ਪੜਚੋਲ ਕਰੋ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਤਾਜ਼ਾ ਬਿਆਨ ਨੇ ਪੰਜਾਬ ਦੀ ਸਿਆਸਤ ਨੇ ਹਲਚਲ ਮਚਾ ਦਿੱਤੀ ਹੈ।

ਉਨ੍ਹਾਂ ਨੇ ਅੱਜ ਭਾਰਤੀ ਜਨਤਾ ਪਾਰਟੀ (BJP) ਦੇ ਨਾਲ ਗੱਠਜੋੜ ਦੀ ਸੰਭਾਵਨਾ ਬਾਰੇ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਭਾਰਤੀ ਜਨਤਾ ਪਾਰਟੀ (Bhartaya Janta Party) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਬਾਰੇ ਅੰਤਿਮ ਫ਼ੈਸਲਾ ਦੋਹਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਲੈਣਾ ਹੈ। 

ਇਕ ਇੰਟਰਵਿਊ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵਾਜਪਾਈ ਸਾਹਿਬ ਅਤੇ ਬਾਦਲ ਸਾਹਿਬ ਦਾ ਗੱਠਜੋੜ ਭਾਈਚਾਰੇ, ਅਮਨ-ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ’ਤੇ ਅਧਾਰਿਤ ਸੀ, ਜੋ ਪੰਜਾਬ ਅਤੇ ਕੇਂਦਰ ਦੋਵਾਂ ਥਾਵਾਂ 'ਤੇ ਬੇਹੱਦ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਵਾਦ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਰਾਹ ਵੱਖ-ਵੱਖ ਹੋ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ, ਵਿਕਾਸ ਅਤੇ ਹੋਰ ਗੰਭੀਰ ਮੁੱਦਿਆਂ ਕਾਰਨ ਪੰਜਾਬ ਦੇ ਲੋਕ ਇਹ ਮੰਗ ਕਰ ਰਹੇ ਹਨ ਕਿ ਦੋਵਾਂ ਧਿਰਾਂ ਨੂੰ ਮੁੜ ਇਕੱਠੇ ਹੋਣਾ ਚਾਹੀਦਾ ਹੈ। 

ਦੱਸ ਦਈਏ ਕਿ ਬੀਤੇ ਦਿਨੀਂ ਬਿਕਰਮ ਸਿੰਘ ਮਜੀਠੀਆ ਦੀ ਭੈਣ, ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਕਾਲੀ-ਭਾਜਪਾ ਗੱਠਜੋੜ ਦੇ ਸੰਕੇਤ ਦਿੱਤੇ ਸਨ। ਇੰਟਰਵਿਊ ਦੌਰਾਨ ਜਦੋਂ ਮਜੀਠੀਆ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਹਰਸਿਮਰਤ ਨੇ ਜੋ ਸੰਕੇਤ ਦਿੱਤਾ ਹੈ, ਲੋਕ ਵੀ ਉਹੀ ਚਾਹੁੰਦੇ ਹਨ। ਬਾਦਲ ਸਾਹਿਬ ਤੇ ਵਾਜਪਾਈ ਸਾਹਿਬ ਨੇ ਭਾਈਚਾਰਕ ਸਾਂਝ ਲਈ ਗੱਠਜੋੜ ਕੀਤਾ ਸੀ। ਗੱਠਜੋੜ ਕਰਨ ਜਾਂ ਨਾ ਕਰਨ ਬਾਰੇ ਫ਼ੈਸਲਾ ਦੋਹਾਂ ਪਾਰਟੀਆਂ ਦੀ ਲੀਡਰਸ਼ਿਪ ਨੇ ਕਰਨਾ ਹੈ ਤੇ ਆਉਣ ਵਾਲੇ ਸਮੇਂ ਵਿਚ ਸਭ ਸਾਫ਼ ਹੋ ਜਾਵੇਗਾ। 

Advertisement

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

Embed widget