ਪੜਚੋਲ ਕਰੋ

Punjab News: 'ਫਰਜ਼ੀਵਾੜਿਆਂ ਦੇ ਉਸਤਾਦ..ਕੱਟੜ ਬੇਈਮਾਨ ! ਹੁਣ ਲੋਕਾਂ ਸਾਹਮਣੇ ਆ ਗਈ ਹੈ ਅਸਲੀਅਤ'

Punjab News: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਖ਼ਬਾਰਾਂ ਤੇ ਚੈਨਲਾਂ ਦੇ ਇਸ਼ਤਿਹਾਰ ਤੁਹਾਨੂੰ ਹੁਣ ਜਿੱਤਾਂ ਨਹੀਂ ਦੁਆ ਸਕਦੇ, ਜਵਾਬ ਪੰਜਾਬੀਆਂ ਨੂੰ ਦੇਣੇ ਪੈਣਗੇ, 750 ਕਰੋੜੀ ਬਜਟ, ਪੰਜਾਬ ਦੀ ਬਰਬਾਦੀ...!! 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਦੀ ਗਈ 'ਬਹਿਸ' ਦਾ ਕੋਈ ਨਿਤਾਰਾ ਨਾ ਹੋਣ ਬਾਅਦ ਸਿਆਸੀ ਲੀਡਰ ਪਹਿਲਾਂ ਵਾਂਗ ਹੀ ਸਿਆਸੀ ਦੂਸ਼ਣਬਾਜ਼ੀਆਂ ਕਰ ਰਹੇ ਹਨ। ਇਸ ਮੌਕੇ ਵਿਰੋਧੀ, ਸੱਤਾਧਾਰੀ ਧਿਰ ਨੂੰ ਘੇਰਨ ਦਾ ਕੋਈ ਵੀ ਮੌਕਾ ਨਹੀਂ ਛੱਡ ਰਹੇ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ਤੇ ਕੱਟੜ ਬੇਈਮਾਨ ਹੋਣ ਦਾ ਟੈਗ ਲਾ ਦਿੱਤਾ ਹੈ।

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਫਰਜ਼ੀਵਾੜਿਆਂ ਦੇ ਉਸਤਾਦ..ਕੱਟੜ ਬੇਈਮਾਨ ! ਕੇਜਰੀਵਾਲ ਤੇ ਭਗਵੰਤ ਮਾਨ ਸਾਬ… ਇਸ਼ਤਿਹਾਰ ਨੂੰ ਖ਼ਬਰ ਦੱਸ ਕੇ ਚੈਨਲਾਂ ’ਤੇ ਚਲਵਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਮਾਹਿਰ, ਤੁਹਾਡੀ ਅਸਲੀਅਤ ਹੁਣ ਲੋਕਾਂ ਸਾਹਮਣੇ ਹੈ।

ਮਜੀਠੀਆ ਨੇ ਕਿਹਾ ਕਿ ਅਖ਼ਬਾਰਾਂ ਤੇ ਚੈਨਲਾਂ ਦੇ ਇਸ਼ਤਿਹਾਰ ਤੁਹਾਨੂੰ ਹੁਣ ਜਿੱਤਾਂ ਨਹੀਂ ਦੁਆ ਸਕਦੇ, ਜਵਾਬ ਪੰਜਾਬੀਆਂ ਨੂੰ ਦੇਣੇ ਪੈਣਗੇ, 750 ਕਰੋੜੀ ਬਜਟ, ਪੰਜਾਬ ਦੀ ਬਰਬਾਦੀ...!! 

ਜ਼ਿਕਰ ਕਰ ਦਈਏ ਕਿ ਇਸ ਤੋਂ  ਪਹਿਲਾਂ ਨੌਕਰੀਆਂ ਦੇ ਮਾਮਲੇ ਉੱਤੇ ਮਜੀਠੀਆ ਨੇ ਕਿਹਾ, ਲੈ ਲਓ ਨੌਕਰੀਆਂ......ਸ੍ਰੀਮਾਨ ਭਗਵੰਤ ਮਾਨ ਜੀਆਂ ਨੇ ਚੁੱਪ ਚੁਪੀਤੇ 830 ਪੋਸਟਾਂ ਖਤਮ ਕਰ ਦਿੱਤੀਆਂ, ਕੈਬਨਿਟ ਮੀਟਿੰਗ ’ਚ ਫੈਸਲਾ ਲੈਣ ਮਗਰੋਂ ਇਸਦੀ ਜਾਣਕਾਰੀ ਵੀ ਸਾਂਝੀ ਨਹੀਂ ਕੀਤੀ। ਮਜੀਠੀਆ ਨੇ ਕਿਹਾ ਕਿ ਹੁਣ ਨੋਟੀਫਿਕੇਸ਼ਨ ਜਾਰੀ ਹੋਣ ਮਗਰੋਂ ਬਿੱਲੀ ਥੈਲਿਓਂ ਬਾਹਰ ਆਈ ਹੈ। ਰੋਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲਿਆਂ ਦਾ ਅਸਲ ਸੱਚ,ਕੱਟੜ ਬੇਈਮਾਨ,ਭਗਵੰਤ ਮਾਨ, ਅਰਵਿੰਦ ਕੇਜਰੀਵਾਲ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
 Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Embed widget