ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈ