ਪੜਚੋਲ ਕਰੋ

ਜਾਖੜ ਨੇ ਛੇੜਿਆ ਨਸ਼ੇ ਦਾ ਮੁੱਦਾ, ਭੜਕੇ ਮਜੀਠੀਆ, ਅਕਾਲੀ ਦਲ ਦਾ ਵਾਕਆਊਟ

ਗੁਰਦਾਸਪੁਰ: ਕਰਤਾਰਪੁਰ ਸਾਹਿਬ ਗਲਿਆਰੇ ਦੇ ਨੀਂਹ ਪੱਥਰ ਸਮਾਗਮ ਵਿੱਚ ਹੰਗਾਮੇ 'ਤੇ ਹੰਗਾਮਾ ਹੁੰਦਾ ਰਿਹਾ। ਪਹਿਲਾਂ ਹਰਸਿਮਰਤ ਬਾਦਲ ਦੇ ਭਾਸ਼ਣ ਦੌਰਾਨ ਪੰਡਾਲ ਵਿੱਚ ਹੰਗਾਮਾ ਹੋਇਆ ਤੇ ਬਾਅਦ ਵਿੱਚ ਸੁਨੀਲ ਜਾਖੜ ਦੇ ਸੰਬੋਧਨ ਦੌਰਾਨ ਵਿਰੋਧ ਵਿੱਚ ਅਕਾਲੀਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਪੰਡਾਲ ਵਿੱਚੋਂ ਵਾਕਆਊਟ ਕਰ ਦਿੱਤਾ। ਦਰਅਸਲ, ਸੁਨੀਲ ਜਾਖੜ ਨੇ ਅਕਾਲੀ ਦਲ 'ਤੇ ਪੰਜਾਬ ਨੂੰ ਨਸ਼ੇ ਵਿੱਚ ਧੱਕਣ ਦਾ ਇਲਜ਼ਾਮ ਲਾਉਂਦਿਆਂ ਨਸ਼ੇ ਦੇ ਵੱਡੇ ਮਗਰਮੱਛਾਂ ਨੂੰ ਨਾ ਬਖ਼ਸ਼ਣ ਦੀ ਗੱਲ ਕਹੀ ਤਾਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮਜੀਠੀਆ ਦੀ ਅਗਵਾਈ ਵਿੱਚ ਕਈ ਯੂਥ ਅਕਾਲੀ ਲੀਡਰ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਡਾਲ 'ਚੋਂ ਬਾਹਰ ਚਲੇ ਗਏ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਦੇ ਭਾਸ਼ਣ ਦੌਰਾਨ ਹੰਗਾਮਾ ਹੋਇਆ ਸੀ। ਉਦੋਂ ਅਕਾਲੀਆਂ ਨੇ ਹਰਸਿਮਰਤ ਤੇ ਕਾਂਗਰਸੀਆਂ ਨੇ ਆਪਣੀ ਪਾਰਟੀ ਦੇ ਪੱਖ ਵਿੱਚ ਨਾਅਰੇਬਾਜ਼ੀ ਕਰ ਦਿੱਤੀ ਸੀ। ਹਰਸਿਮਰਤ ਨੇ ਚੁਰਾਸੀ ਕਤਲੇਆਮ ਵਿੱਚ ਕਾਂਗਰਸੀਆਂ ਦਾ ਨਾਂ ਲਏ ਬਗੈਰ ਵੱਡੇ ਮਗਰਮੱਛਾਂ ਨੂੰ ਫਾਹੇ ਲਾਉਣ ਦੀ ਗੱਲ ਕੀਤੀ ਸੀ ਤਾਂ ਉਸ ਵੇਲੇ ਸੁਖਜਿੰਦਰ ਰੰਧਾਵਾ ਨੇ ਸਖ਼ਤ ਇਤਰਾਜ਼ ਕੀਤਾ ਸੀ ਤੇ ਕੈਪਟਨ ਨੂੰ ਇਸ ਦਾ ਉਲਾਂਭਾ ਵੀ ਦਿੱਤਾ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਕੁਝ ਵੀ ਨਹੀਂ ਬੋਲਿਆ ਤਾਂ ਸੁਨੀਲ ਜਾਖੜ ਨੇ ਇਸ ਦਾ ਮੋੜ ਦਿੱਤਾ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget