ਪੜਚੋਲ ਕਰੋ

Bikram majithia on harpal cheema: '...ਬੱਚਿਆ ਨਾਲ ਗੱਲਬਾਤ ਤਾਂ ਕਰਨੀ ਸੀ ਉਲਟਾ ਪੁਲਿਸ ਸੱਦ ਕੇ ਤਸ਼ੱਦਦ ਕੀਤਾ ਗਿਆ', ETT ਅਧਿਆਪਕਾਂ ਨਾਲ ਹੋਈ ਬਦਸਲੂਕੀ 'ਤੇ ਬੋਲੇ ਮਜੀਠੀਆ

Bikram majithia: ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਜਾਰੀ ਕਰਕੇ ਹਰਪਾਲ ਚੀਮ ਨੂੰ ਉਨ੍ਹਾਂ ਦੀਆਂ ਕੁਝ ਗੱਲਾਂ ਚੇੇਤੇ ਕਰਵਾਈਆਂ ਹਨ।

Bikram majithia: ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਰੈਗੂਲਰ 180 ਈਟੀਟੀ ਅਧਿਆਪਕਾਂ ਨਾਲ ਹੋਈ ਪੁਲਿਸ ਦੀ ਖਿੱਚਧੂਹ  ਨੂੰ ਲੈ ਕੇ ਕੈਬਨਿਟ ਮੰਤਰੀ ਹਰਪਾਲ ਚੀਮਾ ‘ਤੇ ਇੱਕ ਵੀਡੀਓ ਜਾਰੀ ਕਰਕੇ ਨਿਸ਼ਾਨਾ ਸਾਧਿਆ ਹੈ।  ਬਿਕਰਮ ਮਜੀਠੀਆ ਨੇ ਵੀਡੀਓ ਜਾਰੀ ਕਰਕੇ ਹਰਪਾਲ ਚੀਮਾ ਨੂੰ 180 ਈਟੀਟੀ ਅਧਿਆਪਕਾਂ ਸਬੰਧੀ ਉਨ੍ਹਾਂ ਵਲੋਂ ਦਿੱਤੇ ਬਿਆਨ ਨੂੰ ਯਾਦ ਕਰਵਾਇਆ ਹੈ।

ਹਰਪਾਲ ਚੀਮਾ ਜੀ ਤੁਹਾਡੀ ਵੀਡਿੳ ਹੀ ਨਾਲ ਦਿਖਾ ਰਿਹਾ ਹਾਂ ਸ਼ਾਇਦ ਤਹਾਨੂੰ ਕੁਝ ਯਾਦ ਆ ਜਾਵੇ, ਆਮ ਲੋਕਾਂ ਦੀ ਸਰਕਾਰ , ਪੰਜਾਬ ਦੇ ਬੱਚਿਆਂ ਨੂੰ ਰੁਜ਼ਗਾਰ ਦੇ ਕੇ ਓਨ੍ਹਾਂ ਦਾ ਭਵਿੱਖ ਸਵਾਰਨ ਦੇ ਝੂਠੇ ਲਾਰੇ ਲਾ ਕੇ ਲੋਕਾਂ ਦੀਆਂ ਆਸਾਂ ਨਾਲ ਖਿਲਵਾੜ ਕਰਨ ਵਾਲੀ ਖਾਸ ਆਦਮੀ ਪਾਰਟੀ ਦਾ ਚਿਹਰਾ ਅੱਜ ਉਸ ਸਮੇਂ ਬੇ-ਨਕਾਬ ਹੋਇਆ ਜਦੋਂ ਸਾਡੇ ਬੱਚੇ 180 ਈਟੀਟੀ ਅਧਿਆਪਕ ਪੰਜਾਬ (ਜਿਨ੍ਹਾਂ ਨੂੰ ਵੱਡੇ ਬਾਦਲ ਸਾਹਬ ਸ. ਪ੍ਰਕਾਸ਼ ਸਿੰਘ ਬਾਦਲ ਜੀ ਨੇ 2016 ਵਿੱਚ ਹੀ ਰੈਗੂਲਰ ਨੌਕਰੀ ਦੇ ਦਿੱਤੀ ਸੀ) ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਚੰਡੀਗੜ੍ਹ ਰਿਹਾਇਸ਼ ਤੇ ਅਪਣੇ ਨਾਲ ਹੋ ਰਹੇ ਵਿਤਕਰੇ ਤਹਿਤ ਇਹ ਪੁੱਛਣ ਲਈ ਸਰਕਾਰ ਦੇ ਦੁਵਾਰ ਗਏ ਸੀ ਕਿ 8 ਸਾਲ ਦੀ ਰੈਗੂਲਰ ਨੌਕਰੀ ਨੂੰ ਖ਼ਤਮ ਕਰਕੇ ਨਵੇਂ ਨਿਯੁਕਤੀ ਪੱਤਰ ਕਿਸ ਕਾਨੂੰਨ ਤਹਿਤ ਦਿੱਤੇ ਗਏ

ਇਹ ਵੀ ਪੜ੍ਹੋ: Jalandhar News: ਪੁਲਿਸ ਤੇ ਨਗਰ ਨਿਗਮ ਵਿਚਾਲੇ ਖੜਕੀ! ਆਵਾਜਾਈ 'ਚ ਵਿਘਣ ਪਾਉਣ ਵਾਲੇ ਰੇਹੜੀ-ਫੜ੍ਹੀ ਵਾਲਿਆਂ ਦਾ ਦਾਅਵਾ ਸਾਡੇ ਤੋਂ ਸ਼ਰੇਆਮ ਪੈਸੇ ਲੈਂਦੇ

ਜੇਕਰ ਕੋਈ ਕਾਨੂੰਨ ਹੈ ਹੀ ਨਹੀ ਤਾਂ ਸਾਡਾ ਓਹ ਕਸੂਰ ਦੱਸਿਆ ਜਾਵੇ ਜਿਸ ਦੀ ਸਜ਼ਾ ਕਰਕੇ ਸਾਡੇ ਬੱਚਿਆਂ ਦੇ ਮੂੰਹੋ ਰੋਟੀ ਖੋਈ ਜਾ ਰਹੀ ਐ, ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਕਿ ਆਮ ਆਦਮੀ ਦਾ ਹਿਤੈਸ਼ੀ ਹੋਣ ਦੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਦੇ ਅੰਦਰ ਬੈਠੇ ਹੰਕਾਰੀ ਖਾਸ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਨਾਲ ਗੱਲਬਾਤ ਕਰਕੇ ਹੱਲ ਕਰਨ ਦੇ ਉਲਟ ਪੁਲਿਸ ਸੱਦ ਕੇ ਤਸ਼ੱਦਦ ਕੀਤਾ ਗਿਆ, ਬੇਕਸੂਰ ਪੰਜਾਬ ਦੇ ਰੈਗੂਲਰ 180 ਈਟੀਟੀ ਅਧਿਆਪਕਾਂ ਦੀਆਂ ਪੱਗਾਂ ਰੋਲੀਆਂ ਗਈਆਂ , ਸੜਕਾਂ ਤੇ ਚੁੰਨੀਆਂ ਖਿਲਾਰੀਆਂ ਗਈਆਂ, ਪੰਜਾਬ ਦੇ ਇਨ੍ਹਾ ਬੱਚਿਆਂ ਤੇ ਇਸ ਤਸ਼ੱਦਦ ਦੀ ਮੈਂ ਪੰਜਾਬ ਹਿਤੈਸ਼ੀ ਹੋਣ ਦੇ ਨਾਤੇ ਕੜ੍ਹੀ ਨਿਖੇਧੀ ਕਰਦਾ ਹਾਂ ।@BhagwantMann

ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਰੈਗੂਲਰ 180 ਈਟੀਟੀ ਅਧਿਆਪਕਾਂ ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦੱਸ ਦਈਏ ਕਿ 180 ਈਟੀਟੀ ਅਧਿਆਪਕਾਂ ਵੱਲੋਂ ਬੈਂਸ ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਹੈ। ਈਟੀਟੀ ਅਧਿਆਪਕਾਂ ਨੇ ਸਰਕਾਰ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ 5 ਸਾਲ ਤੋਂ ਨੌਕਰੀ ਖਤਮ ਕਰਕੇ ਮੁੜ ਤੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਦੱਸ ਦਈਏ ਕਿ ਧਰਨੇ ਦੌਰਾਨ ਸਿੱਖਿਆ ਮੰਤਰੀ ਦੀ ਰਿਹਾਇਸ਼ ਬਾਹਰ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਅਧਿਆਪਕਾਂ ਤੇ ਪੁਲਿਸ ਵਿਚਾਲੇ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਥੀਆਂ ਗਈਆਂ। 

ਇਹ ਵੀ ਪੜ੍ਹੋ: Jalandhar News: ਸਾਕਸ਼ੀ ਮਲਿਕ ਵੱਲੋਂ ਕੁਸ਼ਤੀ ਛੱਡਣ 'ਤੇ ਭੜਕੇ ਪਰਗਟ ਸਿੰਘ, ਬੋਲੇ...ਖਿਡਾਰੀ ਦੇਸ਼ ਨੂੰ ਕਦੇ ਹਾਰਨ ਨਹੀਂ ਦਿੰਦਾ, ਪਰ ਦੇਸ਼ 'ਤੇ ਕਾਬਜ਼ ਹੰਕਾਰੀ ਬੀਜੇਪੀ ਨੇ ਖਿਡਾਰੀ ਨੂੰ ਹਰਾ ਦਿੱਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget