ਪੜਚੋਲ ਕਰੋ

ਕੈਪਟਨ ਸਰਕਾਰ 'ਚ ਵਿਧਾਇਕਾਂ ਦੇ 'SHO ਦਾ ਰਾਜ'

ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਨਸ਼ਿਆਂ ਦੇ ਮਾਮਲੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਥਾਣੇਦਾਰ ਕਾਂਗਰਸੀ ਵਿਧਾਇਕਾਂ ਦੀ ਸਿਫਾਰਸ਼ ਨਾਲ ਲਾਏ ਜਾਂਦੇ ਹਨ। ਕਾਂਗਰਸੀ ਵਿਧਾਇਕਾਂ ਵੱਲੋਂ ਹੀ ਥਾਣੇਦਾਰਾਂ ਨੂੰ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਇਸ ਲਈ ਪੰਜਾਬ ਵਿੱਚ ਨਸ਼ਿਆਂ ਨੂੰ ਨੱਥ ਨਹੀਂ ਪੈ ਰਹੀ।

ਚੰਡੀਗੜ੍ਹ: ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਨਸ਼ਿਆਂ ਦੇ ਮਾਮਲੇ 'ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਥਾਣੇਦਾਰ ਵਿਧਾਇਕਾਂ ਦੀ ਸਿਫਾਰਸ਼ ਨਾਲ ਲਾਏ ਜਾਂਦੇ ਹਨ। ਕਾਂਗਰਸੀ ਵਿਧਾਇਕਾਂ ਵੱਲੋਂ ਥਾਣੇਦਾਰਾਂ ਨੂੰ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਇਸ ਲਈ ਪੰਜਾਬ ਵਿੱਚ ਨਸ਼ਿਆਂ ਨੂੰ ਨੱਥ ਨਹੀਂ ਪੈ ਰਹੀ। ਦਰਅਸਲ ਲੰਘੇ ਦਿਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਸੀ ਕਿ ਕੈਪਟਨ ਸਰਕਾਰ ਨਸ਼ਿਆਂ ਨੂੰ ਬੰਨ੍ਹ ਮਾਰਨ 'ਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਨਸ਼ਾ ਤਸਕਰਾਂ ਨੂੰ ਕਾਂਗਰਸੀ ਲੀਡਰਾਂ ਦੀ ਹੀ ਸ਼ਹਿ ਹਾਸਲ ਹੈ। ਇਸ ਮਗਰੋਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕਿਹਾ ਸੀ ਕਿ ਜੇਕਰ ਸੁਖਬੀਰ ਦੇ ਬਿਆਨ ਸੱਚੇ ਹਨ ਤਾਂ ਉਹ ਦੂਸ਼ਣਬਾਜ਼ੀ ਦੀ ਬਜਾਏ ਅਜਿਹੇ ਲੀਡਰਾਂ ਦਾ ਨਾਂ ਦੱਸਣ, ਸਰਕਾਰ ਉਨ੍ਹਾਂ 'ਤੇ ਕਾਰਵਾਈ ਕਰੇਗੀ। ਇਸ ਬਾਰੇ ਜਦੋਂ ਮਜੀਠੀਆ ਨੂੰ ਪੁੱਛਿਆ ਤਾਂ ਉਨ੍ਹਾਂ ਕਿਸੇ ਦਾ ਨਾਂ ਦੱਸਣ ਦੀ ਬਜਾਏ ਕਿਹਾ ਕਿ ਕਾਂਗਰਸ ਦੇ ਲੀਡਰਾਂ ਤੇ ਪੁਲਿਸ ਵਿਚਾਲੇ ਗੱਠਜੋੜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਣੇਦਾਰ ਵਿਧਾਇਕਾਂ ਦੀ ਸਿਫਾਰਸ਼ ਨਾਲ ਲਾਏ ਜਾਂਦੇ ਹਨ। ਕਾਂਗਰਸੀ ਵਿਧਾਇਕਾਂ ਵੱਲੋਂ ਹੀ ਥਾਣੇਦਾਰਾਂ ਨੂੰ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਕੈਪਟਨ ਨਾਲ ਰੁੱਸੇ ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਸੈਸ਼ਨ ਵਿੱਚ ਆਉਣ 'ਤੇ ਮਜ਼ਾਕ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਸਿੱਧੂ ਤੇ ਉਨ੍ਹਾਂ ਦਾ ਬਹੁਤ ਪਿਆਰ ਹੈ। ਉਨ੍ਹਾਂ ਦੀ ਆਪਸੀ ਗੱਲ ਹੈ ਜੋ ਲੋਕਾਂ ਸਾਹਮਣੇ ਜ਼ਾਹਰ ਨਹੀਂ ਕੀਤੀ ਜਾ ਸਕਦੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget