ਪੜਚੋਲ ਕਰੋ

ਜੇਲ੍ਹ 'ਚੋਂ ਛੁੱਟਣ ਮਗਰੋਂ ਖਟਕੜ ਕਲਾਂ ਜਾਏਗਾ ਬਿਕਰਮ ਮਜੀਠੀਆ ਦਾ ਕਾਫਲਾ, ਸ਼ਹੀਦ ਭਗਤ ਸਿੰਘ ਨੂੰ ਕਰਨਗੇ ਸਿਜ਼ਦਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਛੁੱਟਣ ਮਗਰੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਛੁੱਟਣ ਮਗਰੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਣਗੇ। ਮਜੀਠੀਆ ਕੱਲ੍ਹ 16 ਅਗਸਤ ਨੂੰ ਚੰਡੀਗੜ੍ਹ ਤੋਂ ਸਵੇਰੇ 9:30 ਵਜੇ ਕਾਫ਼ਲੇ ਸਮੇਤ ਚੱਲ ਕੇ ਸਵੇਰੇ 11 ਵਜੇ ਖਟਕੜ ਕਲਾਂ ਪਹੁੰਚਣਗੇ। ਉਸ ਤੋਂ ਬਾਅਦ ਉਹ ਕਰੀਬ ਸ਼ਾਮ 3 ਵਜੇ ਤੋਂ ਬਾਅਦ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣਗੇ।  

ਦੱਸ ਦਈਏ ਕਿ ਨਸ਼ਾ ਤਸਕਰੀ ਦੇ ਕੇਸ ਵਿੱਚ ਕਈ ਮਹੀਨੇ ਜੇਲ੍ਹ ਵਿੱਚ ਰਹਿਣ ਮਗਰੋਂ ਮਜੀਠੀਆ ਜ਼ਮਾਨਤ ਉੱਪਰ ਜੇਲ੍ਹ ਤੋਂ ਬਾਹਰ ਆਏ ਹਨ। ਉਨ੍ਹਾਂ ਨੂੰ ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ
ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ
Advertisement
for smartphones
and tablets

ਵੀਡੀਓਜ਼

Farmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸMukhtar Ansari de+ath | ਕੌਣ ਸੀ ਮੁਖਤਾਰ ਅੰਸਾਰੀ ਤੇ ਜਾਣੋ ਉਸਦੀ ਕ੍ਰਾਈਮ ਹਿਸਟਰੀFarmer protest|ਭੜਕੇ ਪੰਧੇਰ ਬੋਲੇ ਕੋਡ ਔਫ ਅੰਡਕਟ ਹੈ ਕਿੱਥੇ? ਸਾਨੂੰ ਦੱਸੇ ਕੋਈ...Mukhtar Ansari de+ath | ਮੁਖਤਾਰ ਅੰਸਾਰੀ ਦੇ ਖੌਫ ਦਾ ਸਾਮਰਾਜ ਸਿਖਰ 'ਤੇ ਸੀ, ਸਾਬਕਾ DSP ਦੇ ਹੈਰਾਨੀਜਨਕ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Road Accident in Jammu-Kashmir: ਜੰਮੂ-ਸ਼੍ਰੀਨਗਰ ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ
Diljit Dosanjh: ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਦਿਲਜੀਤ ਦੋਸਾਂਝ ਕਿਉਂ ਨਹੀਂ ਰੋਕ ਸਕੇ ਆਪਣੇ ਹੰਝੂ ? ਚਮਕੀਲਾ ਦੇ ਟ੍ਰੇਲਰ ਲਾਂਚ ਤੇ ਇਮਤਿਆਜ਼ ਅਲੀ ਦੀ ਇਸ ਗੱਲ ਤੋਂ ਹੋਏ ਭਾਵੁਕ
ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ
ਹੁਣ ਬਿਨਾਂ ਟੋਲ ਤੇ Fastag ਦੇ ਕੱਟ ਜਾਵੇਗਾ Tax ,ਨਿਤਿਨ ਗੜਕਰੀ ਨੇ ਸਮਝਾਇਆ ਇਹ ਪੂਰਾ ਪਲਾਨ
Mobile Side effects on health: ਮੋਬਾਈਲ ਦੇ ਰਿਹਾ ਇਹ 4 ਖਤਰਨਾਕ ਬਿਮਾਰੀਆਂ! ਤੁਸੀਂ ਵੀ ਹੋ ਰਹੇ ਇਸਦਾ ਸ਼ਿਕਾਰ, ਜਾਣੋ ਬਚਣ ਦੇ ਤਰੀਕੇ

Farmers Protest: ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ; ਅੰਬਾਲਾ 'ਚ ਕਲਸ਼ ਯਾਤਰਾ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ

Weather Update: ਪੰਜਾਬ ਅਤੇ ਹਰਿਆਣਾ 'ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ
ਪੰਜਾਬ ਅਤੇ ਹਰਿਆਣਾ 'ਚ 2 ਅਪ੍ਰੈਲ ਨੂੰ ਬਦਲੇਗਾ ਮੌਸਮ, IMD ਵੱਲੋਂ ਹਨ੍ਹੇਰੀ-ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ
Mukhtar Ansari: ਬਾਹੁਬਲੀ ਮੁਖਤਾਰ ਅੰਸਾਰੀ ਦੀ ਰੋਟੀ 'ਚ ਮਿਲਾਇਆ ਸੀ ਜ਼ਹਿਰ ! ਪਿਆ ਦਿਲ ਦਾ ਦੌਰਾ, ਹੋਈ ਮੌਤ

Embed widget