ਪੜਚੋਲ ਕਰੋ

Punjab News: ਗਵਰਨਰ ਰਾਜ ਲਾਉਣ ਦੀ ਮੰਗ 'ਤੇ CM ਮਾਨ ਦਾ ਚੜ੍ਹਿਆ ਪਾਰਾ, ਸੁਣਾਈਆਂ ਖਰੀਆਂ-ਖਰੀਆਂ

Punjab Politics : ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂਆਂ 'ਤੇ ਪੰਜਾਬ 'ਚ ਰਾਜਪਾਲ ਸ਼ਾਸਨ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਸੀਐਮ ਮਾਨ ਨੇ ਇਨ੍ਹਾਂ ਆਗੂਆਂ ਨੂੰ ਪੰਜਾਬ ਵਿਰੋਧੀ ਕਿਹਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ 'ਤੇ ਸੂਬੇ 'ਚ 'ਰਾਜਪਾਲ ਸ਼ਾਸਨ' ਦੀ ਮੰਗ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਇਹ ਆਗੂ ਹਮੇਸ਼ਾ ਤੋਂ ਹੀ 'ਪੰਜਾਬ ਵਿਰੋਧੀ ਰਹੇ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਕੈ: ਅਮਰਿੰਦਰ ਸਿੰਘ,ਕੇਵਲ ਢਿੱਲੋਂ,ਬਲਬੀਰ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪੑੀਤ ਕਾਂਗੜ , ਰਾਣਾ ਸੋਢੀ (ਸਾਰੇ ਕਾਂਗਰਸੀ >ਅੱਜਕੱਲ੍ਹ ਭਾਜਪਾ ) ਅਕਸਰ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਨੇ..ਪੰਜਾਬ ਚ ਗਵਰਨਰ ਰਾਜ ਦੀ ਗੱਲ ਕਰ ਰਹੇ ਨੇ..ਪੰਜਾਬ ਦੇ ਲੋਕ ਸਭ ਜਾਣਦੇ ਨੇ ਇਹ ਹਮੇਸ਼ਾ ਪੰਜਾਬ ਵਿਰੋਧੀ ਰਹੇ ਨੇ"

ਜ਼ਿਕਰ ਕਰ ਦਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ। ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਸਰਕਾਰ ਉੱਤੇ ਸਖ਼ਤ ਸਵਾਲ ਚੁੱਕੇ ਜਾ ਰਹੇ ਹਨ।

ਇੱਥੋ ਤੱਕ ਕਿ ਪੰਜਾਬ ਸਰਕਾਰ ਤੇ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਵਿਚਾਲੇ ਵੀ ਤਕਰਾਰ ਚੱਲ ਰਹੀ ਹੈ। ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਪਰ ਰਾਜਪਾਲ ਨੇ ਸੰਕੇਤ ਦਿੱਤਾ ਸੀ ਕਿ ਉਨ੍ਹਾਂ ਨੂੰ ਬਜਟ ਸੈਸ਼ਨ ਬੁਲਾਉਣ ਦੀ ਕੋਈ ਕਾਹਲੀ ਨਹੀਂ ਹੈ। ਰਾਜਪਾਲ ਪੁਰੋਹਿਤ ਵੱਲੋਂ ਕਿਹਾ ਗਿਆ ਸੀ ਕਿ ਮਾਨ ਵੱਲੋਂ ਲਿਖੇ ਪੱਤਰ 'ਤੇ ਕਾਨੂੰਨੀ ਰਾਏ ਤੋਂ ਬਾਅਦ ਹੀ ਮੁੱਖ ਮੰਤਰੀ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਬਾਰੇ ਸੋਚਣਗੇ। ਸੀਐਮ ਮਾਨ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੇ ਦਿੱਤੇ ਜਵਾਬ ਨੂੰ ਰਾਜਪਾਲ ਨੇ ਗੈਰ-ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: 'ਆਪ' ਦਾ ਮਜੀਠੀਆ ਨੂੰ ਜਵਾਬ , ਅਪਰਾਧ ਅਤੇ ਭ੍ਰਿਸ਼ਟਾਚਾਰ ਨੂੰ ਆਪ ਬੜ੍ਹਾਵਾ ਦੇਣ ਵਾਲਿਆਂ ਨੂੰ ਇਸ 'ਤੇ ਸਵਾਲ ਚੁੱਕਣ ਦਾ ਕੋਈ ਨੈਤਿਕ ਅਧਿਕਾਰ ਨਹੀਂ : ਮਲਵਿੰਦਰ ਕੰਗ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

ABP Premium

ਵੀਡੀਓਜ਼

Bigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲਦਿਲਜੀਤ ਨੇ ਭਾਵੁਕ ਕੀਤੇ ਪੰਜਾਬੀ , ਗੋਰੇ ਹੋਏ ਕਮਲੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Police Constable Recruitment 2024: ਪੁਲਿਸ ਵਿੱਚ ਇੱਕ ਹਜ਼ਾਰ ਤੋਂ ਵੱਧ ਕਾਂਸਟੇਬਲਾਂ ਦੀ ਭਰਤੀ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

Embed widget