ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ 'ਚ ਸਰਗਰਮ, ਅਸ਼ਵਨੀ ਸ਼ਰਮਾ ਬੋਲੇ, ਚੰਡੀਗੜ੍ਹ 'ਤੇ ਪੰਜਾਬ ਦਾ ਹੱਕ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਕਰਨ ਮਗਰੋਂ ਹੁਣ ਬੀਜੇਪੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋ ਗਈ ਹੈ। ਇਸੇ ਤਹਿਤ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸੋਮਵਾਰ ਨੂੰ ਖੰਨਾ ਦੌਰੇ 'ਤੇ ਆਏ।

ਖੰਨਾ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਕਰਨ ਮਗਰੋਂ ਹੁਣ ਬੀਜੇਪੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਸਰਗਰਮ ਹੋ ਗਈ ਹੈ। ਇਸੇ ਤਹਿਤ ਬੀਜੇਪੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸੋਮਵਾਰ ਨੂੰ ਖੰਨਾ ਦੌਰੇ 'ਤੇ ਆਏ। ਅਸ਼ਵਨੀ ਸ਼ਰਮਾ 31ਵੇਂ ਵਿਧਾਨ ਸਭਾ ਹਲਕੇ ਅੰਦਰ ਮੀਟਿੰਗ ਕਰਨ ਪੁੱਜੇ ਜਿੱਥੇ ਉਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨੂੰ ਬੂਥ ਪੱਧਰ ਤੋਂ ਪਾਰਟੀ ਦੀ ਮਜ਼ਬੂਤੀ ਲਈ ਹਦਾਇਤਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਕਿ ਭਾਜਪਾ 117 ਸੀਟਾਂ ਉਪਰ ਚੋਣਾਂ ਲੜੇਗੀ। ਗਠਜੋੜ ਦਾ ਫੈਸਲਾ ਹਾਈਕਮਾਂਡ ਨੇ ਕਰਨਾ ਹੈ।

ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਹਮੇਸ਼ਾਂ ਹੀ ਚੰਡੀਗੜ੍ਹ ਉਪਰ ਪੰਜਾਬ ਦੇ ਹੱਕ ਦੀ ਗੱਲ ਕੀਤੀ ਹੈ। ਚੰਡੀਗੜ੍ਹ ਪੰਜਾਬ ਨੂੰ ਦੇਣ ਉਪਰ ਅਰਵਿੰਦ ਕੇਜਰੀਵਾਲ ਵੱਲੋਂ ਇਸ ਨੂੰ ਅਫਵਾਹ ਦੱਸਣ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਹਮੇਸ਼ਾਂ ਹੀ ਚੰਡੀਗੜ੍ਹ ਉਪਰ ਪੰਜਾਬ ਦੇ ਹੱਕ ਦੀ ਗੱਲ ਕੀਤੀ ਹੈ। ਕੇਜਰੀਵਾਲ ਨੂੰ ਪਤਾ ਨਹੀਂ ਕਿੱਥੋਂ ਸੁਪਨੇ ਆ ਜਾਂਦੇ ਹਨ ਪਰ ਚੰਡੀਗੜ ਨੂੰ ਲੈ ਕੇ ਭਾਜਪਾ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।

ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਬੇਦਅਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸ਼ਰੇਆਮ ਫਾਂਸੀ ਦੇਣ ਦੇ ਬਿਆਨ ਉਪਰ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਹੋਣੀ ਚਾਹੀਦੀ ਹੈ। ਪੰਜਾਬ ਦਾ ਮਾਹੌਲ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ ਪਰ ਇਸ ਦੀ ਜਾਂਚ ਡੂੰਘਾਈ ਨਾਲ ਹੋਣੀ ਚਾਹੀਦੀ ਹੈ ਕਿ ਚੋਣਾਂ ਨੇੜੇ ਹੀ ਅਜਿਹਾ ਕਿਉਂ ਹੁੰਦਾ ਹੈ। ਅਜਿਹੇ ਕਿਹੜੇ ਲੋਕ ਨੇ ਜੋ ਬੇਅਦਬੀ ਕਰਦੇ ਹਨ ਤੇ ਇਨ੍ਹਾਂ ਦੇ ਪਿੱਛੇ ਕੌਣ ਹਨ। ਇਸ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ। ਅਜਿਹੀਆਂ ਘਟਨਾਵਾਂ ਵਾਰ-ਵਾਰ ਨਹੀਂ ਹੋਣੀਆਂ ਚਾਹੀਦੀਆਂ।

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਤੇ ਰੇਲਾਂ ਰੋਕਣ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਹੀ ਉਨ੍ਹਾਂ ਨੂੰ ਪਤਾ ਲੱਗਾ ਹੈ ਪਰ ਜਿਸ ਦਰਿਆ-ਦਿਲੀ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲਏ, ਉਸ ਫੈਸਲੇ ਤੋਂ ਸਾਰੇ ਕਿਸਾਨ ਖੁਸ਼ ਹਨ। ਕਰਜ਼ ਮੁਆਫੀ ਦੇ ਮੁੱਦੇ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਂ ਤੇ ਰਾਜਨੀਤੀ ਕਰ ਸਕਦੀ ਹੈ ਤੇ ਵੋਟਾਂ ਲੈ ਸਕਦੀ ਹੈ ਪਰ ਜਦੋਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਰਜ਼ ਮੁਆਫੀ ਦੇ ਫਾਰਮ ਭਰੇ ਸੀ ਤਾਂ ਹੁਣ ਕਰਜ਼ ਮੁਆਫ ਕਿਉਂ ਨਹੀਂ ਕੀਤਾ ਜਾ ਰਿਹਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
Malerkotla ਤੋਂ 2 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ,  15 ਸਾਲਾਂ ਤੋਂ ਰਹਿ ਰਹੇ ਸਨ ਦੋਵੇਂ ਪਾਕਿਸਤਾਨੀ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ'' ਵਾਲੀ ਮਹਿਲਾ ਆਈ ਸਾਹਮਣੇ , ਕਿਹਾ - ਪੰਜਾਬੀਆਂ ਨੇ ਮੇਰੀ ਆਵਾਜ਼ ਤੋਂ ਖ਼ੂਬ ਪੈਸਾ ਕਮਾਇਆ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
DM ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਦੀ ਪੇਸ਼ੀ , ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰੇਗੀ ਪੁਲਿਸ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 
Singer Karan Aujla ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ , ਸਟੇਜ 'ਤੇ ਗਾ ਨਹੀਂ ਸਕਣਗੇ ਇਹ ਗੀਤ 

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ 'ਚ ਵੱਡਾ ਫੇਰਬਦਲ, ਨਵੀਂ ਟੀਮ ਦਾ ਐਲਾਨ: ਇਨ੍ਹਾਂ ਦਿੱਗਜਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਤੋਂ ਵੱਡੀ ਖਬਰ, ਜਾਣੋ ਕਿਉਂ ਬੰਦ ਰਹਿਣਗੀਆਂ ਇਹ ਦੁਕਾਨਾਂ? 31 ਮਾਰਚ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ
Embed widget