ਪੜਚੋਲ ਕਰੋ

Punjab News: ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖ਼ਤਰਾ-ਹਰਪਾਲ ਚੀਮਾ

Punjab News: ਮੋਦੀ ਸਰਕਾਰ ਨੇ ਚੋਣ ਕਮਿਸ਼ਨ 'ਤੇ ਕਬਜ਼ਾ ਕਰਨ ਅਤੇ ਇਸ ਨੂੰ ਗੁਲਾਮ ਬਣਾਉਣ ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਸੰਸਦ 'ਚ ਬਿੱਲ ਲਿਆ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਕਮੇਟੀ 'ਚ ਚੀਫ ਜਸਟਿਸ ਦੀ ਥਾਂ ਆਪਣੇ ਹੀ ਕੈਬਨਿਟ ਮੰਤਰੀ ਨੂੰ ਸ਼ਾਮਲ ਕਰ ਲਿਆ।

Punjab News: ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ (ਸੀਜੇਆਈ) ਦੀ ਥਾਂ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਉੱਚ ਪੱਧਰੀ ਕਮੇਟੀ ਵਿੱਚ ਇੱਕ ਕੈਬਨਿਟ ਮੰਤਰੀ ਨੂੰ ਸ਼ਾਮਲ ਕਰਨ ਦੇ ਬਿੱਲ ਨੂੰ ਲੈ ਕੇ ਭਾਜਪਾ 'ਤੇ ਹਮਲਾ ਬੋਲਿਆ ਹੈ ਅਤੇ ਇਸ ਕਦਮ ਦੀ ਸਖ਼ਤ ਆਲੋਚਨਾ ਕੀਤੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖਤਰਾ ਹੈ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੀਆਂ ਮਹੱਤਵਪੂਰਨ ਲੋਕਤਾਂਤਰਿਕ ਸੰਸਥਾਵਾਂ 'ਤੇ ਇਕ-ਇਕ ਕਰਕੇ ਕਬਜ਼ਾ ਕਰ ਰਹੀ ਹੈ ਅਤੇ ਉਨ੍ਹਾਂ ਦਾ ਸਿਆਸੀਕਰਨ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹਾ ਹੈ ਕਿਉਂਕਿ ਮੋਦੀ ਸਰਕਾਰ ਲਗਾਤਾਰ ਸੁਪਰੀਮ ਕੋਰਟ ਦਾ ਨਿਰਾਦਰ ਕਰ ਰਹੀ ਹੈ ਅਤੇ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਮਨਮਾਨੇ ਢੰਗ ਨਾਲ ਰੱਦ ਕਰ ਰਹੀ ਹੈ।  ਸੁਪਰੀਮ ਕੋਰਟ ਵੱਲੋਂ ਜੋ ਵੀ ਫੈਸਲਾ ਦਿੱਤਾ ਜਾਂਦਾ ਹੈ, ਇਕ-ਇਕ ਕਰਕੇ ਕੇਂਦਰ ਸਰਕਾਰ ਸੰਸਦ ਦੀ ਦੁਰਵਰਤੋਂ ਕਰਕੇ ਸਾਰੇ ਫੈਸਲਿਆਂ ਨੂੰ ਪਲਟ ਰਹੀ ਹੈ।  ਇਹ ਮਾਨਸਿਕਤਾ ਦੇਸ਼ ਦੇ ਲੋਕਤੰਤਰ ਲਈ ਬਹੁਤ ਖਤਰਨਾਕ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਨਿਰਪੱਖ ਚੋਣਾਂ ਅਤੇ ਚੋਣ ਕਮਿਸ਼ਨ ਦੇ ਸੁਤੰਤਰ ਕੰਮ ਲਈ ਫੈਸਲਾ ਦਿੱਤਾ ਸੀ ਕਿ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਹੁਣ ਕੇਂਦਰ ਸਰਕਾਰ ਦੀ ਬਜਾਏ ਉੱਚ ਪੱਧਰੀ ਕਮੇਟੀ ਕਰੇਗੀ।  ਦੇਸ਼ ਦੇ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਉਸ ਕਮੇਟੀ ਵਿੱਚ ਹੋਣਗੇ।

ਪਰ ਮੋਦੀ ਸਰਕਾਰ ਨੇ ਚੋਣ ਕਮਿਸ਼ਨ 'ਤੇ ਕਬਜ਼ਾ ਕਰਨ ਅਤੇ ਇਸ ਨੂੰ ਗੁਲਾਮ ਬਣਾਉਣ ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਸੰਸਦ 'ਚ ਬਿੱਲ ਲਿਆ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਕਮੇਟੀ 'ਚ ਚੀਫ ਜਸਟਿਸ ਦੀ ਥਾਂ ਆਪਣੇ ਹੀ ਕੈਬਨਿਟ ਮੰਤਰੀ ਨੂੰ ਸ਼ਾਮਲ ਕਰ ਲਿਆ।  ਇਸ ਤੋਂ ਸਾਬਤ ਹੁੰਦਾ ਹੈ ਕਿ ਭਾਜਪਾ ਦੇਸ਼ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਨਹੀਂ ਹੋਣ ਦੇਣਾ ਚਾਹੁੰਦੀ।

ਚੀਮਾ ਨੇ ਕਿਹਾ ਕਿ ਇਹ ਫੈਸਲਾ ਦੇਸ਼ ਦੇ ਸੰਵਿਧਾਨ, ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਦੇਸ਼ ਦੇ ਸਾਰੇ ਮਹਾਨ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ, ਜਿਨ੍ਹਾਂ ਨੇ ਭਾਰਤ ਨੂੰ ਇੱਕ ਲੋਕਤੰਤਰੀ ਦੇਸ਼ ਬਣਾਉਣ ਦਾ ਸੁਪਨਾ ਲਿਆ ਸੀ।  ਇਸ ਤੋਂ ਇਲਾਵਾ ਇਹ ਫੈਸਲਾ ਦੇਸ਼ ਦੀ ਨਿਆਂਪਾਲਿਕਾ ਅਤੇ 140 ਕਰੋੜ ਲੋਕਾਂ ਦਾ ਵੀ ਅਪਮਾਨ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget