ਪੜਚੋਲ ਕਰੋ

Punjab Election 2022 : ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ 

ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 

ਚੰਡੀਗੜ੍ਹ : ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਪਾਰਟੀ ਵੱਲੋਂ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਪੁਰੀ ਪ੍ਰੈਸ ਕਾਨਫਰੰਸ ਕਰਕੇ ਸਾਰੇ ਨਾਵਾਂ ਦਾ ਐਲਾਨ ਕਰ ਰਹੇ ਹਨ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਜਾਤੀ ਸਮੀਕਰਨ ਦਾ ਪੂਰਾ ਧਿਆਨ ਰੱਖਿਆ ਹੈ। 

ਜਾਣਕਾਰੀ ਅਨੁਸਾਰ ਭਾਜਪਾ ਵੱਲੋਂ 12 ਟਿਕਟਾਂ ਉਨ੍ਹਾਂ ਉਮੀਦਵਾਰਾਂ ਨੂੰ ਦਿੱਤੀਆਂ ਗਈਆਂ ਹਨ, ਜੋ ਕਿਸਾਨੀ ਨਾਲ ਸਬੰਧਿਤ ਹਨ। 13 ਸਿੱਖ ਚਿਹਰਿਆਂ ਨੂੰ ਵੀ ਮੈਦਾਨ ਵਿੱਚ ਉਤਾਰਿਆ ਗਿਆ ਅਤੇ 8 SC ਭਾਈਚਾਰੇ ਦੇ ਉਮੀਦਵਾਰਾਂ ਨੂੰ ਟਿਕਟਾਂ ਮਿਲੀਆਂ ਹਨ। ਇਸ ਦੇ ਇਲਾਵਾ ਔਰਤਾਂ ਅਤੇ ਡਾਕਟਰਾਂ ਦੀ ਮੌਜੂਦਗੀ ਵੀ ਦੇਖਣ ਨੂੰ ਮਿਲੀ ਹੈ।
 
ਭਾਜਪਾ ਨੇ ਪੰਜਾਬ ਦੀ ਚੰਨੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਇੱਕ ਵੱਡੀ ਲਾਪਰਵਾਹੀ ਸੀ। ਦਾਅਵਾ ਕੀਤਾ ਗਿਆ ਸੀ ਕਿ ਇਸ ਵਾਰ ਪੰਜਾਬ ਚੋਣਾਂ ਵਿੱਚ ਹੈਰਾਨੀਜਨਕ ਨਤੀਜੇ ਆਉਣ ਵਾਲੇ ਹਨ। ਮੋਦੀ ਸਰਕਾਰ ਦੇ ਕੰਮਾਂ ਦੇ ਆਧਾਰ 'ਤੇ ਕਿਹਾ ਗਿਆ ਹੈ ਕਿ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਪੂਰੇ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੇ ਹਨ।
 
ਜੇਕਰ ਸੀਟਾਂ ਦੀ ਗੱਲ ਕਰੀਏ ਤਾਂ ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਪੱਛਮੀ ਤੋਂ ਮਹਿੰਦਰ ਪਾਲ ਭਗਤ ,ਜਲੰਧਰ ਉੱਤਰੀ ਤੋਂ ਕੇ,ਡੀ.ਭੰਡਾਰੀ ,ਦਸੂਹਾ ਤੋਂ ਰਘੂਨਾਥ ਰਾਣਾ, ਗੜ੍ਹਸ਼ੰਕਰ ਤੋਂ ਨਮਿਸ਼ਾ ਮਹਿਤਾ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ, ਮੁਕੇਰੀਆ ਤੋਂ ਜੰਗੀਲਾਲ ਮਹਾਜਨ, ਕਪੂਰਥਲਾ- ਰਣਜੀਤ ਸਿੰਘ ਖੋਜੇਵਾਲਾ (ਕਬੱਡੀ ਖਿਡਾਰੀ) , ਦੀਨਾਨਗਰ ਤੋਂ ਰੇਣੂ ਕਸ਼ਯਪ ,  ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ ,  ਬੰਗਾ ਤੋਂ ਮੋਹਨ ਲਾਲ ਬੰਗਾ ,  ਬਲਾਚੌਰ ਤੋਂ ਅਸ਼ੋਕਾ ਬਾਠ , ਅਮਲੋਹ ਤੋਂ ਕੰਵਰਵੀਰ ਸਿੰਘ ਟੌਹੜਾ , ਲੁਧਿਆਣਾ ਪੱਛਮੀ ਤੋਂ ਐਡਵੋਕੇਟ ਬਿਕਰਮ ਸਿੰਘ ਸਿੱਧੂ ,ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਜਗਰਾਉਂ ਤੋ ਕੰਵਰ ਨਰਿੰਦਰ ਸਿੰਘ , ਫ਼ਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ ,ਜਲਾਲਾਬਾਦ ਤੋਂ ਪੂਰਨ ਚੰਦ ,  ਫਾਜ਼ਿਲਕਾ ਤੋਂ ਸੁਰਜੀਤ ਜਿਆਣੀ , ਅਬੋਹਰ ਤੋਂ ਅਰੁਣ ਨਾਰੰਗ , ਮੁਕਤਸਰ ਤੋਂ ਰਾਜੇਸ਼ ਬਘੇਲ , ਫਰੀਦਕੋਟ ਤੋਂ ਗੌਰਵ ਕੱਕੜ ,  
ਭੁੱਚੋ ਮੰਡੀ ਤੋਂ ਰੁਪਿੰਦਰ ਸਿੱਧੂ , ਤਲਵੰਡੀ ਰੋਬੋ ਤੋਂ ਰਵਪ੍ਰੀਤ ਸਿੰਘ ਸਿੰਧੂ , ਸਰਦੂਲਗੜ੍ਹ ਤੋਂ ਜਗਜੀਤ ਮਿਲਖਾ , ਸੰਗਰੂਰ ਤੋਂ ਅਰਵਿੰਦ ਖੰਨਾ , ਡੇਰਾਬਸੀ ਤੋਂ ਸੰਜੀਵ ਖੰਨਾ ,
ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ , ਅੰਮ੍ਰਿਤਸਰ ਉੱਤਰੀ ਤੋਂ ਸੁਖਮਿੰਦਰ  ਸਿੰਘ ਪਿੰਟੂ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ , ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਚੱਬੇਵਾਲ ਤੋਂ ਡਾ: ਦਿਲਭਾਗ ਰਾਏ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ |
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
Punjab News: ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
Embed widget