ਪੜਚੋਲ ਕਰੋ

Punjab Politics: ਬੇਸ਼ਰਮੀ ਦੀ ਹੱਦ ਵੇਖੋ ! ਜਿੱਥੇ ਮਾਨ ਪ੍ਰਚਾਰ ਕਰਨ ਲਈ ਜਾਂਦਾ ਉੱਥੇ ਹੀ ਵਿਰੋਧ ਹੋ ਜਾਂਦਾ-ਮਜੀਠੀਆ

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਜਿੱਥੇ-ਜਿੱਥੇ ਵੀ ਬਦਲਾਅ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਜਾਂਦਾ ਹੈ, ਉਥੇ ਹੀ ਲੋਕ ਵਿਰੋਧ ਕਰਦੇ ਹਨ। ਬੇਸ਼ਰਮੀ ਦੀ ਹੱਦ ਵੇਖ ਲਓ, ਮੁਰਦਾਬਾਦ ਦੇ ਨਾਅਰਿਆਂ ਪ੍ਰਤੀ ਅੱਖਾਂ ਮੀਟ ਕੇ ਝੂਠ ਹੀ ਬੋਲੀ ਜਾਂਦੇ ਪਰ ਹਰ ਝੂਠ ਨਹੀਂ ਚਲ ਸਕਦਾ।

Punjab Poliitcs: ਪੰਜਾਬ ਵਿੱਚ ਚੋਣ ਮੁਹਿੰਮ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਕਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਭੀ ਹੋਈ ਹੈ। ਇਸ ਮੌਕੇ ਮਾਨ ਦਿਨ ਵਿੱਚ ਦੋ ਤੋਂ ਤਿੰਨ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਥਾਵਾਂ ਉੱਤੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿਸ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਜਿੱਥੇ-ਜਿੱਥੇ ਵੀ ਬਦਲਾਅ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਜਾਂਦਾ ਹੈ, ਉਥੇ ਹੀ ਲੋਕ ਵਿਰੋਧ ਕਰਦੇ ਹਨ। ਜਗਰਾਓਂ ਪਹੁੰਚੇ ਮੁੱਖ ਮੰਤਰੀ ਦੇ ਰੋਡ ਸ਼ੋਅ ਮੌਕੇ ਵੱਡਾ ਇਕੱਠ ਤੇ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਸਾਨਾਂ ਵੱਲੋ ਕਾਫ਼ਲੇ ਦੇ ਖਿਲਾਫ਼ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਾਏ।  ਬੇਸ਼ਰਮੀ ਦੀ ਹੱਦ ਵੇਖ ਲਓ, ਮੁਰਦਾਬਾਦ ਦੇ ਨਾਅਰਿਆਂ ਪ੍ਰਤੀ ਅੱਖਾਂ ਮੀਟ ਕੇ ਝੂਠ ਹੀ ਬੋਲੀ ਜਾਂਦੇ ਪਰ ਹਰ ਝੂਠ ਨਹੀਂ ਚਲ ਸਕਦਾ।

ਮਜੀਠੀਆ ਨੇ ਕਿਹਾ ਕਿ ਨਾ ਕਿਸਾਨਾਂ ਨੂੰ MSP ਨਾ ਖਰਾਬੇ ਦਾ ਮੁਆਵਜ਼ਾ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਮਿਲੀ। ਆਪਣਾ ਹਰਾ ਪੈਨ ਚੁੱਕੋ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿਉ ਜੋ ਤੁਸੀਂ ਵਾਅਦਾ ਕੀਤਾ ਸੀ ਅਤੇ ਕਿਸਾਨਾਂ ਦੇ ਮਸਲੇ ਵੀ ਪਹਿਲ ਦੇ ਆਧਾਰ ਤੇ ਹੱਲ ਕਰੋ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget