ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ ਤੇ ਬੋਲੇ ਮਜੀਠਿਆ, ਕੈਪਟਨ ਸਰਕਾਰ ਨੂੰ ਮੁੜ ਘੇਰਿਆ

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਮਜੀਠਿਆ ਨੇ ਪੰਜ ਪੀੜਤ ਪਰਿਵਾਰਾਂ ਨੂੰ ਪੇਸ਼ ਕੀਤਾ।

ਅੰਮ੍ਰਿਤਸਰ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਮਜੀਠਿਆ ਨੇ ਪੰਜ ਪੀੜਤ ਪਰਿਵਾਰਾਂ ਨੂੰ ਪੇਸ਼ ਕੀਤਾ।ਇਸ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਖਾਂ ਗਵਾਉਣ ਵਾਲੇ ਪਰਿਵਾਰਾਂ ਨੇ ਕੈਪਟਨ ਸਰਕਾਰ ਤੇ ਆਰੋਪ ਕੇ ਕੋਈ ਵੀ ਡਾਕਟਰ ਜਾਂ ਅਫ਼ਸਰ ਉਨ੍ਹਾਂ ਨੂੰ ਮਿਲਣ ਨਹੀਂ ਆਇਆ। ਪੀੜਤ ਪਰਿਵਾਰਾਂ ਨੇ ਕਿਹਾ ਕਿ ਉਹ ਇਲਾਜ ਵੀ ਆਪਣੀ ਜੇਬ ਵਿੱਚੋਂ ਹੀ ਕਰਵਾ ਰਹੇ ਹਨ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਰਨਤਾਰਨ ਆਏ ਜ਼ਰੂਰ ਸੀ ਪਰ ਸਾਡੇ ਨਾਲ ਕੋਈ ਗੱਲ ਨਹੀਂ ਕੀਤੀ।ਮੁੱਖ ਮੰਤਰੀ ਨੇ ਇਲਾਜ ਕਰਵਾਉਣ ਲਈ ਵੀ ਕਿਹਾ ਸੀ ਪਰ ਸਾਡੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਈ ਮਦਦ ਨਹੀਂ ਕੀਤੀ। ਉਧਰ ਬਿਕਰਮਜੀਤ ਮਜੀਠਿਆ ਨੇ ਡੀਜੀਪੀ ਦਿਨਕਰ ਗੁਪਤਾ ਤੇ ਆਰੋਪ ਲਾਉਂਦੇ ਹੋਏ ਕਿਹਾ, ਜੇਕਰ 121 ਲੋਕਾਂ ਦੀ ਮੌਤ ਤੋਂ ਬਾਅਦ ਸਰਕਾਰ ਹਜ਼ਾਰਾਂ ਲੀਟਰ ਸ਼ਰਾਬ ਫੜ੍ਹ ਸਕਦੀ ਹੈ ਤਾਂ ਫਿਰ ਮਰਨ ਤੋਂ ਪਹਿਲਾਂ ਕਿਉਂ ਨਹੀਂ।ਮਜੀਠਿਆ ਨੇ ਦੋਸ਼ ਲਾਇਆ ਕੇ ਸਰਕਾਰ ਦੀ ਮਿਲੀ ਭੁਗਤ ਨਾਲ ਹੀ ਸ਼ਰਾਬ ਦਾ ਇਹ ਗੈਰ ਕਾਨੂੰਨੀ ਕਾਰੋਬਾਰ ਵੱਡੇ ਪੱਧਰ ਤੇ ਚੱਲ ਰਿਹਾ ਸੀ।

ਟਾਪ ਹੈਡਲਾਈਨ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 

 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ

 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

Embed widget