ਪੜਚੋਲ ਕਰੋ

Punjab News: ਮੰਤਰੀਆਂ ਦੇ ਸਮਾਗਮਾਂ ‘ਚ ਨਹੀਂ ਪਹੁੰਚ ਰਹੇ ਲੋਕ, ਖਾਲੀ ਕੁਰਸੀਆਂ ਤੇ ਕੈਮਰਿਆਂ ਨੂੰ ਸੰਬੋਧਨ ਕਰਕੇ ਵਾਪਸ ਮੁੜੇ ਹਰਜੋਤ ਬੈਂਸ-ਮਜੀਠੀਆ

ਹਰਜੋਤ ਬੈਂਸ ਦੀ ਡਰਾਮੇ ਕਰਨ ਦੀ ਆਦਤ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਵੇਲੇ ਵੀ ਡਰਾਮਾ ਕੀਤਾ ਸੀ ਕੁਝ ਦਿਨ ਪਹਿਲਾਂ ਵੀ ਚੰਡੀਗੜ੍ਹ ਵਿਖੇ ਡਰਾਮਾ ਕਰਦੇ ਦੇਖੇ ਗਏ ਸਨ ਤੇ ਹੁਣ ਕੈਮਰਿਆਂ ਨੂੰ ਸੰਬੋਧਨ ਕਰਨ ਦਾ ਡਰਾਮਾ ਕਰ ਰਹੇ ਹਨ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਅਕਸਰ ਆਮ ਆਦਮੀ ਪਾਰਟੀ ਨੂੰ ਘੇਰਦੇ ਰਹਿੰਦੇ ਹਨ ਤੇ ਇਸ ਦੌਰਾਨ ਉਨ੍ਹਾਂ ਦੇ ਨਿਸ਼ਾਨੇ ਉੱਤੇ ਖਾਸ ਕਰਕੇ ਮੰਤਰੀ ਹਰਜੋਤ ਬੈਂਸ ਰਹਿੰਦੇ ਹਨ। ਮਜੀਠੀਆ ਵੱਲੋਂ ਲਗਾਤਾਰ ਵੀਡੀਓ ਸਾਂਝੀ ਕਰਕੇ ਸਵਾਲ ਵੀ ਚੁੱਕੇ ਜਾਂਦੇ ਹਨ। ਇਸ ਮੌਕੇ ਮਜੀਠੀਆ ਨੇ ਇੱਕ ਹੋਰ ਵੀਡੀਓ ਸਾਂਝੀ ਕਰਕੇ ਆਮ ਆਦਮੀ ਪਾਰਟੀ ਦੇ ਮੰਤਰੀ ਹਰਜੋਤ ਬੈਂਸ ਉੱਤੇ ਨਿਸ਼ਾਨਾ ਸਾਧਿਆ ਹੈ।

ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਪਿੰਡ ਆਲੋਵਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਾਲੀ ਕੁਰਸੀਆਂ ਅਤੇ ਕੈਮਰਿਆਂ ਨੂੰ ਸੰਬੋਧਨ ਕਰਦੇ ਹੋਏ, ਇਹ ਸੱਚਾਈ ਹੈ ਇਸ ਸਰਕਾਰ ਦੀ। 2, 3 ਚੈਨਲ ਵੀ ਇਹਨਾਂ ਦਾ ਬਹੁਤ live ਕਰਦੇ ਹਨ ਤੁਸੀਂ ਵੀ ਕੈਮਰੇ ਨੂੰ ਪਿੱਛੇ ਘੁਮਾ ਕਿ ਨਾਕਾਮੀਆਂ ਤੇ ਦੁਰਦਸ਼ਾ ‘ਤੇ ਵੀ ਸੱਚਾਈ ਜ਼ਰੂਰ ਬਿਆਨ ਕਰਿਆ ਕਰੋ।

ਮਜੀਠੀਆ ਨੇ ਕਿਹਾ ਕਿ ਮਹਿਜ ਢਾਈ ਸਾਲਾਂ ਵਿੱਚ ਆਮ ਆਦਮੀ ਪਾਰਟੀ ਦਾ ਇਹ ਹਾਲ ਹੋ ਗਿਆ ਕਿ ਇਹਨਾਂ ਦੇ ਮੰਤਰੀਆਂ ਦੇ ਸਮਾਗਮਾਂ ਵਿੱਚ ਵੀ ਲੋਕ ਨਹੀਂ ਪਹੁੰਚਦੇ। ਹਰਜੋਤ ਬੈਂਸ ਦੀ ਡਰਾਮੇ ਕਰਨ ਦੀ ਆਦਤ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਵੇਲੇ ਵੀ ਡਰਾਮਾ ਕੀਤਾ ਸੀ ਕੁਝ ਦਿਨ ਪਹਿਲਾਂ ਵੀ ਚੰਡੀਗੜ੍ਹ ਵਿਖੇ ਡਰਾਮਾ ਕਰਦੇ ਦੇਖੇ ਗਏ ਸਨ ਤੇ ਹੁਣ ਕੈਮਰਿਆਂ ਨੂੰ ਸੰਬੋਧਨ ਕਰਨ ਦਾ ਡਰਾਮਾ ਕਰ ਰਹੇ ਹਨ।

ਮਜੀਠੀਆ ਵੱਲੋਂ ਸਾਂਝੀ ਕੀਤੀ ਗਈ  ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਹ ਵੀਡੀਓ ਪਿੰਡ ਆਲੋਵਾਲ ਦੀ ਜਿੱਥੇ ਇੱਕ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਹੈ, ਇਸ ਵੀਡੀਓ ਵਿੱਚ ਮੰਤਰੀ ਸਟੇਜ ਤੋਂ ਭਾਸ਼ਣ ਦੇ ਰਹੇ ਹਨ ਤੇ ਸਾਹਮਣੇ ਸਾਰੀਆਂ ਖਾਲੀ ਕੁਰਸੀਆਂ ਪਈਆਂ ਹਨ।

ਇਹ ਵੀ ਪੜ੍ਹੋ-ਕੈਨੇਡਾ ਨੇ ਕੀਤਾ ਵੱਡਾ ਐਕਸ਼ਨ ! ਭਾਰਤ ਨੂੰ ਦੱਸਿਆ ਖ਼ਤਰਾ , ਉੱਤਰੀ ਕੋਰੀਆ-ਇਰਾਨ ਸਮੇਤ ਇਨ੍ਹਾਂ 5 ਦੇਸ਼ਾਂ ਦੀ ਸੂਚੀ 'ਚ ਕੀਤਾ ਸ਼ਾਮਿਲ, ਜਾਣੋ ਕੀ ਪਏਗਾ ਅਸਰ

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab Congress Crisis Update : ਭੂਪੇਸ਼ ਬਘੇਲ ਨੇ ਕਿਹਾ- ਪੰਜਾਬ ਕਾਂਗਰਸ 'ਚ ਕੋਈ ਬਦਲਾਅ ਨਹੀਂ ਹੋਵੇਗਾ, ਚੰਨੀ ਧੜੇ ਦਾ ਦਾਅਵਾ- ਹਾਈਕਮਾਨ ਨੂੰ ਗੁੰਮਰਾਹ ਕੀਤਾ 
Punjab Congress Crisis Update : ਭੂਪੇਸ਼ ਬਘੇਲ ਨੇ ਕਿਹਾ- ਪੰਜਾਬ ਕਾਂਗਰਸ 'ਚ ਕੋਈ ਬਦਲਾਅ ਨਹੀਂ ਹੋਵੇਗਾ, ਚੰਨੀ ਧੜੇ ਦਾ ਦਾਅਵਾ- ਹਾਈਕਮਾਨ ਨੂੰ ਗੁੰਮਰਾਹ ਕੀਤਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
Embed widget