ਪੜਚੋਲ ਕਰੋ

ਬੇਅਦਬੀ 'ਚ ਕਿਸੇ ਵੀ ਅਕਾਲੀ ਦਾ ਨਾਂ ਆਇਆ ਤਾਂ ਮਜੀਠੀਆ ਦੇਣਗੇ ਅਸਤੀਫਾ

ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਦੌਰਾਨ ਬਿਕਰਮ ਮਜੀਠੀਆ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਅਕਾਲੀ ਵਰਕਰ ਜਾਂ ਨੇਤਾ ਇਸ ਵਿੱਚ ਦੋਸ਼ੀ ਪਾਇਆ ਤਾਂ ਮਜੀਠੀਆ ਅਕਾਲੀ ਦਲ ਤੋਂ ਅਸਤੀਫ਼ਾ ਦੇ ਦੇਣਗੇ।

ਅੰਮ੍ਰਿਤਸਰ: ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਦੌਰਾਨ ਬਿਕਰਮ ਮਜੀਠੀਆ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਅਕਾਲੀ ਵਰਕਰ ਜਾਂ ਨੇਤਾ ਇਸ ਵਿੱਚ ਦੋਸ਼ੀ ਪਾਇਆ ਤਾਂ ਮਜੀਠੀਆ ਅਕਾਲੀ ਦਲ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਗ੍ਰੰਥ ਸਾਹਿਬ 'ਤੇ ਕੋਈ ਸਿਆਸਤ ਕਰੇ ਤਾਂ ਉਸ ਦਾ ਕੱਖ ਨਾ ਰਹੇ। ਇਸ ਉੱਪਰ ਰਾਹੁਲ ਗਾਂਧੀ ਤੇ ਸੁਨੀਲ ਜਾਖੜ ਨੇ ਸਿਆਸਤ ਕੀਤੀ ਤੇ ਦੋਵੇਂ ਚੋਣਾਂ ਹਾਰ ਗਏ। ਨਵਜੋਤ ਸਿੱਧੂ ਦਾ ਨਾਂ ਲਏ ਬਗੈਰ ਕਿਹਾ ਕਿ ਇੱਕ ਹੋਰ ਮੰਤਰੀ ਜੋ ਸਭ ਤੋਂ ਵੱਧ ਰੌਲਾ ਪਾਉਂਦਾ ਸੀ, ਉਹ ਕਿੱਥੇ ਗਿਆ, ਇਹ ਉਸ ਤੋਂ ਹੀ ਸਮਝ ਲੈਣਾ ਚਾਹੀਦਾ ਹੈ। ਪਾਕਿਸਾਤਨ ਦੇ ਮੰਤਰੀ ਫ਼ਵਾਦ ਚੌਧਰੀ ਵੱਲੋਂ ਬੀਤੇ ਦਿਨੀਂ ਪੰਜਾਬੀ ਫੌਜੀਆਂ ਬਾਰੇ ਦਿੱਤੇ ਬਿਆਨ ਬਾਰੇ ਬਿਕਰਮ ਨੇ ਕਿਹਾ ਕਿ ਉਸ ਨੂੰ ਆਪਣੇ ਦੇਸ਼ ਦੀ ਫਿਕਰ ਕਰਨੀ ਚਾਹੀਦੀ ਹੈ। ਉਨ੍ਹਾਂ ਦੀ ਫੌਜ ਨੇ ਹੀ ਉਸ ਨੂੰ ਪੁੱਠਾ ਟੰਗ ਦੇਣਾ ਹੈ ਜਦਕਿ ਭਾਰਤ ਦੀ ਆਜ਼ਾਦੀ ਵਿੱਚ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੈ। ਇਹ ਗੱਲ ਫਵਾਦ ਚੌਧਰੀ ਨੂੰ ਯਾਦ ਰੱਖਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਨੂੰ ਛੋਟੀ ਕਾਂਗਰਸ ਕਹਿੰਦਿਆਂ ਮਜੀਠੀਆ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਰਲ ਕੇ ਖੇਡ ਰਹੇ ਹਨ। ਉਨ੍ਹਾਂ ਨੇ ਫੂਲਕਾ ਨੂੰ ਵੀ ਆੜੇ ਹੱਥੀਂ ਲਿਆ ਤੇ ਕਿਹਾ ਕਿ ਉਹ ਸਿਆਸਤ ਬੰਦ ਕਰਨ ਕਿਉਂਕਿ 35 ਸਾਲ ਬਾਅਦ ਵੀ ਉਹ ਸੱਜਣ ਕੁਮਾਰ ਨੂੰ ਜੇਲ੍ਹ ਵਿੱਚ ਨਹੀਂ ਡੱਕ ਸਕੇ। ਉਹ ਵੀ ਕੰਮ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਸਿੱਟ ਨੇ ਕੀਤਾ ਹੈ। ਬਿਕਰਮ ਮਜੀਠੀਆ ਨੇ ਸਰਕਾਰ ਨੂੰ ਕਿਸਾਨ ਵਿਰੋਧੀ, ਮੁਲਾਜ਼ਮ ਵਿਰੋਧੀ ਤੇ ਹਰੇਕ ਵਰਗ ਦੀ ਵਿਰੋਧੀ ਦੱਸਿਆ ਤੇ ਕਿਹਾ ਕਿ ਅਕਾਲੀ ਵਰਕਰਾਂ 'ਤੇ ਝੂਠੇ ਪਰਚੇ ਵੀ ਕਰਵਾਏ ਜਾ ਰਹੇ ਹਨ।

ਟਾਪ ਹੈਡਲਾਈਨ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget