ਪੜਚੋਲ ਕਰੋ

ਅਕਾਲੀ ਦਲ ਨੇ ਬਠਿੰਡਾ ਤੇ ਫ਼ਿਰੋਜ਼ਪੁਰ ਦੇ ਉਮੀਦਵਾਰਾਂ ਬਾਰੇ ਲੋਕਾਂ ਨੂੰ ਦੱਸਿਆ !

ਕਾਂਗਰਸ ਵੱਲੋਂ ਬਠਿੰਡਾ ਤੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਐਲਾਨੇ ਜਾਣ ਮਗਰੋਂ ਅਕਾਲੀ ਦਲ ਤੋਂ ਇਹੋ ਸਵਾਲ ਪੁੱਛੇ ਜਾਣੇ ਸੁਭਾਵਕ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਉਮੀਦਵਾਰਾਂ ਬਾਰੇ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਕਿਸ ਨੇ ਚੋਣ ਲੜਨੀ ਹੈ।

ਅੰਮ੍ਰਿਤਸਰ: ਬੀਤੇ ਕੱਲ੍ਹ ਕਾਂਗਰਸ ਵੱਲੋਂ ਬਠਿੰਡਾ ਤੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਐਲਾਨੇ ਜਾਣ ਮਗਰੋਂ ਅਕਾਲੀ ਦਲ ਤੋਂ ਇਹੋ ਸਵਾਲ ਪੁੱਛੇ ਜਾਣੇ ਸੁਭਾਵਕ ਹਨ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਉਮੀਦਵਾਰਾਂ ਬਾਰੇ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਕਿਸ ਨੇ ਚੋਣ ਲੜਨੀ ਹੈ। ਮਜੀਠੀਆ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਟਿਕਟ ਦੇ ਕੇ ਕਾਂਗਰਸ ਨੇ ਇਹੋ ਸਾਬਤ ਕੀਤਾ ਹੈ ਕਿ ਉਨ੍ਹਾਂ ਕੋਲ ਬਠਿੰਡਾ ਤੋਂ ਕੋਈ ਉਮੀਦਵਾਰ ਹੈ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਬਠਿੰਡਾ ਤੋਂ ਐਲਾਨ ਅਸਲ ਵਿੱਚ ਬਠਿੰਡਾ ਵਾਸੀਆਂ ਦੀ ਜਿੱਤ ਹੈ, ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਹੈ। ਮਜੀਠੀਆ ਨੇ ਕਿਹਾ ਕਿ ਨਾ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਭਲਾ ਕੀਤਾ ਤੇ ਨਾ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਦੋਵੇਂ ਹੀ ਅਮਰਿੰਦਰਾਂ ਨੂੰ ਪੰਜਾਬ ਦੀਆਂ ਮੁਸ਼ਕਲਾਂ ਨਹੀਂ ਸੁਣਦੀਆਂ। ਭਗਵੰਤ ਮਾਨ ਵੱਲੋਂ ਅਕਾਲੀ ਦਲ ਨੂੰ ਦਸ ਉਮੀਦਵਾਰ ਨਾ ਮਿਲਣ ਬਾਰੇ ਦਿੱਤੇ ਬਿਆਨਾਂ 'ਤੇ ਮਜੀਠੀਆ ਨੇ ਕਿਹਾ ਕਿ ਮਾਨ ਆਪਣੀ ਪਾਰਟੀ ਦੀ ਗੱਲ ਕਰ ਰਿਹਾ ਹੈ ਜਿਸ ਦਾ ਝਾੜੂ ਤੀਲਾ-ਤੀਲਾ ਹੋ ਕੇ ਖਿੱਲਰ ਚੁੱਕਾ ਹੈ। ਸੁਖਪਾਲ ਸਿੰਘ ਖਹਿਰਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਾਂਗਰਸ ਦੇ ਸਹਾਰੇ ਚੱਲ ਰਹੀ ਹੈ। ਨਵਜੋਤ ਸਿੰਘ ਸਿੱਧੂ ਖ਼ਿਲਾਫ ਹੋਏ ਐਫਆਈਆਰ 'ਤੇ ਮਜੀਠੀਆ ਨੇ ਕਿਹਾ ਕਿ ਉਹ ਉਸ ਦਾ ਸਪੋਕਸਪਰਸਨ ਨਹੀਂ ਪਰ ਉਸ ਨੂੰ ਬੋਲਣ ਦਾ ਬਿਲਕੁਲ ਪਤਾ ਨਹੀਂ। ਜਗਮੀਤ ਬਰਾੜ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ 'ਤੇ ਨਵਜੋਤ ਕੌਰ ਸਿੱਧੂ ਵੱਲੋਂ ਕੀਤੀ ਤਿੱਖੀ ਬਿਆਨਬਾਜ਼ੀ ਤੇ ਬਿਕਰਮ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪਰਿਵਾਰ ਨੇ ਕਈ ਪਾਰਟੀਆਂ ਬਦਲ ਲਈਆਂ ਹਨ।

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget