ਪੜਚੋਲ ਕਰੋ

Big Breaking : ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਕਈ ਥਾਈਂ ਛਾਪੇ

ਕਈ ਦਿਨਾਂ ਤੋਂ ਰੂਪੋਸ਼ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਨ ਲ਼ਈ ਪੁਲਿਸ ਨੇ ਅੱਜ ਕਈ ਥਾਈਂ ਛਾਪੇ ਮਾਰੇ ਹਨ। ਇਸ ਦੌਰਾਨ ਖਰੜ, ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਕਈ ਦਿਨਾਂ ਤੋਂ ਰੂਪੋਸ਼ ਚੱਲ ਰਹੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਨ ਲ਼ਈ ਪੁਲਿਸ ਨੇ ਅੱਜ ਕਈ ਥਾਈਂ ਛਾਪੇ ਮਾਰੇ ਹਨ। ਇਸ ਦੌਰਾਨ ਖਰੜ, ਚੰਡੀਗੜ੍ਹ ਤੇ ਅੰਮ੍ਰਿਤਸਰ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਪਹਿਲਾਂ ਵੀ ਮਜੀਠੀਆ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਸੀ ਪਰ ਅਕਾਲੀ ਲੀਡਰ ਹੱਥ ਨਹੀਂ ਲੱਗਾ। ਪੁਲਿਸ ਨੇ ਪਹਿਲੀ ਵਾਰ ਵੱਡੀ ਕਾਰਵਾਈ ਕੀਤੀ ਹੈ।

ਦੱਸ ਦਈਏ ਕਿ ਬਿਕਰਮ ਮਜੀਠੀਆ 'ਤੇ ਬੀਤੇ ਕੁਝ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ 'ਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸੀ। ਪੁਲਿਸ ਨੂੰ ਭਾਜੜਾਂ ਉਸ ਵੇਲੇ ਪੈ ਗਈਆਂ ਜਦੋਂ ਨਵੇਂ ਸਾਲ ‘ਤੇ ਯੂਥ ਅਕਾਲੀ ਦਲ ਦੇ ਪੇਜ਼ ‘ਤੇ ਬਿਕਰਮ ਮਜੀਠੀਆ ਦੀਆਂ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ।

ਦੱਸ ਦਈਏ ਕਿ ਅਜੇ ਤੱਕ ਮਜੀਠੀਆ ਨੂੰ ਅਦਾਲਤ ਤੋਂ ਵੀ ਕੋਈ ਰਾਹਤ ਨਹੀਂ ਮਿਲੀ। ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਸੈਸ਼ਨ ਕੋਰਟ 'ਚ ਜ਼ਮਾਨਤ ਲਈ ਅਰਜ਼ੀ ਲਾਈ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ (Punjab Haryana High Court) ਰੁਖ ਕੀਤਾ ਸੀ ਪਰ ਅਜੇ ਤੱਕ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਹਾਈਕੋਰਟ ਵਿੱਚ ਅਗਲੀ ਸੁਣਵਾਈ 5 ਜਨਵਰੀ ਨੂੰ ਹੋਣੀ ਹੈ।

ਜ਼ਿਕਰਯੋਗ ਹੈ ਕਿ ਹੁਣ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਮਜੀਠੀਆ ਦੇ ਵਕੀਲ ਦਮਨਵੀਰ ਸੋਬਤੀ ਨੇ ਦੱਸਿਆ ਕਿ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਪੇਸ਼ ਹੋਣਾ ਸੀ ਪਰ ਸਰੀਰਕ ਤੌਰ 'ਤੇ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਉਨ੍ਹਾਂ ਨੂੰ ਫਿਜ਼ੀਕਲੀ ਪੇਸ਼ ਹੋਣ ਲਈ ਕਿਹਾ ਸੀ। ਇਸ ਲਈ ਸੁਣਵਾਈ ਦੀ ਅਗਲੀ ਤਰੀਕ ਮੰਗ ਸੀ ਜੋ ਹੁਣ 5 ਜਨਵਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Punjab News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ, ਬੋਲੇ- BJP ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ, ਬੋਲੇ- BJP ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ...
 Parvinder Jhota Case : ਅਮਿਤ ਸ਼ਾਹ ਦੇ ਵਿਰੋਧ ਨੂੰ ਲੈ ਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ , ਦਿੱਤਾ ਸਪੱਸ਼ਟ ਸੁਨੇਹਾ
 Parvinder Jhota Case : ਅਮਿਤ ਸ਼ਾਹ ਦੇ ਵਿਰੋਧ ਨੂੰ ਲੈ ਕੇ ਪਿਤਾ ਭੀਮ ਸਿੰਘ ਦਾ ਵੱਡਾ ਬਿਆਨ , ਦਿੱਤਾ ਸਪੱਸ਼ਟ ਸੁਨੇਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
Embed widget