ਪੜਚੋਲ ਕਰੋ

ਜੱਗੂ ਭਗਵਾਨਪੁਰੀਆ ਕਿਸ ਦਾ ਬੰਦਾ, ਮਜੀਠੀਆ ਨੂੰ ਮਿਲੀਆਂ ਧਮਕੀਆਂ? ਡੀਜੀਪੀ ਕੋਲ ਫਰਿਆਦ

ਮਾਝੇ ਦੇ ਕਾਂਗਰਸੀ ਤੇ ਅਕਾਲੀ ਜਰਨੈਲਾਂ ਵਿਚਾਲੇ ਜੰਗ ਹੋਰ ਤਿੱਖੀ ਹੋ ਗਈ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਤੇ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਵਿਚਾਲੇ ਬਹਿਸ ਛਿੜ ਗਈ ਹੈ ਕਿ ਗੈਂਗਸਟਰਾਂ ਨਾਲ ਕਿਸ ਦੇ ਸਬੰਧ ਹਨ। ਮਜੀਠੀਆ ਵੱਲੋਂ ਇਲਜ਼ਾਮ ਲਾਉਣ ਮਗਰੋਂ ਰੰਧਾਵਾ ਨੇ ਜਾਂਚ ਕਰਵਾਉਣ ਦੀ ਚੁਣੌਤੀ ਦਿੱਤੀ।

ਚੰਡੀਗੜ੍ਹ: ਮਾਝੇ ਦੇ ਕਾਂਗਰਸੀ ਤੇ ਅਕਾਲੀ ਜਰਨੈਲਾਂ ਵਿਚਾਲੇ ਜੰਗ ਹੋਰ ਤਿੱਖੀ ਹੋ ਗਈ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਤੇ ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਵਿਚਾਲੇ ਬਹਿਸ ਛਿੜ ਗਈ ਹੈ ਕਿ ਗੈਂਗਸਟਰਾਂ ਨਾਲ ਕਿਸ ਦੇ ਸਬੰਧ ਹਨ। ਮਜੀਠੀਆ ਵੱਲੋਂ ਇਲਜ਼ਾਮ ਲਾਉਣ ਮਗਰੋਂ ਰੰਧਾਵਾ ਨੇ ਜਾਂਚ ਕਰਵਾਉਣ ਦੀ ਚੁਣੌਤੀ ਦਿੱਤੀ। ਹੁਣ ਮਜੀਠੀਆ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਕੋਲ ਪਹੁੰਚ ਗਏ ਹਨ। ਉਨ੍ਹਾਂ ਨੇ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਜੱਗੂ ਭਗਵਾਨਪੁਰੀਆ ਤੇ ਸੁਖਜਿੰਦਰ ਰੰਧਾਵਾ ਦੇ ਸਬੰਧਾਂ ਦੀ ਜਾਂਚ ਕਰਵਾਈ ਜਾਵੇ। ਅੱਜ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਡੀਜੀਪੀ ਨੂੰ ਮਿਲਿਆ। ਮਜੀਠੀਆ ਨੇ ਸ਼ਿਕਾਇਤ ਵਿੱਚ ਕਿਹਾ ਕਿ ਦਲਬੀਰ ਸਿੰਘ ਢਿੱਲਵਾਂ ਕਤਲ ਮਾਮਲੇ ਦੇ ਸਾਜਿਸ਼ਕਰਤਾ ਦਾ ਪਰਦਾਫਾਸ਼ ਕੀਤਾ ਜਾਵੇ। ਮਜੀਠੀਆ ਨੇ ਕਿਹਾ ਕਿ ਜਦੋਂ ਰੰਧਾਵਾ ਤੇ ਜੱਗੂ ਭਗਵਾਨਪੁਰੀਏ ਦਾ ਗੱਠਜੋੜ ਉਜਾਗਰ ਕੀਤਾ ਗਿਆ ਤਾਂ ਉਨ੍ਹਾਂ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ। ਮਜੀਠੀਆ ਨੇ ਦਲਬੀਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕੀਤੀ ਮੰਗ ਕੀਤੀ। ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖਦੇ ਹੋਏ ਕਿਹਾ ਕਿ ਇੱਕ ਉੱਚ ਪੱਧਰੀ ਜਾਂਚ ਇਸ ਮਾਮਲੇ ਦੀ ਜ਼ਰੂਰੀ ਹੈ ਤਾਂ ਕਿ ਸਾਜ਼ਿਸ਼ਕਰਤਾ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਜੱਗੂ ਜੇਲ੍ਹ ਵਿੱਚ ਬੈਠ ਕੇ ਹਰ ਤਰ੍ਹਾਂ ਦਾ ਨੈਕਸਸ ਚਲਾ ਰਿਹਾ ਹੈ ਤੇ ਜੇਲ ਮੰਤਰੀ ਵੱਲੋਂ ਉਸ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget