ਪੜਚੋਲ ਕਰੋ

ਪੰਜ ਸਾਲਾਂ 'ਚ ਅੱਧੀ ਰਹਿ ਗਈ ਬਿਕਰਮ ਮਜੀਠੀਆ ਦੀ ਜਾਇਦਾਦ, ਜਾਣੋ-ਕੁੱਲ ਕਿੰਨੀ ਪ੍ਰਾਪਰਟੀ ਦੇ ਮਾਲਕ 'ਮਾਝੇ ਦਾ ਜਰਨੈਲ'

ਬਿਕਰਮ ਸਿੰਘ ਮਜੀਠੀਆ ਨੇ ਆਪਣੀ ਨਾਮਜ਼ਦਗੀ ਪੱਤਰ 'ਚ ਦੱਸਿਆ ਹੈ ਕਿ ਉਨ੍ਹਾਂ ਕੋਲ 12 ਕਰੋੜ ਰੁਪਏ ਦੀ ਜਾਇਦਾਦ ਹੈ ਜਿਸ 'ਚ ਚੱਲ ਸੰਪੱਤੀ ਤਕਰੀਬਨ 6 ਕਰੋੜ ਤੇ 5 ਕਰੋੜ ਤੋਂ ਜ਼ਿਆਦਾ ਅਚੱਲ ਸੰਪੱਤੀ ਹੈ।

Punjab Elections 2022: 20 ਫਰਵਰੀ ਨੂੰ ਪੰਜਾਬ 'ਚ ਵਿਧਾਨ ਸਭਾ ਚੋਣ ਹਨ ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੇ ਨਾਂ ਐਲਾਨ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ਼ ਆਗੂ ਬਿਕਰਮ ਮਜੀਠੀਆ ਨੇ ਵੀ 28 ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਹ ਅੰਮ੍ਰਿਤਸਰ ਪੂਰਬੀ ਤੇ ਮਜੀਠਾ ਤੋਂ ਚੋਣ ਲੜਣਗੇ। ਬਿਕਰਮ ਸਿੰਘ ਮੌਜੂਦਾ ਸਮੇਂ 'ਚ ਮਜੀਠਾ ਦੇ ਵਿਧਾਇਕ ਹਨ। ਮਜੀਠੀਆ ਇੱਥੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਆਪਣੀ ਨਾਮਜ਼ਦਗੀ ਪੱਤਰ 'ਚ ਦੱਸਿਆ ਹੈ ਕਿ ਉਨ੍ਹਾਂ ਕੋਲ 12 ਕਰੋੜ ਰੁਪਏ ਦੀ ਜਾਇਦਾਦ ਹੈ ਜਿਸ 'ਚ ਚੱਲ ਸੰਪੱਤੀ ਤਕਰੀਬਨ 6 ਕਰੋੜ ਤੇ 5 ਕਰੋੜ ਤੋਂ ਜ਼ਿਆਦਾ ਅਚੱਲ ਸੰਪੱਤੀ ਹੈ। ਉਨ੍ਹਾਂ ਕੋਲ 35 ਹਜ਼ਾਰ ਰੁਪਏ ਕੈਸ਼ ਵੀ ਹੈ। ਹਲਫ਼ਨਾਮੇ ਮੁਤਾਬਕ ਉਨ੍ਹਾਂ ਕੋਲ 30 ਲੱਖ 50 ਹਜ਼ਾਰ ਤੇ ਉਨ੍ਹਾਂ ਦੀ ਪਤਨੀ ਕੋਲ 35 ਲੱਖ ਤੋਂ 25 ਹਜ਼ਾਰ ਦੀ ਜਵੈਲਰੀ ਹੈ।

ਅੱਧੀ ਹੋ ਗਈ ਮਜੀਠੀਆ ਦੀ ਜਾਇਦਾਦ
ਬਿਕਰਮ ਸਿੰਘ ਮਜੀਠੀਆ ਦੇ ਵੱਖ-ਵੱਖ ਬੈਂਕ ਖਾਤਿਆਂ ਵਿੱਚ ਕੁੱਲ 14 ਲੱਖ 78 ਹਜ਼ਾਰ ਰੁਪਏ ਜਮ੍ਹਾਂ ਹਨ। ਇਸ ਦੇ ਨਾਲ ਹੀ ਉਸ ਦੀ ਪਤਨੀ ਗਨੀਵੇ ਕੌਰ ਦੇ ਬੈਂਕ ਖਾਤੇ ਵਿੱਚ 13 ਲੱਖ 40 ਹਜ਼ਾਰ ਰੁਪਏ ਹਨ। ਗਨੀਵੇ ਕੌਰ ਦੇ ਨਾਂ 'ਤੇ 3 ਕਰੋੜ 98 ਲੱਖ ਦੀ ਵਾਹੀਯੋਗ ਜ਼ਮੀਨ ਤੇ 1 ਕਰੋੜ 20 ਲੱਖ ਦੀ ਰਿਹਾਇਸ਼ੀ ਇਮਾਰਤ ਹੈ। ਦੂਜੇ ਪਾਸੇ ਮਜੀਠੀਆ ਕੋਲ 1 ਕਰੋੜ 15 ਲੱਖ ਰੁਪਏ ਦੀ ਰਿਹਾਇਸ਼ੀ ਇਮਾਰਤ ਹੈ।

ਹਾਲਾਂਕਿ ਪੰਜ ਸਾਲਾਂ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਅੱਧੀ ਰਹਿ ਗਈ ਹੈ। ਸਾਲ 2017 ਦੇ ਚੋਣ ਹਲਫ਼ਨਾਮੇ ਵਿੱਚ ਮਜੀਠੀਆ ਨੇ ਦੱਸਿਆ ਸੀ ਕਿ ਉਨ੍ਹਾਂ ਕੋਲ 25 ਕਰੋੜ 22 ਲੱਖ ਰੁਪਏ ਦੀ ਜਾਇਦਾਦ ਹੈ। 2017 ਵਿੱਚ, ਮਜੀਠੀਆ ਦੇ ਪਰਿਵਾਰ ਕੋਲ 9.81 ਲੱਖ ਰੁਪਏ ਦੀ ਵਾਹੀਯੋਗ ਜ਼ਮੀਨ ਸੀ। ਹਾਰਲੇ ਡੇਵਿਡਸ ਅਤੇ ਮਹਿੰਦਰਾ ਸਕਾਰਪੀਓ ਮੋਟਰ ਗੱਡੀਆਂ ਦੇ ਰੂਪ ਵਿੱਚ ਸਨ। ਇਸ ਹਲਫ਼ਨਾਮੇ ਵਿੱਚ ਹਾਰਲੇ ਡੇਵਿਡਸ ਅਤੇ ਸਕਾਰਪੀਓ ਦਾ ਜ਼ਿਕਰ ਨਹੀਂ ਹੈ।

ਬਿਕਰਮ ਸਿੰਘ ਮਜੀਠੀਆ ਖਿਲਾਫ ਕਈ ਕੇਸ ਦਰਜ
ਬਿਕਰਮ ਸਿੰਘ ਮਜੀਠੀਆ 'ਤੇ ਪਿਛਲੇ ਪੰਜ ਸਾਲਾਂ ਦੌਰਾਨ ਛੇ ਕੇਸ ਦਰਜ ਹਨ। ਜਿਸ ਵਿੱਚ ਦੋ ਕੇਸ ਅਦਾਲਤ ਵਿੱਚ ਹਨ ਅਤੇ ਚਾਰ ਚਲਾਨ ਦੇ ਹਨ। ਉਸ ਖ਼ਿਲਾਫ਼ ਮੁਹਾਲੀ ਵਿੱਚ ਧਾਰਾ 25, 27-ਏ ਤੇ 29 ਤਹਿਤ ਨਾਰਕੋਟਿਕਸ ਡਰੱਗਜ਼ ਤੇ ਸਾਈਕੋਟ੍ਰੋਪਿਕਸ ਦਾ ਮਾਮਲਾ ਦਰਜ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿਖੇ ਪਥਰਾਅ ਕਰਨ ਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਕਰਨ ਦੇ ਤਹਿਤ ਥਾਣਾ ਸਦਰ ਵਿੱਚ ਕੇਸ ਦਰਜ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Barnala 'ਚ ਛੱਪੜ 'ਚੋਂ ਮਿਲੀ ਨਵਵਿਅਹੁਤਾ ਦੀ ਲਾਸ਼ ,ਹੱਥਾਂ 'ਚ ਲਾਲ ਚੂੜਾ, ਖੁਦਕੁਸ਼ੀ ਜਾਂ ਕਤਲ? 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ 
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
PM Modi : ਅਗਲੇ ਮਹੀਨੇ ਪੰਜਾਬ ਆਉਣਗੇ PM ਮੋਦੀ, ਰੇਲਵੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ
Punjab Employees DA Protest : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ! DA 'ਤੇ ਫੈਸਲਾ ਫਿਰ ਟਲਿਆ ,ਕੱਲ੍ਹ ਹੋਵੇਗੀ ਅਹਿਮ ਸੁਣਵਾਈ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget