ਪੜਚੋਲ ਕਰੋ

Illegal Mining: ਮਾਈਨਿੰਗ ਮਾਫ਼ੀਆ ਕੌਣ... ਚਾਚਾ ਜਾਂ ਸਾਂਢੂ  ? ਬਿਕਰਮ ਮਜੀਠੀਆ ਦਾ ਮੰਤਰੀ ਹਰਜੋਤ ਬੈਂਸ ਨੂੰ ਜਵਾਬ 

Mining Mafia Expose: ਜਿਸ ਥਾਂ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ। ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ

Illegal Mining  in Anandpur Sahib: ਸ੍ਰੀ ਆਨੰਦਪੁਰ ਸਾਹਿਬ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਦਾ ਮੁੱਦਾ ਵਿਧਾਨ ਸਭਾ ਵਿੱਚ ਵੀ ਗੂੰਜਿਆਂ। ਸੈਸ਼ਨ ਦੇ ਪਹਿਲੇ ਦਿਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੇਰਾ ਮਾਈਨਿੰਗ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਸਗੋਂ ਅਸੀਂ ਰੇਤਾ ਮਾਫ਼ੀਆ ਖਿਲਾਫ਼ ਕਾਰਵਾਈ ਕੀਤੀ ਹੈ। ਜਿਸ ਤੋਂ ਇਲਾਵਾ ਉਹਨਾਂ ਨੇ ਵਿਧਾਨ ਸਭਾ ਵਿੱਚ ਜ਼ਗਦੀਸ਼ ਭੋਲਾ ਦੇ ਨਾਮ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ 'ਤੇ ਤੰਜ ਵੀ ਕੱਸਿਆ ਸੀ। 

ਹਰਜੋਤ ਬੈਂਸ ਦਾ ਜਵਾਬ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਦਿੱਤਾ ਹੈ।  ਜਿਸ ਦੇ ਜਵਾਬ ਵਿੱਚ ਮਜੀਠੀਆ ਨੇ ਲਿਖਿਆ ਕਿ - ਵਕੀਲ ਕਿ ਬਲੈਕਮੇਲਰ ? ਜੇ ਵਕੀਲ ਬਲੈਕਮੇਲਰ ਹੈ ਤਾਂ ਹੁਣ ਯਾਦ ਆਇਆ ਸਾਡੇ ਮੁੱਦਾ ਚੁੱਕਣ ਤੋਂ ਬਾਅਦ ? ਜੇ ਬਲੈਕਮੇਲਰ ਹੈ ਤੇਰੇ ਚ ਹਿੰਮਤ ਹੈ ਤਾਂ ਕਰ ਪਰਚਾ ਦਰਜ ਕਰ ਅੰਦਰ। Mining MAFIA ਕੌਣ ?  Harjot Bains ਅਤੇ SSP ਵਿਵੇਕ ਸ਼ੀਲ ਸੋਨੀ !!  ਹਰਜੋਤ ਬੈਂਸ ਦਾ ਪਿਤਾ  ਸੋਹਣ ਸਿੰਘ ਬੈਂਸ !  ਹਰਜੋਤ ਬੈਂਸ ਦਾ ਚਾਚਾ ਬਚਿੱਤਰ ਸਿੰਘ , ਚਾਚੇ ਦਾ ਸਾਂਢੂ ਟਿੱਕਾ ਸਿੰਘ । 

 ਬਿਕਰਮ ਮਜੀਠੀਆ ਦਾਅਵਾ ਕਰ ਰਹੇ ਹਨ ਕਿ ਆਨੰਦਪੁਰ ਸਾਹਿਬ ਵਿੱਚ ਹੋ ਰਹੀ ਮਾਈਨਿੰਗ ਵਿੱਚ ਮੰਤਰੀ ਹਰਜੋਤ ਬੈਂਸ ਵੀ ਸ਼ਾਮਲ ਹਨ, ਹਲਾਂਕਿ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਇਹਨਾ ਇਲਜ਼ਾਮਾਂ ਨੂੰ ਨਾਕਾਰ ਦਿੱਤਾ ਸੀ ਅਤੇ  ਮਾਈਨਿੰਗ ਦੇ ਮੁੱਦੇ 'ਤੇ ਬੈਂਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ। 

ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਹਰਜੋਤ ਬੈੈਂਸ ਨੇ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੇਰੇ ਰੇਤ ਮਾਫ਼ੀਆਂ ਨਾਲ ਕੋਈ ਲੈਣ ਦੇਣ ਨਹੀਂ ਹੈ। ਸਗੋਂ ਅਸੀਂ ਮਾਫ਼ੀਆਂ ਖਿਲਾਫ਼ ਕਾਰਵਾਈਆਂ ਕੀਤੀਆਂ ਹਨ।  ਜਦੋਂ ਮੈਂ ਮਾਈਨਿੰਗ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਨਿਊ ਹਾਸਲ ਕੀਤਾ ਸੀ। ਇਸ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਰਹੇ ਵੱਡੇ ਠੇਕੇਦਾਰ ਨੂੰ ਵੀ ਅਸੀਂ ਗ੍ਰਿਫ਼ਤਾਰ ਕੀਤਾ।

ਦਰਅਸਲ ਆਨੰਦਪੁਰ ਸਾਹਿਬ 'ਚ ਰੇਤ ਮਾਫ਼ੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜ਼ਬਤ ਕੀਤੀ ਹੋਈ ਜ਼ਮੀਨ 'ਤੇ ਹੀ ਗ਼ੈਰ ਕਾਨੂੰਨੀ ਮਾਈਨਿੰਗ ਕਰ ਦਿੱਤੀ ਹੈ। ਜਿਸ ਥਾਂ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ। ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ ਦੀ ਹੈ। ਜਿਸ ਨੂੰ ਈਡੀ ਨੇ ਜ਼ਬਤ ਕੀਤਾ ਸੀ।  7 ਸਾਲ ਪਹਿਲਾਂ ਈਡੀ ਨੇ ਇਸ ਜ਼ਮੀਨ 'ਤੇ ਕਾਰਵਾਈ ਕੀਤੀ ਸੀ ਅਤੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਮੌਕੇ 'ਤੇ ਜ਼ਮੀਨ ਦੀ ਹਾਲਤ ਦੇਖ ਕੇ ਇਵੇਂ ਲੱਗਦਾ ਹੈ ਕਿ ਰੇਤ ਮਾਫ਼ੀਆ ਕਾਫ਼ੀ ਲੰਬੇ ਸਮੇਂ ਤੋਂ ਇਸ ਜ਼ਮੀਨ 'ਚ ਮਾਈਨਿੰਗ ਕਰ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget