ਪੜਚੋਲ ਕਰੋ

Bikram Majithia: ਨਸ਼ਾ ਤਸਕਰੀ ਦੇ ਕੇਸ 'ਚ ਜ਼ਮਾਨਤ ਲਈ ਬਿਕਰਮ ਮਜੀਠੀਆ ਪਹੁੰਚੇ ਅਦਾਲਤ

ਚੰਡੀਗੜ੍ਹ: ਨਸ਼ਾ ਤਸਕਰੀ ਦੇ ਕੇਸ ਖਿਲਾਫ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਜ਼ਮਾਨਤ ਲਈ ਅਦਾਲਤ ਪਹੁੰਚ ਗਏ ਹਨ। ਉਨ੍ਹਾਂ ਨੇ ਅੱਜ ਮੁਹਾਲੀ ਦੀ ਅਦਾਲਤ 'ਚ ਆਪਣੇ ਖਿਲਾਫ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਸਬੰਧੀ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਹੈ।

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਬਾਰੇ ਜੱਜ ਸਾਹਮਣੇ ਬਹਿਸ ਪੂਰੀ ਹੋ ਗਈ ਹੈ। ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਬਹਿਸ ਤੋਂ ਬਾਅਦ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਲੰਬੀ ਬਹਿਸ ਮਗਰੋਂ ਜੱਜ ਨੇ ਫ਼ੈਸਲਾ ਸੁਰੱਖਿਅਤ ਰੱਖਿਆ ਹੈ। ਉਹ ਜੱਜ ਦੇ ਫ਼ੈਸਲੇ ਤੋਂ ਬਾਅਦ ਹੀ ਮੀਡੀਆ ਦੇ ਮੁਖ਼ਾਤਬ ਹੋਣਗੇ।

ਦੱਸ ਦਈਏ ਕਿ ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਗੁਆਂਢੀ ਸੂਬਿਆਂ 'ਚ ਛਾਪੇਮਾਰੀ ਕੀਤੀ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਟੀਮਾਂ ਉੱਥੇ ਭੇਜੀਆਂ ਗਈਆਂ ਪਰ ਮਜੀਠੀਆ ਦਾ ਕੋਈ ਅਤਾ-ਪਤਾ ਨਹੀਂ ਲੱਗ ਸਕਿਆ।

ਇਸ ਦੇ ਨਾਲ ਹੀ ਹੁਣ ਪੁਲਿਸ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਲੱਭ ਰਹੀ ਹੈ। ਸੂਤਰਾਂ ਮੁਤਾਬਕ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ 'ਤੇ ਉੱਤਰ ਪ੍ਰਦੇਸ਼ (ਯੂਪੀ) 'ਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦਰਅਸਲ ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀਆ ਅੰਡਰ ਗ੍ਰਾਉਂਡ ਹੋ ਗਿਆ ਸੀ।

ਬੀਤੇ ਦਿਨ ਮਜੀਠੀਆ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਕਿਉਂਕਿ ਇਸ ਕੇਸ ਕਰਕੇ ਉਸ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਚੋਣ ਰੈਲੀਆਂ ਵਿੱਚ ਆਪਣੀ ਪਿੱਠ ਥਾਪੜਣ ਵਾਲੀ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਫੜਨ ਵਿੱਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ: National Farmers Day: ਕੀ ਤੁਸੀਂ ਜਾਣਦੇ ਹੋ ਕਿ ਭਾਰਤ 'ਚ 23 ਦਸੰਬਰ ਨੂੰ ਕਿਉਂ ਮਨਾਇਆ ਜਾਂਦਾ ਕਿਸਾਨ ਦਿਵਸ?

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Embed widget