ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਹਮਲਾ ਕਰਨ ਵਾਲੇ ਬਿਕਰਮਜੀਤ ਦਾ ਕਬੂਲਨਾਮਾ

ਅੰਮ੍ਰਿਤਸਰ: ਰਾਜਾਸਾਂਸੀ ਨਿਰੰਕਾਰੀ ਭਵਨ 'ਤੇ ਹਮਲੇ ਦੇ ਇਲਜ਼ਾਮ 'ਚ ਪੁਲਿਸ ਵੱਲੋਂ ਫੜੇ ਬਿਕਰਮਜੀਤ ਸਿੰਘ ਨੇ 'ਏਬੀਪੀ ਸਾਂਝਾ' 'ਤੇ ਵੱਡਾ ਖੁਲਾਸਾ ਕੀਤਾ ਹੈ। ਬਿਕਰਮ ਨੇ 'ਏਬੀਪੀ ਸਾਂਝਾ' ਦੇ ਕੈਮਰੇ 'ਤੇ ਹਮਲੇ ਦੌਰਾਨ ਉਸ ਦੇ ਤੇ ਉਸ ਦੇ ਸਾਥੀ ਦੇ ਰੋਲ ਬਾਰੇ ਗੱਲਬਾਤ ਕੀਤੀ। ਪੁਲਿਸ ਵੱਲੋਂ ਜਦੋਂ ਗ੍ਰਨੇਡ ਹਮਲੇ ਦੇ ਮੁਲਜ਼ਮ ਬਿਕਰਮ ਨੂੰ ਅਦਾਲਤ ਤੋਂ ਪੰਜ ਦਿਨ ਦਾ ਰਿਮਾਂਡ ਲੈਣ ਤੋਂ ਬਾਅਦ ਉਸ ਨੇ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਉਸ ਨੇ ਭਵਨ ਦੇ ਗੇਟ 'ਤੇ ਖੜ੍ਹੇ ਲੋਕਾਂ ਨੂੰ ਪਿਸਤੌਲ ਦਿਖਾ ਕੇ ਰੋਕਿਆ ਸੀ। ਉਸ ਨੇ ਇਹ ਵੀ ਦੱਸਿਆ ਕਿ ਬੀਤੀ 13 ਨਵੰਬਰ ਨੂੰ ਉਨ੍ਹਾਂ ਨਿਰੰਕਾਰੀ ਭਵਨ ਦੀ ਰੇਕੀ ਵੀ ਕੀਤੀ ਸੀ। ਮੁਲਜ਼ਮ ਬਿਕਰਮ ਨੇ ਦੱਸਿਆ ਕਿ ਉਸ ਨੇ ਗੇਟ 'ਤੇ ਪਿਸਤੌਲ ਦਿਖਾ ਕੇ ਲੋਕਾਂ ਨੂੰ ਰੋਕਿਆ ਤੇ ਅਵਤਾਰ ਨੇ ਅੰਦਰ ਜਾ ਕੇ ਗ੍ਰਨੇਡ ਸੁੱਟਿਆ। ਜਦ 'ਏਬੀਪੀ ਸਾਂਝਾ' ਨੇ ਉਸ ਨੂੰ ਪੁੱਛਿਆ ਕਿ ਉਸ ਵੱਲੋਂ ਵਰਤਿਆ ਪਿਸਤੌਲ ਉਸ ਕੋਲ ਕਿਵੇਂ ਆਇਆ ਤਾਂ ਉਸ ਨੇ ਦੱਸਿਆ ਕਿ ਇਹ ਅਵਤਾਰ ਨੂੰ ਪਤਾ ਹੈ ਕਿ ਉਹ ਪਿਸਤੌਲ ਕਿੱਥੋਂ ਆਈ ਸੀ। ਜ਼ਿਕਰਯੋਗ ਹੈ ਕਿ ਬੀਤੀ 18 ਨਵੰਬਰ ਨੂੰ ਐਤਵਾਰ ਵਾਲੇ ਦਿਨ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ ਵਿੱਚ ਦੋ ਨੌਜਵਾਨਾਂ ਨੇ ਗ੍ਰਨੇਡ ਧਮਾਕਾ ਕਰ ਦਿੱਤਾ ਸੀ ਤੇ ਬਿਕਰਮ ਤੇ ਅਵਤਾਰ ਸਿਰ ਇਸ ਹਮਲੇ ਦਾ ਇਲਜ਼ਾਮ ਹੈ। ਬਿਕਰਮਜੀਤ ਦੀ ਗ੍ਰਿਫ਼ਤਾਰੀ ਬਾਰੇ ਬੀਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਸੱਦ ਕੇ ਜਾਣਕਾਰੀ ਦਿੱਤੀ ਸੀ, ਜਦਕਿ ਅਵਤਾਰ ਹਾਲੇ ਵੀ ਗ੍ਰਿਫ਼ਤ 'ਚੋਂ ਬਾਹਰ ਹੈ। ਪੁਲਿਸ ਨੂੰ ਨਿਰੰਕਾਰੀ ਭਵਨ ਨੂੰ ਜਾਂਦੇ ਰਾਹ 'ਤੇ ਬਣੀ ਦੁਕਾਨ 'ਤੇ ਲੱਗੇ ਸੀਸੀਟੀਵੀ ਕੈਮਰੇ ਤੋਂ ਦੋਵਾਂ ਦੀ ਸੂਹ ਲੱਗੀ। ਪੁਲਿਸ ਨੇ ਹਮਲੇ ਦੌਰਾਨ ਵਰਤਿਆ ਗਿਆ ਕਾਲੇ ਰੰਗ ਦਾ ਪਲਸਰ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

Embed widget