ ਤੇ ਪੁਲਿਸ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸੀ।

ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ (bail application) ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਸਰਗਰਮ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ (Punjab Police) ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ (Raid in Amritsar) ਦੀ ਰਣਜੀਤ ਐਵਨਿਊ ਕਲੋਨੀ ਵਿੱਚ ਛਾਪੇਮਾਰੀ ਕੀਤੀ।

ਯਾਦ ਰਹੇ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget