ਪੜਚੋਲ ਕਰੋ

Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਖ਼ਿਲਾਫ਼ ਐਕਸ਼ਨ 'ਤੇ ਬੀਜੇਪੀ ਦਾ ਸਪਸ਼ਟ ਸਟੈਂਡ, ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਜ਼ਰੂਰੀ

ਪੰਜਾਬ ਬੀਜੇਪੀ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਐਕਸ਼ਨ ਦਾ ਸਵਾਗਤ ਕੀਤਾ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਜ਼ਰੂਰੀ ਹੈ ਤੇ ਇਸ ਮਾਮਲੇ...

Punjab News: ਪੰਜਾਬ ਬੀਜੇਪੀ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਐਕਸ਼ਨ ਦਾ ਸਵਾਗਤ ਕੀਤਾ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਦੇਸ਼ ਵਿਰੋਧੀ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਜ਼ਰੂਰੀ ਹੈ ਤੇ ਇਸ ਮਾਮਲੇ ਵਿੱਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿਆਸਤ ਤੋਂ ਉੱਪਰ ਉੱਠ ਕੇ ਇਨ੍ਹਾਂ ਗੱਲਾਂ 'ਤੇ ਕੰਮ ਕਰਨ ਦੀ ਲੋੜ ਹੈ ਕਿਉਂਕਿ ਹਰ ਕੰਮ ਵਿੱਚ ਰਾਜਨੀਤੀ ਚੰਗੀ ਨਹੀਂ ਹੁੰਦੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿੱਖ ਸਿਰਫ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਮਾਣ ਹਨ ਤੇ ਅਸੀਂ ਇਸ ਗੱਲ ਦਾ ਸਤਿਕਾਰ ਕਰਦੇ ਹਾਂ ਪਰ ਕੁਝ ਲੋਕ ਜੋ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਇਨ੍ਹਾਂ ਖਿਲਾਫ ਬਾਕੀ ਸਿੱਖਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ।

ਇਸ ਦੌਰਾਨ ਬੀਜੇਪੀ ਵਿਧਾਇਕ ਜੰਗੀ ਰਾਮ ਮਹਾਜਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਹਿ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਖਿਲਾਫ ਐਨਐਸਏ ਲੱਗਾ ਹੈ, ਉਨ੍ਹਾਂ ਨੂੰ ਕਾਨੂੰਨੀ ਮਦਦ ਦਿੱਤੀ ਜਾਵੇਗੀ, ਇਹ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਸਮਰਥਨ ਨਹੀਂ ਕਰਨਾ ਚਾਹੀਦਾ, ਇਹ ਕੰਮ ਚੰਗਾ ਨਹੀਂ।

ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਕਹਿ ਰਹੇ ਹਨ ਕਿ ਦੋਵੇਂ ਪਾਰਟੀਆਂ ਬੀਜੇਪੀ ਤੇ 'ਆਪ' ਆਪਸ ਵਿੱਚ ਮਿਲ ਕੇ ਆਪ੍ਰੇਸ਼ਨ ਕਰ ਰਹੀਆਂ ਹਨ, ਇਹ ਗਲਤ ਹੈ। ਇਸ ਤੋਂ ਪਹਿਲਾਂ ਵੀ ਕਈ ਆਪ੍ਰੇਸ਼ਨ ਇਕੱਠੇ ਹੋਏ ਹਨ। ਕਾਂਗਰਸ ਦੇ ਸਮੇਂ ਵੀ ਕਈ ਆਪਰੇਸ਼ਨ ਤੇ ਸੂਬਾ ਤੇ ਕੇਂਦਰ ਸਰਕਾਰ ਨੇ ਮਿਲ ਕੇ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

ਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਕੈਦ ?Amritpal Singh ਦੇ ਪਿਤਾ ਨੇ ਕਰ ਦਿੱਤੇ ਵੱਡੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget