ਪੜਚੋਲ ਕਰੋ

ਸ੍ਰੀ ਮੁਕਤਸਰ ਸਾਹਿਬ ਤੋਂ ਬੀਜੇਪੀ ਦੇ ਉਮੀਦਵਾਰ ਰਜੇਸ਼ ਕੁਮਾਰ ਗੋਰਾ ਪਠੇਲਾ ਨੇ ਭਰਿਆ ਆਪਣਾ ਨਾਮਜ਼ਦਗੀ ਪੱਤਰ 

 ਬੀਜੇਪੀ ਪਾਰਟੀ ਦੇ ਵੱਲੋਂ ਜਿੱਥੇ ਪੂਰੇ ਪੰਜਾਬ ਵਿੱਚ ਆਪਣੇ 65 ਦੇ ਕਰੀਬ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਥੇ ਹੀ ਉਮੀਦਵਾਰਾਂ ਦੇ ਵੱਲੋਂ ਵੀ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਡੱਟ ਗਏ ਹਨ।

ਮੁਕਤਸਰ : ਬੀਜੇਪੀ ਪਾਰਟੀ ਦੇ ਵੱਲੋਂ ਜਿੱਥੇ ਪੂਰੇ ਪੰਜਾਬ ਵਿੱਚ ਆਪਣੇ 65 ਦੇ ਕਰੀਬ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਥੇ ਹੀ ਉਮੀਦਵਾਰਾਂ ਦੇ ਵੱਲੋਂ ਵੀ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਵਿੱਚ ਡੱਟ ਗਏ ਹਨ। ਇਸੇ ਦੇ ਚਲਦੇ ਚੋਣ ਕਮਿਸ਼ਨ ਦੇ ਵੱਲੋਂ ਵੀ ਉਮੀਦਵਾਰਾਂ ਦੇ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਲਈ 25 ਜਨਵਰੀ 2022 ਤੋਂ  ਲੈ ਕੇ 1 ਫਰਵਰੀ 2022 ਤੱਕ ਦੀ ਤਰੀਕ ਤਹਿ ਕੀਤੀ ਗਈ ਹੈ। 

ਉਸ ਦੇ ਚੱਲਦਿਆਂ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਬੀਜੇਪੀ ਦੇ ਉਮੀਦਵਾਰ ਰਜੇਸ਼ ਕੁਮਾਰ ਗੋਰਾ ਪਠੇਲਾ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਐਸਡੀਐਮ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੇ ਸਾਥੀਆਂ ਨਾਲ ਮਿਲ ਕੇ ਭਰੇ ਆਪਣੇ ਨਾਮਜ਼ਦਗੀ ਕਾਗਜ਼ ਭਰਨ ਤੋਂ ਬਾਅਦ ਮੀਡੀਆ ਨਾਲ ਗੱਲ ਬਾਤ ਕਰਦਿਆਂ ਉਹਨਾਂ ਕਿਹਾ ਕਿ ਮੈਂ ਸਾਡੀ ਭਾਰਤੀ ਜਨਤਾ ਪਾਰਟੀ ਦਾ ਧੰਨਵਾਦ ਕਰਦਾ ਹਾਂ, ਜਿਹਨਾਂ ਨੇ ਮੈਨੂੰ ਟਿਕਟ ਦੇ ਕੇ ਮਾਨ ਬਕਸ਼ਿਆ ਹੈ ਤੇ ਮੁਕਤਸਰ ਵਾਸੀਆਂ ਦਾ ਧੰਨਵਾਦ ਕਰਦਾ ,ਜਿਨ੍ਹਾਂ ਮੇਰੇ 'ਤੇ ਭਰੋਸਾ ਜਤਾਇਆ। 
 
ਉਹਨਾਂ ਕਿਹਾ ਕਿ ਮੈਂ ਆਪਣੇ ਬੀਜੇਪੀ ਦੇ ਹਰ ਇੱਕ ਵਰਕਰ ਤੇ ਹਰ ਇੱਕ ਸਾਥੀ ਨੂੰ ਬੇਨਤੀ ਕਰਦਾ ਹਾਂ ਕਿ ਅੱਜ ਤੋਂ ਹਲਕੇ ਵਿੱਚ ਗੋਰਾ ਪਠੇਲਾ ਬਣਕੇ ਘਰ- ਘਰ ਜਾ ਕੇ ਬੀਜੇਪੀ ਪਾਰਟੀ ਲਈ ਚੋਣ ਪ੍ਰਚਾਰ ਸ਼ੁਰੂ ਕਰ ਦੇਣ ਤੇ ਭਾਰਤੀ ਜਨਤਾ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੌਵੀ ਸਾਲ ਦੇ ਕਰੀਬ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦਾ ਗੱਠ ਜੋੜ ਰਿਹਾ ਹੈ ਪਰ ਸਮਾਜਿਕ ਗੱਠਜੋੜ ਸੀ। ਉਨ੍ਹਾਂ ਕਿਹਾ ਕਿ ਗੱਠਜੋੜ ਤਾਂ ਪੰਜਾਹ ਪੰਜਾਹ ਸੀਟਾਂ ਦਾ ਗੱਠਜੋੜ ਹੁੰਦਾ ਹੈ ਪ੍ਰੰਤੂ ਅਕਾਲੀ ਦਲ ਵੇਲੇ ਚਰੱਨਵੇ ਤੇਈ ਸੀਟਾਂ ਦਾ ਜੋ ਗੱਠਜੋੜ ਸੀ ,ਉਹ ਗੱਠਜੋੜ ਪੰਜਾਬ ਦੇ ਭਾਈਚਾਰੇ ਨੂੰ ਕਾਇਮ ਰੱਖਣ ਵਾਸਤੇ ਲਗਾਇਆ ਗਿਆ ਸੀ। 
 
ਜਦੋਂ ਤੇਈ ਸੀਟਾਂ ਦੇ ਉੱਪਰ ਬੀਜੇਪੀ ਚੋਣ ਲੜਦੀ ਸੀ ਤਾਂ ਸਾਡੇ ਵਰਕਰਾਂ ਦੇ ਵਿੱਚ ਬਹੁਤ ਹੀ ਨਿਰਾਸ਼ਾ ਹੁੰਦੀ ਸੀ ਤੇ ਹਾਈ ਕਮਾਨ ਨੂੰ ਕੁਝ ਵੀ ਨਹੀਂ ਕਿਹਾ ਜਾ ਸਕਦਾ ਸੀ ਪ੍ਰੰਤੂ ਹੁਣ ਜਦੋਂ ਅਕਾਲੀ ਦਲ ਬੀਜੇਪੀ ਨੂੰ ਛੱਡ ਕੇ ਪਾਸੇ ਹੋ ਗਿਆ ਤਾਂ ਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਭਰ ਵਿੱਚ ਰਾਹਤ ਮਹਿਸੂਸ ਕੀਤੀ ਗਈ ਹੈ ਤੇ ਹੁਣ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਪੈਂਹਠ ਸੀਟਾਂ ਦੇ ਉੱਪਰ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਇਸ ਵਾਰ ਅਕਾਲੀ ਦਲ ਨੂੰ ਬਹੁਤ ਨੁਕਸਾਨ ਹੋਵੇਗਾ। 
 
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਚ ਸਾਨੂੰ ਲੋਕਾਂ ਵੱਲੋਂ ਬਹੁਤ ਸਾਰਾ ਪਿਆਰ ਮਿਲਿਆ ਹੈ ਚਾਹੇ ਅਸੀਂ ਸ਼ਹਿਰ ਦੇ ਵਿੱਚ ਵਾਰਡਾਂ ਵਿਚ ਜਾ ਰਹੇ ਹਾਂ ਜਾਂ ਪਿੰਡਾਂ ਦੇ ਵਿੱਚ ਜਿੱਥੇ ਵੀ ਚੋਣ ਪ੍ਰਚਾਰ ਕਰਨ ਦੇ ਲਈ ਜਾ ਰਿਹਾ ਤੇ ਲੋਕਾਂ ਦੀ ਦਿਲੀ ਖਾਹਿਸ਼ ਹੈ ਕਿ ਪੰਜਾਬ ਵਿੱਚ ਬੀਜੇਪੀ ਦੀ ਸਰਕਾਰ ਬਣੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੰਬਰ ਵਨ 'ਤੇ ਰਹੇਗੀ   

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget