ਪੜਚੋਲ ਕਰੋ

ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 4 ਅਕਤੂਬਰ ਤੱਕ ਵਧਾਈ ਨਿਆਂਇਕ ਹਿਰਾਸਤ

Punjab News: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ।

Punjab News: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਦੀ ਸੁਣਵਾਈ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਭਾਵ ਕਿ ਉਹ ਹੁਣ 4 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ।

 ਜ਼ਿਕਰ ਕਰ ਦਈਏ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget