ਪੜਚੋਲ ਕਰੋ

Lok Sabha Election: ਚੋਣਾਂ ਤੋਂ ਪਹਿਲਾਂ BJP ਵੱਡੀ ਚਾਲ, ਅਕਾਲੀ ਦਲ ਤੋਂ ਇਲਾਵਾ ਇਹ ਪਾਰਟੀਆਂ ਵੀ ਸੰਪਰਕ 'ਚ, ਪੰਜਾਬ ਕਾਂਗਰਸ ਦੇ 2 ਵੱਡੇ ਲੀਡਰ ਰੇਂਜ 'ਚ

Lok Sabha Election: ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਜਲਦੀ ਹੀ ਸਮਝੌਤਾ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਈ ਹੋਰ ਪਾਰਟੀਆਂ ਦੇ ਆਗੂ ਵੀ ਭਾਜਪਾ

Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਇੱਕ ਵੱਡੀ ਚਾਲ ਚੱਲਣ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ ਦੇ ਸੰਪਰਕ ਵਿੱਚ ਸਿਰਫ਼ ਅਕਾਲੀ ਦਲ ਹੀ ਨਹੀਂ ਸਗੋਂ ਕਈ ਹੋਰ ਪਾਰਟੀਆਂ ਵੀ ਹਨ। ਜਿਹਨਾਂ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਗਠਜੋੜ ਕੀਤਾ ਜਾ ਸਕਦਾ ਹੈ।


ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਜੇਪੀ ਦੇ ਸੰਪਰਕ ਵਿੱਚ ਅਕਾਲੀ ਦਲ ਦੇ ਨਾਲ ਨਾਲ ਜੈਅੰਤ ਚੌਧਰੀ ਦੀ ਰਾਸ਼ਟਰੀ ਜਨਤਾ ਦਲ (ਆਰਐਲਡੀ) ਅਤੇ ਸਾਬਕਾ ਕੇਂਦਰੀ ਮੰਤਰੀ ਐਨ ਚੰਦਰਬਾਬੂ ਨਾਇਡੂ ਦੀ ਟੀਡੀਪੀ ਵੀ ਹਨ। ਜਿਹਨਾਂ ਨਾਲ ਗਠਜੋੜ ਕੀਤਾ ਜਾ ਸਕਦਾ ਹੈ। 

ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਜਲਦੀ ਹੀ ਸਮਝੌਤਾ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਕਈ ਹੋਰ ਪਾਰਟੀਆਂ ਦੇ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਦੇ ਦੋ ਵੱਡੇ ਲੀਡਰ ਭਾਜਪਾ ਦੇ ਸੰਪਰਕ ਵਿੱਚ ਹਨ।

ਸਿਆਸੀ ਹਲਕਿਆਂ 'ਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਨਾਲ ਗੱਲ ਨਾ ਬਣੀ ਤਾਂ ਆਰਐੱਲਡੀ ਨੇਤਾ  ਜੈਅੰਤ ਚੌਧਰੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ  ਜੈਅੰਤ ਚੌਧਰੀ  ਨੇ ਇਸ ਸਬੰਧੀ ਕੁਝ ਨਹੀਂ ਕਿਹਾ ਹੈ।

 
ਸਪਾ ਅਤੇ ਆਰਐਲਡੀ ਨੇ ਹਾਲ ਹੀ ਵਿੱਚ ਗਠਜੋੜ ਦਾ ਐਲਾਨ ਕੀਤਾ ਸੀ। ਇਸ ਤਹਿਤ ਆਰਐਲਡੀ ਨੂੰ ਸੱਤ ਸੀਟਾਂ ਦਿੱਤੀਆਂ ਗਈਆਂ ਸਨ।  ਸਾਲ 2019 ਵਿੱਚ ਆਰਐਲਡੀ ਨੇ ਸਪਾ ਅਤੇ ਬਹੁਜਨ ਸਮਾਜ ਪਾਰਟੀ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਸਨ। ਇਸ ਚੋਣ ਵਿੱਚ ਆਰਐਲਡੀ ਨੇ ਮਥੁਰਾ, ਬਾਗਪਤ ਅਤੇ ਮੁਜ਼ੱਫਰ ਨਗਰ ਦੀਆਂ ਸੀਟਾਂ ਜਿੱਤੀਆਂ ਸਨ, ਪਰ ਇਹ ਤਿੰਨੋਂ ਸੀਟਾਂ 'ਤੇ ਹਾਰ ਗਈ ਸੀ।

 ਟੀਡੀਪੀ ਪ੍ਰਧਾਨ ਐਨ. ਚੰਦਰਬਾਬੂ ਨਾਇਡੂ  ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰ ਸਕਦੇ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਗਠਜੋੜ ਦਾ ਐਲਾਨ ਹੋ ਸਕਦਾ ਹੈ ਦਰਅਸਲ, ਸਾਲ 2018 ਵਿੱਚ ਟੀਡੀਪੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਤੋਂ ਵੱਖ ਹੋ ਗਈ ਸੀ।

ਇਸੇ ਤਰ੍ਹਾ ਪੰਜਾਬ ਵਿੱਚ ਅਕਾਲੀ ਦਲ ਵੀ ਕਿਸਾਨ ਅੰਦੋਲਨ ਦੌਰਾਨ ਭਾਜਪਾ ਨਾਲੋਂ ਵੱਖ ਹੋ ਗਿਆ ਸੀ। ਵਿਧਾਨ ਸਭਾ ਚੋਣਾਂ ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਨੇ ਵੱਖਰੀਆਂ ਲੜੀਆਂ ਸਨ। 

 

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget