ਪੜਚੋਲ ਕਰੋ

ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Akali Minister Bikram Majithia) ਵਿਰੁੱਧ ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ (Majitha Police Station) ਵਿੱਚ ਦਰਜ ਐਫਆਈਆਰ ਸੰਬੰਧੀ ਮਾਮਲੇ ਦੀ ਸੁਣਵਾਈ ਹੋਵੇਗੀ।

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Akali Minister Bikram Majithia) ਵਿਰੁੱਧ ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ (Majitha Police Station) ਵਿੱਚ ਦਰਜ ਐਫਆਈਆਰ ਸੰਬੰਧੀ ਮਾਮਲੇ ਦੀ ਸੁਣਵਾਈ ਹੋਵੇਗੀ। ਅਦਾਲਤ ਨੇ ਅਕਾਲੀ ਦਲ ਦੀ ਪਟੀਸ਼ਨ 'ਤੇ ਪੁਲਿਸ ਡਾਇਰੈਕਟਰ ਜਨਰਲ (DGP), ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਮਜੀਠਾ ਦੇ ਸਟੇਸ਼ਨ ਹਾਊਸ ਅਫਸਰ (SHO) ਨੂੰ ਨੋਟਿਸ ਜਾਰੀ ਕੀਤੇ ਹਨ।

ਮਜੀਠੀਆ 'ਤੇ ਐਤਵਾਰ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਜ਼ਬਰਦਸਤੀ ਦਾਖਲ ਹੋ ਕੇ ਦੋਸ਼ੀ ਜੋਬਨਜੀਤ ਸਿੰਘ ਨੂੰ ਛੁਡਾਉਣ ਅਤੇ ਪੁਲਿਸ ਅਧਿਕਾਰੀਆਂ ਦੇ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਬਾਅਦ, ਪੁਲਿਸ ਨੇ ਮਾਮਲਾ ਦਰਜ ਕਰਕੇ ਸੋਮਵਾਰ ਨੂੰ ਮਜੀਠੀਆ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਥਿਤ ਛੇ ਥਾਵਾਂ 'ਤੇ ਛਾਪੇਮਾਰੀ ਕੀਤੀ।

ਪਕੜ ਵਿੱਚ ਨਾ ਆਉਣ ਕਰਕੇ ਪੁਲਿਸ ਨੇ ਦੇਰ ਸ਼ਾਮ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ, ਜਿਸ ਨਾਲ ਉਹ ਦੇਸ਼ ਛੱਡ ਕੇ ਕਿਤੇ ਬਾਹਰ ਨਹੀਂ ਜਾ ਸਕਦੇ। ਸਰਕਾਰ ਨੇ ਸੋਮਵਾਰ ਸ਼ਾਮ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੋਹੇਲ ਕਾਸਿਮ ਮੀਰ ਨੂੰ ਵੀ ਹਟਾ ਦਿੱਤਾ।

ਪੁਲਿਸ ਅਨੁਸਾਰ 30 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 90 ਵਿੱਚ ਨਾਮਜ਼ਦ ਦੋਸ਼ੀ ਸੋਹੀਆਂ ਕਲਾਂ ਦੇ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। 31 ਮਈ ਨੂੰ ਥਾਣੇ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦਿੱਤਾ ਅਤੇ ਥਾਣੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਵੀ ਮੌਜੂਦ ਸਨ।

ਉਹ ਥਾਣੇ ਵਿੱਚ ਵੀ ਦਾਖਲ ਹੋਏ। ਸਰਕਾਰੀ ਰਿਕਾਰਡ ਅਤੇ ਕੇਸ ਫਾਈਲਾਂ ਨਾਲ ਛੇੜਛਾੜ ਕੀਤੀ ਗਈ। ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ। ਡੀਐਸਪੀ ਅਤੇ ਐਸਐਚਓ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਜੋਬਨਪ੍ਰੀਤ ਨੂੰ ਗੈਰ-ਕਾਨੂੰਨੀ ਤੌਰ 'ਤੇ ਨਹੀਂ, ਕਾਨੂੰਨੀ ਤੌਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਬਾਵਜੂਦ, ਮੁਲਜ਼ਮ ਨੂੰ ਕਮਰੇ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਐਸਐਚਓ ਦਾ ਮੋਬਾਈਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ, ਪੁਲਿਸ ਨੇ ਮੁਲਜ਼ਮ ਜੋਬਨਪ੍ਰੀਤ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ।

Advertisement

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget