ਪੜਚੋਲ ਕਰੋ

Punjab News: ਮਜੀਠੀਆ ਦੇ ਬਿਆਨਾਂ ਤੋਂ ਦੁੱਖੀ ਹੋਏ ਬਲਵਿੰਦਰ ਸਿੰਘ ਭੂੰਦੜ, ਬੋਲੇ- 'ਬਿਕਰਮ ਸਿੰਘ ਮਜੀਠੀਆ ਨੇ ਪਿੱਠ 'ਚ ਛੁਰਾ ਮਾਰਿਆ'

SAD ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮਜੀਠੀਆ ਦੇ ਬਿਆਨ ਨੇ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਔਖੇ ਸਮੇਂ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਵੱਲੋਂ ਲੰਘੇ ਦਿਨ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਵੱਲੋਂ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਗਿਆ ਹੈ।SGPC ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਤੋਂ ਬਾਅਦ ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਨੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ। ਉੱਧਰ ਦੂਜੇ ਪਾਸੇ SAD ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮਜੀਠੀਆ ਦੇ ਬਿਆਨ ਨੇ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਔਖੇ ਸਮੇਂ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।

ਹੋਰ ਪੜ੍ਹੋ : ਅਕਾਲੀ ਦਲ ਨੂੰ ਹੋਰ ਵੱਡਾ ਝਟਕਾ! SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੁਦ ਨੂੰ ਕੀਤਾ ਵੱਖ

 

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨਾਂ ਨੇ ਮੇਰੇ ਵਰਗੇ ਪਾਰਟੀ ਅੰਦਰਲੇ ਸਭ ਤੋਂ ਬਜ਼ੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਬਿਕਰਮ ਨੇ ਉਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ’ਤੇ ਸਵਾਲ ਚੁੱਕ ਕੇ ਗ਼ਲਤ ਕੀਤਾ ਹੈ, ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ ਸਨ।

ਉਨ੍ਹਾਂ ਨੇ ਅੱਗੇ ਕਿਹਾ- 'ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈ ਕੇ ਲਿਆ ਫ਼ੈਸਲਾ ਲੰਮੇ ਵਿਚਾਰ-ਵਿਟਾਂਦਰੇ ਤੋਂ ਬਾਅਦ ਹੀ ਲਿਆ ਗਿਆ ਹੈ। ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ-ਕੌਣ ਜ਼ਿੰਮੇਵਾਰ ਹੈ, ਉਸ ਬਾਰੇ ਮਜੀਠੀਆ ਚੰਗੀ ਤਰ੍ਹਾਂ ਜਾਣਦੇ ਹਨ। ਬਿਕਰਮ ਨੂੰ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ।'

ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਸ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤ ਨੂੰ ਲੈ ਕੇ ਮਜੀਠੀਆ ਦਾ ਫ਼ਰਜ਼ ਬਣਦਾ ਸੀ ਕਿ ਉਹ ਉਨ੍ਹਾਂ ਦੀ ਵਿਰਾਸਤ ਨੂੰ ਸਾਂਭਣ ਵਿਚ ਸੁਖਬੀਰ ਦਾ ਡਟ ਕੇ ਸਾਥ ਦੇਣ।

ਉਨ੍ਹਾਂ ਨੇ ਅੱਗੇ ਲਿਖਿਆ- 'ਮੈਂ ਫਿਰ ਮਜੀਠੀਆ ਨੂੰ ਸਲਾਹ ਦਿੰਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲ ਕੇ ਇਨ੍ਹਾਂ ਸਾਜ਼ਿਸ਼ਾਂ ਦਾ ਮੁਕਾਬਲਾ ਕਰੀਏ।' ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਮੈਂ ਸੁਪਨੇ ਵਿਚ ਵੀ ਨਹੀਂ ਸੋਚ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜ਼ਾਬਤੇ ਦੀ ਇਸ ਤਰ੍ਹਾਂ ਉਲੰਘਣਾ ਕਰਨਗੇ।

 

 

 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
ਸਿਆਸੀ ਜਗਤ 'ਚ ਪਸਰਿਆ ਮਾਤਮ, ਨਾਮੀ ਸ਼ਖਸ਼ੀਅਤ ਦਾ ਹੋਇਆ ਦੇਹਾਂਤ; ਕਈ ਸੀਨੀਅਰ ਭਾਜਪਾ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget