ਪੜਚੋਲ ਕਰੋ

ਬੀਰ ਦਵਿੰਦਰ ਸਿੰਘ ਨੇ ਮਿਲਾਇਆ ਟਕਸਾਲੀਆਂ ਨਾਲ ਹੱਥ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਕੀਤਾ ਗਿਆ। ਬੀਰ ਦਵਿੰਦਰ ਸਿੰਘ 1967 ਵਿੱਚ ਬਤੌਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਿਆਸਤ ਵਿੱਚ ਸ਼ਾਮਲ ’ਚ ਹੋਏ ਸਨ। 1980 ਵਿੱਚ ਉਹ ਸਰਹਿੰਦ ਤੋਂ ਵਿਧਾਇਕ ਤੇ 2002 ਵਿੱਚ ਖਰੜ ਤੋਂ ਵਿਧਾਇਕ ਚੁਣੇ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਹੋਣ ਕਰਕੇ ਉਹ ਕਾਂਗਰਸ ਤੋਂ ਵੱਖ ਹੋ ਗਏ। ਆਪਣੇ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਬਾਰੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਗਲਿਆਰਿਆਂ ਵਿੱਚ ਮੌਜੂਦ ਖ਼ਾਲੀ ਥਾਂ ਭਰਨ ਤੇ ਪਾਰਟੀ ਨੂੰ ਹੋਰ ਤਾਕਤਵਰ ਬਣਾਉਣ ਲਈ ਟਕਸਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ

Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ

Embed widget