ਪੜਚੋਲ ਕਰੋ
Punjab News: ਬਿਕਰਮ ਮਜੀਠੀਆ ਨੂੰ ਮੁੜ ਤੋਂ ਲੱਗਿਆ ਝਟਕਾ, 20 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ

Bikram_Singh_Majithia
Source : ANI
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ
(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)ਹੋਰ ਪੜ੍ਹੋ























