ਪੜਚੋਲ ਕਰੋ

ਬੀਜੇਪੀ ਨੇ ਹੁਣ ਕਿਸਾਨ ਅੰਦੋਲਨ ਦੇ ਖਾਲਿਸਤਾਨ ਨਾਲ ਜੋੜੇ ਤਾਰ, ਖੱਟਰ ਨੇ ਕੀਤਾ ਵੱਡਾ ਦਾਅਵਾ

ਬੀਜੇਪੀ ਕਿਸਾਨ ਅੰਦੋਲਨ ਨੂੰ ਹੁਣ ਖ਼ਾਲਿਸਤਾਨੀਆਂ ਨਾਲ ਜੋੜਨ ਲੱਗੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਖ਼ਾਲਿਸਤਾਨੀ ਲਹਿਰ ਨਾਲ ਜੋੜਿਆ ਹੈ।

ਚੰਡੀਗੜ੍ਹ: ਬੀਜੇਪੀ ਕਿਸਾਨ ਅੰਦੋਲਨ ਨੂੰ ਹੁਣ ਖ਼ਾਲਿਸਤਾਨੀਆਂ ਨਾਲ ਜੋੜਨ ਲੱਗੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਖ਼ਾਲਿਸਤਾਨੀ ਲਹਿਰ ਨਾਲ ਜੋੜਿਆ ਹੈ। ਇਸ ਤੋਂ ਪਹਿਲਾਂ ਬੀਜੇਪੀ ਕਿਸਾਨ ਅੰਦੋਲਨ ਕਾਂਗਰਸ ਦੀ ਸ਼ਰਾਰਤ ਦੱਸ ਰਹੀ ਸੀ। ਹੁਣ ਜਦੋਂ ਬੀਜੇਪੀ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਵੀ ਕਿਸਾਨ ਅੰਦੋਲਨ ਜ਼ੋਰ ਫੜਨ ਲੱਗਾ ਹੈ ਤਾਂ ਇਸ ਨੂੰ ਖਾਲਿਸਤਾਨੀਆਂ ਨਾਲ ਜੋੜਿਆ ਜਾਣ ਲੱਗਾ ਹੈ। ਖੱਟਰ ਨੇ ਮੀਡੀਆ ਸਾਹਮਣੇ ਦਾਅਵਾ ਕੀਤਾ ਕਿ ਕਿਸਾਨਾਂ ਦੇ ਕੌਮੀ ਰਾਜਧਾਨੀ ਤੇ ਆਸ-ਪਾਸ ਚੱਲ ਰਹੇ ਪ੍ਰਦਰਸ਼ਨ ਦੌਰਾਨ ਕੁਝ ਅਣਚਾਹੇ ਅਨਸਰਾਂ ਵੱਲੋਂ ਖ਼ਾਲਿਸਤਾਨ-ਪੱਖੀ ਨਾਅਰੇ ਲਾਉਣ ਦੀ ਵੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਉਨ੍ਹਾਂ ਨੂੰ ‘ਠੋਸ’ ਜਾਣਕਾਰੀ ਮਿਲ ਜਾਵੇ ਤਾਂ ਉਹ ਹੋਰ ਵੇਰਵੇ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਭੀੜ ਵਿੱਚ ਕੁਝ ਅਜਿਹੇ ਅਣਚਾਹੇ ਅਨਸਰ ਵੀ ਸ਼ਾਮਲ ਹਨ। ਸਾਡੇ ਕੋਲ ਰਿਪੋਰਟਾਂ ਹਨ, ਜਿਨ੍ਹਾਂ ਦੇ ਪੁਖ਼ਤਾ ਹੋਣ ’ਤੇ ਖ਼ੁਲਾਸਾ ਕੀਤਾ ਜਾਵੇਗਾ। ਉਨ੍ਹਾਂ ਨੇ ਅਜਿਹੇ ਨਾਅਰੇ ਲਾਏ। ਵੀਡੀਓਜ਼ ਵਿੱਚ ਉਨ੍ਹਾਂ ਕਿਹਾ, ‘ਜੇਕਰ ਇੰਦਰਾ ਗਾਂਧੀ ਨੂੰ ਇਹ ਕਰ ਸਕਦੇ ਹਾਂ ਤਾਂ ਮੋਦੀ ਨੂੰ ਕਿਉਂ ਨਹੀਂ ਕਰ ਸਕਦੇ।’’ ਇਸ ਤੋਂ ਪਹਿਲਾਂ ਖੱਟਰ ਨੇ ਦੋਸ਼ ਲਾਇਆ ਸੀ ਕਿ ਕੁਝ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ‘ਸਪਾਂਸਰ’ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਸਾਜ਼ਿਸ਼’ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ ਵਿਚਲੇ ਅਧਿਕਾਰੀ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ‘ਦਿਸ਼ਾ-ਨਿਰਦੇਸ਼’ ਦੇ ਰਹੇ ਹਨ। ਖੱਟਰ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਕਿਸਾਨ ਪ੍ਰਦਰਸ਼ਨ ਦਾ ਹਿੱਸਾ ਨਹੀਂ ਹਨ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget