ਪੜਚੋਲ ਕਰੋ

ਰੰਧਾਵਾ ਨੂੰ ਸਰਕਾਰ ਆਉਣ 'ਤੇ ਜੇਲ੍ਹ 'ਚ ਸੁੱਟਾਂਗੇ: ਮਜੀਠੀਆ

ਅਕਾਲੀ ਦਲ, ਕੈਪਟਨ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਲਗਾਤਾਰ ਘੇਰ ਰਿਹਾ ਹੈ। ਅਜਿਹੇ 'ਚ ਅਕਾਲੀ ਲੀਡਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਹੀ ਧਰਨੇ ਲਈ ਚੁਣਿਆ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਅਕਾਲੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਜੇਲ੍ਹ 'ਚ ਸੁੱਟਣ ਤੱਕ ਦੀ ਚਿਤਾਵਨੀ ਦੇ ਦਿੱਤੀ।

ਪਟਿਆਲਾਅਕਾਲੀ ਦ, ਕੈਪਟਨ ਸਰਕਾਰ ਨੂੰ ਵੱਖ-ਵੱਖ ਮੁੱਦਿਆਂ 'ਤੇ ਲਗਾਤਾਰ ਘੇਰ ਰਿਹਾ ਹੈ। ਅਜਿਹੇ 'ਚ ਅਕਾਲੀ ਲੀਡਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਹੀ ਧਰਨੇ ਲਈ ਚੁਣਿਆ ਧਰਨੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੁਦ ਕੀਤੀ। ਇੱਥੇ ਸੁਖਬੀਰ ਬਾਦਲ ਨੇ ਸੀਐਮ 'ਤੇ ਲੋਕਾਂ ਤੋਂ ਮੂੰਹ ਫੇਰਨ ਦੇ ਇਲਜ਼ਾਮ ਲਾਉਂਦਿਆਂ ਅਕਾਲੀ ਵਰਕਰਾਂ ਤੇ ਝੂਠੇ ਕੇਸ ਦਰਜ ਕਰਨ ਲਈ ਅਫਸਰਾਂ ਨੂੰ ਵੀ ਚਿਤਾਵਨੀ ਦਿੱਤੀ ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਅਕਾਲੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਜੇਲ੍ਹ 'ਚ ਸੁੱਟਣ ਤੱਕ ਦੀ ਚਿਤਾਵਨੀ ਦੇ ਦਿੱਤੀ। ਨਾਲ ਹੀ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੈ। ਸਰਕਾਰ ਦੀ ਕਾਰਗੁਜ਼ਾਰੀ ਤਾਂ ਅਜਿਹੀ ਹੈ ਕਿ ਅਫ਼ਸਰ ਹਫ਼ਤੇ 'ਚੋਂ ਛੇ ਦਿਨ ਤੇ ਮੁੱਖ ਮੰਤਰੀ ਪੱਕੀ ਛੁੱਟੀ 'ਤੇ ਹੀ ਹੈ। ਉਨ੍ਹਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ 'ਚ ਗੈਂਗਸਟਰ ਤੇ ਮੰਤਰੀ ਰਲੇ ਹੋਏ ਹਨ। ਕਾਂਗਰਸੀ ਮੰਤਰੀ 'ਤੇ ਨਿਸ਼ਾਨੇ ਲਾਉਂਦਿਆਂ ਉਨ੍ਹਾਂ ਕਿਹਾ ਕਿ ਮੰਤਰੀਆਂ ਵੱਲੋਂ ਪੰਜਾਬ 'ਚ ਮਾਈਨਿੰਗ ਸਮੇਤ ਹੋਰ ਨਾਜਾਇਜ਼ ਕਾਰਜ ਮਿਲੀਭੁਗਤ ਨਾਲ ਚਲਾਏ ਜਾ ਰਹੇ ਹਨ। ਰੰਧਾਵਾ ਨੂੰ ਸਰਕਾਰ ਆਉਣ 'ਤੇ ਜੇਲ੍ਹ 'ਚ ਸੁੱਟਾਂਗੇ: ਮਜੀਠੀਆ ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਦਿੱਤਾ ਜਾ ਰਿਹਾ ਧਰਨਾ ਕਾਂਗਰਸ ਦੀਆਂ ਜੜ੍ਹਾਂ ਹਿਲਾ ਦੇਵੇਗਾ। ਇਸ ਦੇ ਨਾਲ ਹੀ ਇੱਕ ਗੱਲ ਤਾਂ ਸਾਫ਼ ਹੈ ਕਿ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਹੁਣ ਤੋਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਨੂੰ ਵੀ ਲੱਗਦਾ ਹੈ ਕਿ ਕੈਪਟਨ ਸਰਕਾਰ ਦੇ ਚੋਣਾਵੀ ਵਾਅਦੇ ਜਿੱਥੇ ਲੋਕਾਂ 'ਚ ਚਰਚਾ ਦਾ ਵਿਸ਼ਾ ਨੇ ਉੱਥੇ ਹੀ ਸਰਕਾਰ ਲਈ ਵੀ ਗਲ ਦੀ ਹੱਡੀ ਬਣੇ ਹੋਏ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget