ਪੜਚੋਲ ਕਰੋ

ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਬਿਕਰਮ ਮਜੀਠੀਆ ਦੀ ਸਲਾਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਕਿ ਆਈਜੀ ਤੇ ਬਰਗਾੜੀ ਮੋਰਚੇ ਵਾਲੇ ਕਾਂਗਰਸ ਦੇ ਏਜੰਟ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਸਾਰੀ ਜਾਂਚ ਪੜਤਾਲ ਕਰਕੇ ਹੀ ਫੈਸਲਾ ਲਿਆ ਹੈ।

ਚੰਡੀਗੜ੍ਹ: ਬੇਅਦਬੀਆਂ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਰਹਿ ਚੁੱਕੇ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਕੁੰਵਰ ਵਿਜੈ ਪ੍ਰਤਾਪ 'ਤੇ ਚੋਣ ਕਮਿਸ਼ਨ ਦੀ ਕਾਰਵਾਈ 'ਤੇ ਅਕਾਲੀ ਦਲ ਬਾਗ਼ੋਬਾਗ਼ ਹੈ। ਇਸੇ ਦੌਰਾਨ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਵੱਡਾ ਬਿਆਨ ਦਿੱਤਾ ਹੈ। ਮਜੀਠੀਆ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਕਾਂਗਰਸ ਲਈ ਚੋਣ ਲੜਨ ਦੀ ਸਲਾਹ ਦਿੱਤੀ ਹੈ। ਮਜੀਠੀਆ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਪੁਲਿਸ ਆਈਜੀ ਨਾਲੋਂ ਵੱਧ ਕਾਂਗਰਸ ਦਾ ਬੁਲਾਰਾ ਬਣ ਕੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਤਾਂ ਆਈਜੀ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦੇ ਦੇਣੀ ਚਾਹੀਦੀ ਹੈ। ਬਿਕਰਮ ਮਜੀਠੀਆ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਾਂਚ 'ਤੇ ਨਹੀਂ ਬਲਕਿ ਆਈਜੀ ਦੇ ਨਿੱਜੀ ਬਿਆਨਾਂ 'ਤੇ ਇਤਰਾਜ਼ ਜਤਾਇਆ ਹੈ। ਮਜੀਠੀਆ ਨੇ ਕਾਂਗਰਸ ਦੀ ਕੈਬਨਿਟ ਸਮੇਤ ਸੁਨੀਲ ਜਾਖੜ ਦਾ ਧੰਨਵਾਦ ਕੀਤਾ ਕਿਹਾ ਕਿ ਆਈਜੀ ਦੀ ਬਦਲੀ ਕਰਵਾਉਣ ਵਿੱਚ ਸਾਰੀ ਕਾਂਗਰਸ ਦਾ ਵੱਡਾ ਹੱਥ ਰਿਹਾ ਹੈ। ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਕਿਹਾ ਕਿ ਆਈਜੀ ਤੇ ਬਰਗਾੜੀ ਮੋਰਚੇ ਵਾਲੇ ਕਾਂਗਰਸ ਦੇ ਏਜੰਟ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਸਾਰੀ ਜਾਂਚ ਪੜਤਾਲ ਕਰਕੇ ਹੀ ਫੈਸਲਾ ਲਿਆ ਹੈ। ਮਜੀਠੀਆ ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਅਕਾਲੀ ਦਲ ਦੀ ਸ਼ਿਕਾਇਤ ਖਿਲਾਫ਼ ਸ਼ਿਕਾਇਤ ਲੈ ਕੇ ਪਹੁੰਚ ਕੇ ਆਈਜੀ ਦੀ ਪਿੱਠ 'ਤੇ ਪਾਰਟੀ (ਕਾਂਗਰਸ) ਦੇ ਮੌਜੂਦ ਹੋਣ ਦੀ ਮੋਹਰ ਲਗਾ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਕੁੰਵਰ ਵਿਜੈ ਪ੍ਰਤਾਪ ਤੋਂ ਇਲਾਵਾ ਕਾਂਗਰਸ ਲਈ ਕੋਈ ਵੀ ਅਫਸਰ ਕਾਬਲ ਨਹੀਂ ਹੈ?

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget