ਪੜਚੋਲ ਕਰੋ
Advertisement
ਕਿਸਾਨ ਅੰਦੋਲਨ 'ਚ ਹਿੰਸਾ ਬਾਰੇ ਬਿਕਰਮ ਮਜੀਠੀਆ ਦਾ ਵੱਡਾ ਦਾਅਵਾ
ਅਕਾਲੀ ਦਲ ਦੇ ਜਨਰਲ ਸਕਤਰ ਤੇ ਵਿਧਾਇਕ ਬਿਕਰਮ ਮਜੀਠੀਆ ਨੇ ਦਿੱਲੀ ਹਿੰਸਾ ਲਈ ਤਿੰਨ ਚਾਰ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਸਭ ਕੁਝ ਸ਼ਾਂਤੀਪੂਰਨ ਸੀ।
ਹੁਸ਼ਿਆਰਪੁਰ: ਅਕਾਲੀ ਦਲ ਦੇ ਜਨਰਲ ਸਕਤਰ ਤੇ ਵਿਧਾਇਕ ਬਿਕਰਮ ਮਜੀਠੀਆ ਨੇ ਦਿੱਲੀ ਹਿੰਸਾ ਲਈ ਤਿੰਨ ਚਾਰ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨੇ ਤੋਂ ਸਭ ਕੁਝ ਸ਼ਾਂਤੀਪੂਰਨ ਸੀ। ਪੂਰੀ ਦੁਨੀਆ ਵਿੱਚ ਅਜਿਹਾ ਪ੍ਰਦਰਸ਼ਨ ਨਹੀਂ ਹੋਇਆ। ਨੁਕਸਾਨ ਕਰਨ ਵਾਲੇ ਖੁਦ ਤਾਂ ਕਿਸਾਨ ਨਹੀਂ ਹਨ ਪਰ ਉਨ੍ਹਾਂ ਨੇ ਕਿਸਾਨਾਂ ਦਾ ਬਹੁਤ ਨੁਕਸਾਨ ਕਰ ਦਿੱਤਾ ਹੈ।
ਮਜੀਠੀਆ ਅੱਜ ਹੁਸ਼ਿਆਰਪੁਰ ਪਹੁੰਚੇ ਸੀ ਜਿੱਥੇ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਨੁਕਸਾਨ ਕਰਨ ਵਾਲਿਆਂ ਨੂੰ ਮੁਆਫ ਨਹੀਂ ਕੀਤੀ ਜਾਏਗਾ। ਉਨ੍ਹਾਂ ਕਿਹਾ, "ਰੂਟ ਦੀ ਪਲੈਨਿੰਗ ਦਿੱਲੀ ਪੁਲਿਸ ਦੀ ਸੀ। ਇਹ ਰੂਟ ਖੋਲ੍ਹਿਆ ਕਿਸ ਨੇ ਦਿੱਲੀ ਪੁਲਿਸ ਨੇ। ਕੱਲ੍ਹ ਜੋ ਵੀ ਹੋਇਆ, ਸਰਕਾਰ ਨੇ ਕੁਝ ਨਹੀਂ ਕੀਤਾ। ਜਾਣਬੁੱਝ ਕੇ ਕਰਨ ਦਿੱਤਾ ਗਿਆ। ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਸਰਕਾਰ ਤੇ ਏਜੰਸੀਆ ਨੇ ਕਰਵਾਇਆ ਹੈ।"
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement