ਪੜਚੋਲ ਕਰੋ

Punjab politics: ਭਾਜਪਾ 'ਚ ਜਾਂਦਿਆ ਹੀ ਬਿੱਟੂ ਦੀ 'ਧਮਕੀ' ! ਚੋਣਾਂ ਤੋਂ ਬਾਅਦ ਟੁੱਟਣਗੀਆਂ ਦਿੱਲੀ ਤੇ ਪੰਜਾਬ ਦੀਆਂ ਸਰਕਾਰਾਂ

ਗ਼ੌਰ ਨਾਲ ਸੁਣੋ BJP ‘ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਪੰਜਾਬ ਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਕਿਵੇਂ ਧਮਕੀ ਦੇ ਰਿਹਾ ਹੈ!! ਇਹ ਕਹਾਵਤ ਅੱਜ ਬਿੱਟੂ ‘ਤੇ ਫਿੱਟ ਬੈਠਦੀ ਹੈ, ਖ਼ਰਬੂਜ਼ਾ ਖ਼ਰਬੂਜ਼ੇ ਨੂੰ ਵੇਖ ਕੇ ਰੰਗ ਬਦਲਦਾ ਹੈ

Lok Sabha Election:  ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿੱਚ ਜਾਂਦਿਆ ਹੀ ਬੋਲੀ ਬਦਲ ਦਿੱਤੀ ਹੈ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਕਈ ਕੌਂਸਲਰ ਤੇ ਸਾਬਕਾ ਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸਪੰਰਕ ਵਿੱਚ ਹਨ। ਇਸ ਮੌਕੇ ਬਿੱਟੂ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ ਜਿਸ ਦਾ ਕਾਰਨ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੇ ਰਾਘਵ ਚੱਢਾ ਦਾ ਭਗੌੜਾ ਹੋਣਾ ਹੈ।

ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਸਾਂਝਾ ਕਰਦਿਆਂ ਤੰਜ ਕਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗ਼ੌਰ ਨਾਲ ਸੁਣੋ BJP ‘ਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਪੰਜਾਬ ਤੇ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਕਿਵੇਂ ਧਮਕੀ ਦੇ ਰਿਹਾ ਹੈ!! ਇਹ ਕਹਾਵਤ ਅੱਜ ਬਿੱਟੂ ‘ਤੇ ਫਿੱਟ ਬੈਠਦੀ ਹੈ, ਖ਼ਰਬੂਜ਼ਾ ਖ਼ਰਬੂਜ਼ੇ ਨੂੰ ਵੇਖ ਕੇ ਰੰਗ ਬਦਲਦਾ ਹੈ

ਆਪ ਵੱਲੋਂ ਕਿਹਾ ਗਿਆ ਕਿ BJP ਦਾ ਏਜੰਡਾ ਸਾਫ਼ ਹੈ-ਜਿੱਥੇ ਲੋਕ ਇਹਨਾਂ ਦੀ ਸਰਕਾਰ ਨਹੀਂ ਬਣਾਉਂਦੇ, ਇਹ ਤੋੜ-ਮਰੋੜ ਕੇ ਸਰਕਾਰ ਬਣਾਉਂਦੇ ਨੇ ਪਰ ਪੰਜਾਬ ਦਾ ਇਤਿਹਾਸ ਗਵਾਹ ਹੈ ਪੰਜਾਬੀ ਧੱਕਾ ਕਦੇ ਵੀ ਬਰਦਾਸ਼ਤ ਨਹੀਂ ਕਰਦੇ। 
ਕਿਸਾਨਾਂ ਨਾਲ MSP ਦੇ ਨਾਮ ‘ਤੇ ਧੋਖਾ ਕਰਨ ਵਾਲੀ, ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੀ BJP ਨੂੰ ਪੰਜਾਬੀ ਕਦੇ ਵੀ ਸਵੀਕਾਰ ਨਹੀਂ ਕਰਨਗੇ ਪੂਰੇ ਦੇਸ਼ ‘ਚ ਲੋਕਤੰਤਰ ਦੀਆਂ ਧੱਜੀਆਂ ਉਡਾਉਣ ਵਾਲੀ BJP ਦੀ ਸੋਚ ‘ਤੇ ਬਿੱਟੂ ਪਹਿਰਾ ਦੇ ਰਿਹਾ ਹੈ ਠੋਕ ਕੇ!!

ਇਹ ਵੀ ਪੜ੍ਹੋ-Punjab Politics: ਭਾਜਪਾ 'ਚ ਜਾਂਦਿਆ ਹੀ ਬਿੱਟੂ ਨੇ ਮਨੋਂ ਵਿਸਾਰੀ ਕਾਂਗਰਸ ! ਕਿਹਾ-ਦਾਦੇ ਨੇ ਪਾਰਟੀ ਲਈ ਨਹੀਂ ਪੰਜਾਬ ਲਈ ਦਿੱਤੀ ਕੁਰਬਾਨੀ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget