ਪੜਚੋਲ ਕਰੋ

Punjab News: 'ਦਿੱਲੀ ਆਲੇ ਲੀਡਰ ਕਿਉਂ ਲੈ ਕੇ ਘੁੰਮ ਰਹੇ ਨੇ ਪੰਜਾਬ ਦੀ ਸਕਿਓਰਟੀ ? ਮੂਸੇਵਾਲਾ ਮਰਵਾ ਤਾ ਤੇ ਹੁਣ ਤੁਸੀਂ....'

Punjab News: ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ’ਚ ਕਾਨੂੰਨ ‌ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ। ਕਤਲ, ਫਿਰੌਤੀਆਂ ਤੇ ਹੋਰ ਅਪਰਾਧ ਸਿਖ਼ਰਾਂ ’ਤੇ ਹਨ...ਪਰ...ਦਿੱਲੀ ਦੇ ਲਾਲਾ ਜੀ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦੇ 100 ਗੰਨਮੈਨ ਲਈ ਫਿਰਦੇ ਹਨ।

Punjab News: ਪੰਜਾਬ ਵਿੱਚ ਆਏ ਦਿਨ ਕਤਲ, ਗੁੰਡਾਗਰਦੀ ਤੇ ਹੋਰ ਅਪਰਾਧਕ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਹਨ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਇਲਜ਼ਾਮ ਲਾਇਆ ਕਿ ਪੰਜਾਬ ਦੀ ਸਕਿਓਰਟੀ ਦਿੱਲੀ ਵਾਲੇ ਲੀਡਰ ਲੈ ਕੇ ਘੁੰਮ ਰਹੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ’ਚ ਕਾਨੂੰਨ ‌ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ। ਕਤਲ, ਫਿਰੌਤੀਆਂ ਤੇ ਹੋਰ ਅਪਰਾਧ ਸਿਖ਼ਰਾਂ ’ਤੇ ਹਨ...ਪਰ...ਦਿੱਲੀ ਦੇ ਲਾਲਾ ਜੀ ਅਰਵਿੰਦ ਕੇਜਰੀਵਾਲ ਪੰਜਾਬ ਪੁਲਿਸ ਦੇ 100 ਗੰਨਮੈਨ ਲਈ ਫਿਰਦੇ ਹਨ।

ਮਜੀਠੀਆ ਨੇ ਕਿਹਾ ਕਿ ਦਿੱਲੀ ਦੇ ਹੋਰ ਆਪ ਆਗੂਆਂ ਨੂੰ ਵੀ ਪੰਜਾਬ ਪੁਲਿਸ ਨੇ ਸਕਿਓਰਿਟੀ ਪ੍ਰਦਾਨ ਕੀਤੀ ਹੋਈ ਹੈ...ਕਿਸ ਆਧਾਰ ’ਤੇ ਭਗਵੰਤ ਮਾਨ ਜੀ? ਤੁਸੀਂ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਹੋ, ਦੱਸੋ ਪੰਜਾਬੀਆਂ ਨੂੰ ਦਿੱਲੀ ਦੇ ਆਗੂਆਂ ਨੂੰ ਕਿਸ ਆਧਾਰ ’ਤੇ ਦਿੱਤੀ ਹੈ ਪੰਜਾਬ ਪੁਲਿਸ ਦੀ ਸਕਿਓਰਿਟੀ ?

ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਵਾਪਸ ਲੈ ਕੇ ਉਸਦਾ ਸੋਸ਼ਲ ਮੀਡੀਆ ’ਤੇ ਪ੍ਰਚਾਰ ਕਰ ਕੇ ਮਾਪਿਆਂ ਦਾ ਕੱਲਾ ਕੱਲਾ ਪੁੱਤ ਮਰਵਾ ਤਾ ਤੇ ਤੁਹਾਡੇ ਆਗੂ ਸਕਿਓਰਿਟੀ ਦੇ ਲੁਤਫ ਲੈ ਰਹੇ ਹਨ...ਪੰਜਾਬ ਜਵਾਬ ਮੰਗਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget