ਪੜਚੋਲ ਕਰੋ

Punjab News: ਦਿੱਲੀ ਸ਼ਰਾਬ ਘੁਟਾਲੇ ਤੋਂ ਬਾਅਦ ਹੁਣ ਪੰਜਾਬ ਦੀ ਨੀਤੀ 'ਤੇ ਘਪਲੇ ਦਾ ਸ਼ੱਕ; ਹੋਣ ਜਾ ਰਹੀ ਸ਼ਿਕਾਇਤ

Jakhar to meet EC:  ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਅੱਜ  ਮੁੱਖ ਚੋਣ ਅਧਿਕਾਰੀ ਨੂੰ ਮਿਲਣ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ)

Jakhar to meet EC:  ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਅੱਜ  ਮੁੱਖ ਚੋਣ ਅਧਿਕਾਰੀ ਨੂੰ ਮਿਲਣ ਜਾ ਰਿਹਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਖ਼ਿਲਾਫ਼ ਮੰਗ ਪੱਤਰ ਸੌਂਪਣ ਜਾ ਰਿਹਾ ਹੈ। ਭਾਜਪਾ ਨੇ ਬੀਤੇ ਦਿਨੀਂ ਦੋਸ਼ ਲਾਏ ਸਨ ਕਿ ਪੰਜਾਬ ਦੀ ਸ਼ਰਾਬ ਨੀਤੀ ਵੀ ਦਿੱਲੀ ਸਰਕਾਰ ਦੀ ਤਰਜ਼ ’ਤੇ ਚੱਲ ਰਹੀ ਹੈ। ਈਡੀ ਨੂੰ ਪੰਜਾਬ ਸ਼ਰਾਬ ਨੀਤੀ ਦੀ ਵੀ ਜਾਂਚ ਕਰਨੀ ਚਾਹੀਦੀ ਹੈ।

ਭਾਜਪਾ ਦਫ਼ਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਇਹ ਵਫ਼ਦ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਤੋਂ ਬਾਅਦ ਚੋਣ ਕਮਿਸ਼ਨ ਅੱਗੇ ਪੇਸ਼ ਹੋਵੇਗਾ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਕੋਈ ਵੀ ਵਿਭਾਗ ਸਿੱਧੇ ਤੌਰ 'ਤੇ ਸਰਕਾਰਾਂ ਦੇ ਅਧੀਨ ਨਹੀਂ ਹੈ। ਇਸ ਲਈ ਉਹ ਆਪਣਾ ਮੰਗ ਪੱਤਰ ਲੈ ਕੇ ਚੋਣ ਕਮਿਸ਼ਨ ਕੋਲ ਜਾਣਗੇ।

ਦੱਸ ਦਈਏ ਕਿ ਬੀਤੇ ਦਿਨੀਂ ਵੀ ਸੁਨੀਲ ਜਾਖੜ ਨੇ ਪੰਜਾਬ ਦੀ ਸ਼ਰਾਬ ਨੀਤੀ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਵੀ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਹੈ। ਜੇਕਰ ਇੱਥੇ 100 ਕਰੋੜ ਰੁਪਏ ਦਾ ਘਪਲਾ ਸਾਹਮਣੇ ਆ ਸਕਦਾ ਹੈ ਤਾਂ ਇਸ ਤੋਂ ਵੀ ਵੱਡਾ ਘਪਲਾ ਸਾਹਮਣੇ ਆ ਜਾਵੇਗਾ।

ਜਾਖੜ ਨੇ ਦੋਸ਼ ਲਾਇਆ ਹੈ ਕਿ ਸ਼ਰਾਬ ਨੀਤੀ ਘਪਲੇ ਦੇ ਪੈਸੇ ਦੀ ਵਰਤੋਂ ਸਰਕਾਰ ਆਪਣੀ ਭਾਈਵਾਲ ਕਾਂਗਰਸ ਨਾਲ ਮਿਲ ਕੇ ਚੋਣਾਂ ਵਿੱਚ ਕਰੇਗੀ। ਭਾਜਪਾ ਇਹ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਕੋਲ ਜਾ ਰਹੀ ਹੈ ਕਿ ਸ਼ਰਾਬ ਦੀ ਵੰਡ ਪਹਿਲਾਂ ਵਾਂਗ ਨਾ ਹੋਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Embed widget