ਪੜਚੋਲ ਕਰੋ

ਸੰਨੀ ਦਿਓਲ ਪੁੱਜੇ ਡੇਰਾ ਬਾਬਾ ਨਾਨਕ, ਇਤਿਹਾਸਕ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ

ਸੰਨੀ ਦਿਓਲ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ।

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਅੱਜ ਗੁਰਦਾਸਪੁਰ ਵਿਖੇ ਰੋਡ ਸ਼ੋਅ ਕਰਨ ਜਾ ਰਹੇ ਨੇ ਪਰ ਇਸ ਰੋਡ ਸ਼ੋਅ ਤੋਂ ਪਹਿਲਾਂ ਸੰਨੀ ਦਿਓਲ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਪਾਕਿਸਤਾਨ ਵਾਲੇ ਪਾਸੇ ਕਰਤਾਰਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਸੰਨੀ  ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਕਈ ਆਗੂ ਮੌਜੂਦ ਸਨ ਪਰ ਉਨ੍ਹਾਂ ਨਾਲ ਇਸ ਮੌਕੇ ਬੌਬੀ ਦਿਓਲ ਨਹੀਂ ਸੀ। ਸੰਨੀ ਦਿਓਲ ਇਸ ਤੋਂ ਇਲਾਵਾ ਡੇਰਾ ਬਾਵਾ ਲਾਲ ਦਿਆਲ ਜੀ, ਪੰਡੋਰੀ ਧਾਮ (ਗੁਰਦਾਸਪੁਰ) ਅਤੇ ਕਲਾਨੌਰ ਵਿਖੇ ਸਥਿਤ ਇਤਿਹਾਸਕ ਸ਼ਿਵ ਜੀ ਦੇ ਮੰਦਿਰ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਗੁਰਦਾਸਪੁਰ ਤੋਂ ਪਠਾਨਕੋਟ ਤੱਕ ਇੱਕ ਰੋਡ ਸ਼ੋਅ ਕੱਢਿਆ ਜਾਵੇਗਾ। ਸੰਨੀ ਦਿਓਲ ਪੁੱਜੇ ਡੇਰਾ ਬਾਬਾ ਨਾਨਕ, ਇਤਿਹਾਸਕ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ ਸੰਨੀ ਦਿਓਲ ਦਾ 29 ਅਪਰੈਲ ਨੂੰ ਵੀ ਡੇਰਾ ਬਾਬਾ ਨਾਨਕ ਵਿਖੇ ਆਉਣ ਦਾ ਪ੍ਰੋਗਰਾਮ ਸੀ ਪਰ ਉਸ ਦਿਨ ਸੰਨੀ ਦਿਓਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸਿੱਧਾ ਗੁਰਦਾਸਪੁਰ ਚਲੇ ਗਏ। ਪਰ ਉਸ ਦਿਨ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਆਪਣੇ ਸਮਰਥਕਾਂ ਨਾਲ ਇੱਥੇ ਪੁੱਜੇ ਸੀ। ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਨੂੰ ਲੈ ਕੇ ਦੋਵੇਂ ਪਾਰਟੀਆਂ ਕਰੈਡਿਟ ਲੈਣ ਦੇ ਲਈ ਲੰਬੇ ਚੌੜੇ ਦਾਅਵੇ ਕਰ ਰਹੀਆਂ ਹਨ ਅਤੇ ਇਸ ਕਾਰਨ ਹਰ ਪਾਰਟੀ ਦਾ ਉਮੀਦਵਾਰ ਇੱਥੇ ਪੁੱਜ ਰਿਹਾ ਹੈ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget