ਪੜਚੋਲ ਕਰੋ

ਭਾਜਪਾ ਨੇ ਕਾਂਗਰਸੀ ਵਿਧਾਇਕ 'ਤੇ ਲਾਏ ਨਾਜਾਇਜ਼ ਕਾਲੋਨੀ ਉਸਾਰਨ ਦੇ ਇਲਜ਼ਾਮ

ਜਲੰਧਰ: ਭਾਰਤੀ ਜਨਤਾ ਪਾਰਟੀ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਾਜਾਇਜ਼ ਉਸਾਰੀਆਂ ਢਾਹੁਣ ਲਈ ਵਿੱਢੀ ਮੁਹਿੰਮ ਨੂੰ ਰੋਕਣ ਵਾਲੇ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ 'ਤੇ ਗੰਭੀਰ ਇਲਜ਼ਾਮ ਲਗਾਏ। ਬੀਜੇਪੀ ਲੀਡਰ ਸ਼ੀਤਲ ਅੰਗੁਰਾਲ ਤੇ ਅਮਿਤ ਤਨੇਜਾ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਰਿੰਕੂ 'ਤੇ ਨਾਜਾਇਜ਼ ਕਾਲੋਨੀ ਕਟਵਾਉਣ ਦੇ ਇਲਜ਼ਾਮ ਲਾਏ ਹਨ।   ਬੀਜੇਪੀ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਵਿਧਾਇਕ ਨੇ ਬਿਨਾ ਐਨਓਸੀ ਜਲੰਧਰ ਵੈਸਟ ਖੇਤਰ ਵਿੱਚ ਆਪਣੀ ਪਤਨੀ ਦੇ ਨਾਂ ਦੋ ਰਜਿਸਟ੍ਰੀਆਂ ਕਰਵਾਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕੋਂ ਥਾਂ 'ਤੇ ਹੋਈਆਂ 2 ਰਜਿਸਟ੍ਰੀਆਂ ਵਿੱਚ ਇੱਕ ਵਪਾਰਕ ਤੇ ਦੂਜੀ ਰਿਹਾਇਸ਼ੀ ਹੈ। ਭਾਜਪਾ ਨੇ ਕਾਂਗਰਸੀ ਵਿਧਾਇਕ 'ਤੇ ਲਾਏ ਨਾਜਾਇਜ਼ ਕਾਲੋਨੀ ਉਸਾਰਨ ਦੇ ਇਲਜ਼ਾਮ ਉਨ੍ਹਾਂ ਦੋਸ਼ ਲਾਇਆ ਕਿ ਐਮਐਲਏ ਰਿੰਕੂ ਆਪਣੀ ਪੁਸ਼ਤੈਨੀ ਜ਼ਮੀਨ 'ਤੇ ਵੀ ਇੱਲੀਗਲ ਕਾਲੋਨੀ ਕਟਵਾ ਰਿਹਾ ਹੈ। ਲੀਡਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਐਮਐਲਏ ਰਿੰਕੂ ਤੋਂ ਜਾਨ ਦਾ ਖਤਰਾ ਹੈ। ਉਨ੍ਹਾਂ ਮੀਡੀਆ ਸਾਹਮਣੇ ਕਿਹਾ ਕਿ ਜੇਕਰ ਮੈਨੂੰ ਜਾਂ ਮੇਰੇ ਪਰਿਵਾਰ ਨੂੰ ਕੁਝ ਹੁੰਦਾ ਹੈ ਤਾਂ ਸੁਸ਼ੀਲ ਰਿੰਕੂ ਜ਼ਿੰਮੇਵਾਰ ਹੋਵੇਗਾ। ਇਸ ਮਾਮਲੇ 'ਤੇ ਸੁਸ਼ੀਲ ਕੁਮਾਰ ਰਿੰਕੂ ਨੇ ਏਬੀਪੀ ਸਾਂਝਾ ਨੂੰ ਫ਼ੋਨ 'ਤੇ ਦੱਸਿਆ ਕਿ ਜੇਕਰ ਮੈਂ ਕੁਝ ਗ਼ਲਤ ਕੀਤਾ ਹੈ ਤਾਂ ਬੀਜੇਪੀ ਵਾਲੇ ਸਬੰਧਤ ਵਿਭਾਗ ਨੂੰ ਸ਼ਿਕਾਇਤ ਕਰਨ, ਡਿਪਾਰਟਮੈਂਟ ਇਸ 'ਤੇ ਐਕਸ਼ਨ ਲਵੇ। ਉਨ੍ਹਾਂ ਕਿਹਾ ਕਿ ਉਹ ਕੋਈ ਨਾਜਾਇਜ਼ ਕਾਲੋਨੀ ਨਹੀਂ ਕਟਵਾ ਰਿਹਾ। ਆਪਣੀ ਰਜਿਸਟ੍ਰੀ ਬਾਰੇ ਕਿਹਾ ਕਿ ਉਹ ਮੇਰੀ ਪਤਨੀ ਦੇ ਨਾਂ 'ਤੇ ਹੈ ਉਹ ਥਾਂ ਅਸੀਂ ਬਹੁਤ ਪਹਿਲਾਂ ਖਰੀਦੀ ਸੀ ਪਰ ਰਜਿਸਟ੍ਰੀ ਹੁਣ ਹੋਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
Barnala : ਸਫਾਈ ਸੇਵਕਾਂ ਦਾ 27 ਨੂੰ ਨਹੀਂ ਬਲਕਿ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ , ਜਮਹੂਰੀ ਜਥੇਬੰਦੀਆਂ ਤੋਂ ਸਮਰਥਨ ਦੀ ਅਪੀਲ
Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget