ਪੜਚੋਲ ਕਰੋ

ਰਵਨੀਤ ਬਿੱਟੂ ਨੂੰ ਲੈ ਕੇ ਬੀਜੇਪੀ ਨੇ ਭਖਾਈ ਸਿਆਸਤ, ਪੁਲਿਸ ਕਮਿਸ਼ਨਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਅੱਜ ਬੀਜੇਪੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਬੀਜੇਪੀ ਨੇ ਮੰਗ ਕੀਤੀ ਗਈ ਕਿ ਜਦੋਂ ਤੱਕ ਰਵਨੀਤ ਸਿੰਘ ਬਿੱਟੂ ਦੇ ਉੱਪਰ ਕੋਈ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਨ੍ਹਾਂ ਵਲੋਂ ਲੜੀਵਾਰ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ।

  ਲੁਧਿਆਣਾ: ਅੱਜ ਬੀਜੇਪੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਬੀਜੇਪੀ ਨੇ ਮੰਗ ਕੀਤੀ ਗਈ ਕਿ ਜਦੋਂ ਤੱਕ ਰਵਨੀਤ ਸਿੰਘ ਬਿੱਟੂ ਦੇ ਉੱਪਰ ਕੋਈ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਨ੍ਹਾਂ ਵਲੋਂ ਲੜੀਵਾਰ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ। ਜ਼ਿਕਰਯੋਗ ਹੈ ਕਿ ਐਮਪੀ ਰਵਨੀਤ ਸਿੰਘ ਬਿੱਟੂ ਨੇ ਪਿਛਲੇ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ ਜਿਸ ਮਗਰੋਂ ਇਹ ਸਾਰਾ ਵਿਵਾਦ ਖੜ੍ਹਾ ਹੋਇਆ। ਭਾਜਪਾ ਵੱਲੋਂ ਲਗਾਤਾਰ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਖਿਲਾਫ ਪਰਚਾ ਦਰਜ ਕਰਨ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਬਿੱਟੂ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ "ਜੇ ਇੱਕ ਤਰੀਕ ਤਕ ਕੋਈ ਨਤੀਜਾ ਨਹੀਂ ਨਿਕਲਦਾ ਤਾਂ  ਲਾਸ਼ਾਂ ਦੇ ਢੇਰ ਲੱਗ ਜਾਣਗੇ।" ਅੱਜ ਭਾਜਪਾ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਤੇ ਬੈਠਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਧਰਨੇ ਤੇ ਨਹੀਂ ਬੈਠਣ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਹੀ ਧਰਨਾ ਲਾ ਦਿੱਤਾ ਤੇ ਰਵਨੀਤ ਬਿੱਟੂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਟਾਪ ਹੈਡਲਾਈਨ

Khanna: ਖੰਨਾ ’ਚ ਫੌਜੀ ਜਵਾਨ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ; ਪੁਲਿਸ ਜਾਂਚ ਜਾਰੀ
Khanna: ਖੰਨਾ ’ਚ ਫੌਜੀ ਜਵਾਨ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ ਮ੍ਰਿਤਕ; ਪੁਲਿਸ ਜਾਂਚ ਜਾਰੀ
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
Embed widget