ਪੜਚੋਲ ਕਰੋ

ਸੁਪਰੀਮ ਕੋਰਟ ਦੇ ਝਟਕੇ ਮਗਰੋਂ ਜ਼ਮਾਨਤ ਲਈ ਹਾਈਕੋਰਟ ਪਹੁੰਚਿਆ ਮਜੀਠੀਆ, ਅਕਾਲੀ ਲੀਡਰ ਨੂੰ 24 ਫਰਵਰੀ ਤੋਂ ਖਾਣੀ ਪੈ ਰਹੀ ਜੇਲ੍ਹ ਦੀ ਰੋਟੀ

Majithia Case: ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਹੁਣ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ

Majithia Case: ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਹੁਣ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਤੇ ਇਸ ਹਫਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਈ ਕੋਰਟ ਦੀ ਡਬਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਦੱਸ ਦਈਏ ਇਸ ਤੋਂ ਪਹਿਲਾਂ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਪਟੀਸ਼ਨ ਦਾਇਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਹੁਣ ਮਜੀਠੀਆ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੋਣ ਲੜਨ ਤੱਕ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਸੀ। ਵੋਟਿੰਗ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।

ਇਸ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 10 ਮਾਰਚ ਨੂੰ ਜਦੋਂ ਚੋਣ ਨਤੀਜੇ ਆਏ ਤਾਂ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ। ਸਾਬਕਾ ਮੰਤਰੀ ਮਜੀਠੀਆ ਦੀ ਦਲੀਲ ਹੈ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਤੇ ਇਨ੍ਹਾਂ ਦੀ ਜਾਂਚ ਪਹਿਲਾਂ ਹੀ ਉੱਚ-ਪੱਧਰੀ ਪੁਲਿਸ ਅਧਿਕਾਰੀ ਕਰ ਚੁੱਕੇ ਹਨ।

ਦਿੱਲੀ ਦੀ ਤਰਜ਼ 'ਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ 'ਚ ਧਰਨਾ ਦੇਣ ਦਾ ਐਲਾਨ, 11 ਵਜੇ ਗੁਰਦੁਆਰਾ ਅੰਬ ਸਾਹਿਬ ਹੋਵੇਗਾ ਇਕੱਠੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਾਰਨ ਲੱਗੀਆਂ ਸਖ਼ਤ ਪਾਬੰਦੀਆਂ; ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਾਰਨ ਲੱਗੀਆਂ ਸਖ਼ਤ ਪਾਬੰਦੀਆਂ; ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ: ਲੋਕਾਂ ਦੀ ਪਰੇਸ਼ਾਨੀ ਹੋਵੇਗੀ ਦੂਰ
ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ: ਲੋਕਾਂ ਦੀ ਪਰੇਸ਼ਾਨੀ ਹੋਵੇਗੀ ਦੂਰ
Punjab News: ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Embed widget