ਪੜਚੋਲ ਕਰੋ

ਪੰਜਾਬ ਚੋਂ ਭਾਜਪਾ ਨੂੰ ਨਹੀਂ ਮਿਲੀ ਕੋਈ ਸੀਟ ਤਾਂ ਹੁਣ ਸੋਚੀ ਸਮਝੀ ਸਾਜ਼ਿਸ਼ ਤਹਿਤ ਕਿਸਾਨਾਂ ਤੋਂ ਲੈ ਰਹੀ ਬਦਲਾ, ਆਪ ਦਾ ਦਾਅਵਾ

ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?  ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ।

Punjab News: ਝੋਨੇ ਦੀ ਖ਼ਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ (Aam aadmi party) ਨੇ ਭਾਰਤੀ ਜਨਤਾ ਪਾਰਟੀ (BJP) 'ਤੇ ਤਿੱਖਾ ਹਮਲਾ ਕੀਤਾ ਹੈ। ਆਪ ਆਗੂ ਅਤੇ ਪਾਰਟੀ ਦੇ  ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ (Punjab Government) ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ।

ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?  ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ।  ਇਸ ਦੇ ਲਈ ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਸੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਪਰ ਜਾਣਬੁੱਝ ਕੇ ਦੇਰੀ ਕੀਤੀ ਗਈ

ਟੀਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ ਹੈ ਅਤੇ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਿਆ ਹੈ। ਪੰਜਾਬ ਦੇ ਕਿਸਾਨਾਂ ਕਾਰਨ ਦੇਸ਼ ਵਿੱਚ ਲਗਭਗ ਛੇ ਦਹਾਕਿਆਂ ਤੋਂ ਅਨਾਜ ਦੀ ਕੋਈ ਕਮੀ ਨਹੀਂ ਹੋਈ। ਇਸ ਦੇ ਲਈ ਸਾਡੇ ਕਿਸਾਨਾਂ ਨੇ ਆਪਣਾ ਪਾਣੀ ਖਤਮ ਕਰ ਦਿੱਤਾ।  ਫਿਰ ਵੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।  ਇਹ ਬੇਹੱਦ ਮੰਦਭਾਗਾ ਅਤੇ ਸ਼ਰਮਨਾਕ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਨਾਲ ਜੁੜੀਆਂ ਸਮੱਸਿਆਵਾਂ ਦਾ ਮਤਲਬ ਇੱਥੋਂ ਦੀ ਸਮੁੱਚੀ ਆਰਥਿਕਤਾ ਦਾ ਹਿੱਲਣਾ ਹੈ। ਇੱਥੋਂ ਦਾ ਸਿਸਟਮ ਖੇਤੀ 'ਤੇ ਨਿਰਭਰ ਹੈ। ਇਹ ਜਾਣਦੇ ਹੋਏ ਕੇਂਦਰ ਸਰਕਾਰ ਅਜਿਹਾ ਕੰਮ ਕਰ ਰਹੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਐਫਸੀਆਈ ਦੇ ਗੁਦਾਮਾਂ ਵਿੱਚੋਂ ਅਨਾਜ ਖਾਲੀ ਨਹੀਂ ਕਰਾਇਆ।  ਉਹ ਦਿੱਲੀ ਅਤੇ ਪੰਜਾਬ ਦੀ 'ਆਪ' ਸਰਕਾਰ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ ਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਾ ਮਿਲਣ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਝੋਨੇ ਦੀ ਖਰੀਦ ਵਿੱਚ ਦੇਰੀ ਵੀ ਜਾਣਬੁੱਝ ਕੇ ਇਕ ਸਾਜ਼ਿਸ਼ ਤਹਿਤ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

NIA Raids: ਖਾਲਿਸਤਾਨ ਪੱਖੀਆਂ ਖਿਲਾਫ NIA ਦਾ ਪੰਜਾਬ ਤੇ ਹਰਿਆਣਾ 'ਚ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਗੇਟਾਂ 'ਤੇ ਆ ਖੜ੍ਹੀ ਗਾਰਦ

Embed widget