ਪੜਚੋਲ ਕਰੋ

ਭਾਜਪਾ ਨੇ ਲਾਰੈਂਸ ਨੂੰ ਗੁਜਰਾਤ ਜੇਲ੍ਹ ‘ਚ ਜਵਾਈਆਂ ਵਾਂਗ ਰੱਖਿਆ ਤੇ ਉਹ ਵਿਗਾੜ ਰਿਹਾ ਪੰਜਾਬ ਦਾ ਮਾਹੌਲ, ਅਬੋਹਰ ਕਤਲ ਕਾਂਡ ਲਈ BJP ਜ਼ਿੰਮੇਵਾਰ ?

ਅਰੋੜਾ ਨੇ ਕਿਹਾ, "ਲਾਰੈਂਸ ਬਿਸ਼ਨੋਈ ਦੇ ਕਾਰਨਾਮਿਆਂ ਨੂੰ ਰੋਕਣ ਲਈ ਭਾਜਪਾ ਸਰਕਾਰ ਨੂੰ ਸਖ਼ਤੀ ਨਾਲ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਇਹ ਸੇਕ ਕਿਸੇ ਹੋਰ ਕਾਰੋਬਾਰੀ ਤੱਕ ਪਹੁੰਚ ਸਕਦਾ ਹੈ

Punjab News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅਬੋਹਰ 'ਚ ਹੋਈ ਕਪੜੇ ਦੇ ਵਪਾਰੀ ਸੰਜੇ ਵਰਮਾ ਦੀ ਹੱਤਿਆ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਤਿੱਖੀ ਟਿੱਪਣੀ ਕੀਤੀ ਹੈ।

ਅਰੋੜਾ ਨੇ ਕਿਹਾ ਕਿ ਸੰਜੇ ਵਰਮਾ ਦੀ ਹੱਤਿਆ ਬਹੁਤ ਹੀ ਦੁੱਖਦਾਈ ਅਤੇ ਮੰਦਭਾਗਾ ਘਟਨਾ ਹੈ, ਪਰ ਜਗਤ ਵਰਮਾ ਦੁਆਰਾ ਕੱਲ੍ਹ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕੀਤੀਆਂ ਗਈਆਂ ਗੱਲਾਂ ਗੌਰ ਕਰਨਯੋਗ ਹਨ। ਉਨ੍ਹਾਂ ਨੇ ਪ੍ਰਸ਼ਨ ਉਠਾਇਆ ਕਿ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ 'ਚ ਜਵਾਈਆਂ ਵਾਂਗ ਰੱਖਿਆ ਜਾ ਰਿਹਾ ਹੈ ਅਤੇ ਉਸ ਦੀ ਪੁਸ਼ਤਪਨਾਹੀ ਕਿਉਂ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਲਾਰੈਂਸ ਬਿਸ਼ਨੋਈ ਪੂਰੇ ਦੇਸ਼ ਅਤੇ ਪੰਜਾਬ ਦਾ ਮਾਹੌਲ ਵਿਗਾੜ ਰਿਹਾ ਹੈ, ਪਰ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਅਰੋੜਾ ਨੇ ਕਿਹਾ, "ਲਾਰੈਂਸ ਬਿਸ਼ਨੋਈ ਦੇ ਕਾਰਨਾਮਿਆਂ ਨੂੰ ਰੋਕਣ ਲਈ ਭਾਜਪਾ ਸਰਕਾਰ ਨੂੰ ਸਖ਼ਤੀ ਨਾਲ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਇਹ ਸੇਕ ਕਿਸੇ ਹੋਰ ਕਾਰੋਬਾਰੀ ਤੱਕ ਪਹੁੰਚ ਸਕਦਾ ਹੈ

ਇਸ ਮੌਕੇ 'ਤੇ ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ ਇਸ ਮਾਮਲੇ 'ਚ ਲੋਕਾਂ ਦੇ ਨਾਲ ਖੜ੍ਹੀ ਰਹੇਗੀ।

ਰਵਨੀਤ ਬਿੱਟੂ ਨੇ ਦਿੱਤਾ ਮੋੜਵਾਂ ਜਵਾਬ

ਰਵਨੀਤ ਬਿੱਟੂ ਨੇ ਕਿਹਾ, “ਅਮਨ ਅਰੋੜਾ ਵੱਲੋਂ ਇਹ ਕਹਿਣਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਵਿੱਚ ਕੇਂਦਰ ਦੀ ਸੁਰੱਖਿਆ ਹੇਠ ਹੈ, AAP ਦੀ ਨਾਕਾਮੀ ਨੂੰ ਢੱਕਣ ਦੀ ਇਕ ਸਸਤੀ ਕੋਸ਼ਿਸ਼ ਹੈ। ਇਹ ਤਰ੍ਹਾਂ ਦੇ ਭੜਕਾਊ ਅਤੇ ਭਰਮਕ ਬਿਆਨ ਨਾ ਸਿਰਫ ਗਲਤ ਹਨ, ਸਗੋਂ ਬਹੁਤ ਹੀ ਖਤਰਨਾਕ ਹਨ।”

ਉਨ੍ਹਾਂ ਦੋਹਰਾਇਆ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਅੱਤਵਾਦ ਅਤੇ ਸੰਗਠਿਤ ਅਪਰਾਧ ਖਿਲਾਫ਼ ਸਖ਼ਤ ਰੁਖ ਅਪਣਾਇਆ ਹੈ। “ਜਦੋਂ ਲੋੜ ਪਈ ਤਾਂ ਅਸੀਂ ਪਾਕਿਸਤਾਨ ਦੇ ਅੰਦਰ ਵੜ ਕੇ ਸਰਜੀਕਲ ਸਟ੍ਰਾਈਕ ਕੀਤੀ। ਕੀ ਗੈਂਗਸਟਰ ਸਾਡੀ ਪਹੁੰਚ ਤੋਂ ਬਾਹਰ ਹਨ? ਜਦੋਂ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ, ਅਸੀਂ ਦਿਖਾਵਾਂਗੇ ਕਿ ਅਸਲੀ ਕਾਰਵਾਈ ਕੀ ਹੁੰਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget