ਕੈਪਟਨ ਅਮਰਿੰਦਰ ਦੇ ਜਨਮ ਦਿਨ 'ਤੇ ਰਾਹੁਲ ਦੀਆਂ ਮੁਬਾਰਕਾਂ
ਏਬੀਪੀ ਸਾਂਝਾ | 11 Mar 2020 12:21 PM (IST)
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ। ਉਹ 78 ਸਾਲਾ ਦੇ ਹੋ ਗਏ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ।