ਪੜਚੋਲ ਕਰੋ

Punjab News: ਕੇਜਰੀਵਾਲ ਦੇ ਜਹਾਜ਼ੀ ਝੂਟੇ ਮਾਨ ਨੂੰ ਪੈਣਗੇ ਭਾਰੀ ! ਮਜੀਠੀਆ ਨੇ ਕਿਹਾ-ਕੁਝ ਤਾਂ ਸ਼ਰਮ ਕਰੋ ਭਗਵੰਤ ਮਾਨ ਸਾਬ੍ਹ

Punjab News: ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਲਾਲਾ ਜੀ ਅਰਵਿੰਦ ਕੇਜਰੀਵਾਲ ਦੇ ਸਪੈਸ਼ਲ ਜੈਟ ’ਤੇ ਸਫਰ ਦਾ ਖਰਚਾ ਪੰਜਾਬ ਕਿਉਂ ਚੁੱਕ ਰਿਹਾ ਹੈ ? ਭਗਵੰਤ ਮਾਨ ਜੀ, ਇਸ ਗੱਲ ਦਾ ਜਵਾਬ ਪੰਜਾਬੀ ਮੰਗ ਰਹੇ ਹਨ

Punjab News:  ਪੰਜਾਬ ਵਿੱਚ ਮੁੱਖ ਮੰਤਰੀ ਦੇ ਹਵਾਈ ਝੂਟਿਆਂ 'ਤੇ ਵਿਰੋਧੀ ਧਿਰਾਂ ਸਵਾਲ ਖੜ੍ਹੇ ਕਰ ਰਹੀਆਂ ਹਨ। ਇਹ ਮੁੱਖ ਮੰਤਰੀ ਪੰਜਾਬ ਦਾ ਨਹੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਤੰਜ ਕਸਦਿਆਂ ਕਿਹਾ ਕਿ ਕੁਝ ਤਾਂ ਸ਼ਰਮ ਕਰੋ ਭਗਵੰਤ ਮਾਨ ਸਾਬ

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਲਾਲਾ ਜੀ ਅਰਵਿੰਦ ਕੇਜਰੀਵਾਲ ਦੇ ਸਪੈਸ਼ਲ ਜੈਟ ’ਤੇ ਸਫਰ ਦਾ ਖਰਚਾ ਪੰਜਾਬ ਕਿਉਂ ਚੁੱਕ ਰਿਹਾ ਹੈ ? ਭਗਵੰਤ ਮਾਨ ਜੀ, ਇਸ ਗੱਲ ਦਾ ਜਵਾਬ ਪੰਜਾਬੀ ਮੰਗ ਰਹੇ ਹਨ...ਕੀ ਦਸਤਾਵੇਜ਼ਾਂ ਵਿਚ ਇਹੀ ਲਿਖ ਰਹੇ ਹੋ ਕਿ ਸੁਪਰ ਸੀ ਐਮ ਦੇ ਸਫਰ ਦਾ ਖ਼ਰਚਾ ਹੈ? 50 ਕਰੋੜ ਰੁਪਏ ਰੋੜ ਦਿੱਤੇ ਲਾਲਾ ਜੀ ਦੀ ਖੁਸ਼ਾਮਦ ’ਤੇ...ਕੁਝ ਤਾਂ ਸ਼ਰਮ ਕਰੋ ਭਗਵੰਤ ਮਾਨ ਸਾਬ

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ਇਸ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਟਵੀਟ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ  - ਪੰਜਾਬ ਦੀ ਵਿਗੜਦੀ ਆਰਥਿਕ ਸਥਿਤੀ ਦੇ ਬਾਵਜੂਦ  ਭਗਵੰਤ ਮਾਨ ਸਰਕਾਰ, ਪੰਜਾਬ ਦੇ ਖਜ਼ਾਨੇ ਨੂੰ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਦੇ ਹਵਾਈ ਜਹਾਜ਼ ਰਾਹੀਂ ਚੋਣ ਪ੍ਰਚਾਰ ਕਰਨ ਲਈ ਵਰਤ ਰਹੀ ਹੈ। ਲਗਭਗ 50 ਕਰੋੜ ਰੁਪਏ ਖਰਚ ਕੀਤੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ। ਕੀ ਪੰਜਾਬ ਦਾ ਖਜ਼ਾਨਾ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਲੁਟਾਇਆ ਜਾ ਰਿਹਾ ਹੈ?

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget