Punjab News: ਬਿਕਰਮ ਮਜੀਠੀਆ ਦਾ ਅੱਧੀ ਰਾਤ ਨੂੰ ਵੱਡਾ ਦਾਅਵਾ! ਭੈਣ ਦੇ ਇਨਸਾਫ ਲਈ ਲੜਾਂਗੇ! ਪੁਲਿਸ ਦੇ ਟਾਊਟ ਵੀ ਸਬੂਤਾਂ ਸਮੇਤ ਨੰਗੇ ਕਰਾਂਗੇ!!
Bikram Majithia : ਬਿਕਰਮ ਮਜੀਠੀਆ ਨੇ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਪਰ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੁਦਕੁਸ਼ੀ ਕਰਨ ਵਾਲੀ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰਨ ਦੀ ਪਲੈਨਿੰਗ ਕੀਤੀ ਜਾ ਰਹੀ ਹੈ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਪਰ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੁਦਕੁਸ਼ੀ ਕਰਨ ਵਾਲੀ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰਨ ਦੀ ਪਲੈਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਤੇ ਪੁਲਿਸ ਨੂੰ ਚੇਤਾਵਨੀ ਦਿੱਤੀ ਕੀ ਇਹ ਬਰਦਾਸ਼ਤ ਨਹੀਂ ਹੋਏਗਾ। ਇਸ ਖਿਲਾਫ ਸੰਘਰਸ਼ ਕੀਤਾ ਜਾਏਗਾ।
ਬਿਕਰਮ ਮਜੀਠੀਆ ਨੇ ਅੱਧੀ ਰਾਤ ਨੂੰ ਟਵੀਟ ਕਰਕੇ ਕਿਹਾ....
🛑ਖ਼ਬਰਦਾਰ ❗️❗️❗️🛑
ਹੁਣੇ ਹੁਣੇ ਪਤਾ ਲੱਗਾ ਹੈ ਕਿ ਕੁਝ ਰਾਜਨੀਤਕ ਲੋਕ ਪੁਲਿਸ ਨਾਲ ਮਿਲ ਕੇ ਸਵੇਰੇ ਸਵੇਰੇ ਤੜਕੇ ਭੈਣ ਬਲਵਿੰਦਰ ਕੌਰ ਦਾ ਸਸਕਾਰ ਕਰਨ ਦੀ ਪਲੈਨਿੰਗ ਕਰ ਰਹੇ ਹਨ। ਅਸੀਂ ਪੰਜਾਬੀਆਂ ਨੂੰ ਇਕੱਠੇ ਹੋਣ ਦੀ ਬੇਨਤੀ ਕਰਦੇ ਹਾਂ ਅਤੇ ਨਾਲ ਹੀ SSP ਰੋਪੜ IG ਅਤੇ DC ਸਾਬ ਨੂੰ ਸੁਚੇਤ ਕਰਦੇ ਹਾਂ ਕਿ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੰਘਰਸ਼ ਹੋਵੇਗਾ !
ਭੈਣ ਦੇ ਇੰਨਸਾਫ ਲਈ ਲੜਾਂਗੇ!❗️❗️
ਪੁਲਿਸ ਦੇ ਟਾਉਟ ਵੀ ਸਬੂਤਾਂ ਸਮੇਤ ਨੰਗੇ ਕਰਾਂਗੇ !!
🛑ਨੋਟ:- ਮੇਰੀ ਦੋਨੋ ਭਰਾਵਾਂ ਹਰਦੇਵ ਸਿੰਘ ਤੇ ਹਰਦੀਪ ਸਿੰਘ ਨੂੰ ਬੇਨਤੀ ਹੈ ਦੁਨੀਆ ਦੇਖ ਰਹੀ ਹੈ ਆਪਣੀ ਭੈਣ ਦੇ ਇਨਸਾਫ ਲਈ ਖੜੋ ਜੇ ਨਾ ਖੜੇ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ। ਪਹਿਲਾਂ ਹਰਜੋਤ ਬੈਸ ਦਾ FIR ਚ ਨਾਮ ਦਰਜ ਹੋਵੇ ਬਾਕੀ ਬਾਅਦ ਚ।
@PunjabPoliceInd @1158APFront5aab #Justice_For_1158 @BhagwantMann @harjotbains @ArvindKejriwal
🛑ਖ਼ਬਰਦਾਰ ❗️❗️❗️🛑
— Bikram Singh Majithia (@bsmajithia) October 25, 2023
ਹੁਣੇ ਹੁਣੇ ਪਤਾ ਲੱਗਾ ਹੈ ਕਿ ਕੁਝ ਰਾਜਨੀਤਕ ਲੋਕ ਪੁਲਿਸ ਨਾਲ ਮਿਲ ਕੇ ਸਵੇਰੇ ਸਵੇਰੇ ਤੜਕੇ ਭੈਣ ਬਲਵਿੰਦਰ ਕੌਰ ਦਾ ਸਸਕਾਰ ਕਰਨ ਦੀ ਪਲੈਨਿੰਗ ਕਰ ਰਹੇ ਹਨ।ਅਸੀਂ ਪੰਜਾਬੀਆਂ ਨੂੰ ਇਕੱਠੇ ਹੋਣ ਦੀ ਬੇਨਤੀ ਕਰਦੇ ਹਾਂ ਅਤੇ ਨਾਲ ਹੀ SSP ਰੋਪੜ IG ਅਤੇ DC ਸਾਬ ਨੂੰ ਸੁਚੇਤ ਕਰਦੇ ਹਾਂ ਕਿ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ… pic.twitter.com/OCdBmF5Jj8
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ